ਸੁਖਬੀਰ ਬਾਦਲ ਪੁੱਜੇ ਬਿਕਰਮ ਮਜੀਠੀਆ ਨੂੰ ਮਿਲਣ ਨਾਭਾ ਜੇਲ
ਚੰਡੀਗੜ, 26 ਸਤੰਬਰ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹਰਸਿਮਰਤ ਕੌਰ ਬਾਦਲ ਤੇ ਗਨੀਵ ਕੌਰ ਮਜੀਠੀਆ ਦੇ ਨਾਲ ਨਾਭਾ ਜੇਲ ਵਿਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਲਈ ਪੁੱਜੇ। ਦਸ ਦਈੇ ਕਿ ਬਿਕਰਮ ਮਜੀਠੀਆ ਨਾਭਾ ਜੇਲ ’ਚ 6 ਜੁਲਾਈ ਤੋਂ ਬੰਦ ਹਨ ਤੇ ਸੁਖਬੀਰ ਬਾਦਲ ਅੱਜ ਪਹਿਲੀ ਵਾਰੀ ਮਜੀਠੀਆ ਨੂੰ ਮਿਲਣ […]
ਸੁਖਬੀਰ ਬਾਦਲ ਪੁੱਜੇ ਬਿਕਰਮ ਮਜੀਠੀਆ ਨੂੰ ਮਿਲਣ ਨਾਭਾ ਜੇਲ Read More »








