Popular

cm

ਸੀਐਮ ਵਲੋ 20 ਹਜਾਰ ਰੁਪਏ ਪ੍ਰਤੀ ਏੇਕੜ ਦੇਣ ਦਾ ਐਲਾਨ

ਚੰਡੀਗੜ, 8 ਸਤੰਬਰ : ਪੰਜਾਬ ਦੀ ਕੈਬਨਿਟ ਮੀਟਿੰਗ ਵਿਚ ਅੱਜ ਹੜ੍ਹ ਪ੍ਰਭਾਵਿਤ ਇਲਾਕੇ ਦੇ ਖੇਤਾਂ ਵਿੱਚ ਆਈ ਮਿੱਟੀ ਨੂੰ ਚੁੱਕਣ ਲਈ ‘ਜਿਸ ਦਾ ਖੇਤ ਉਸ ਦੀ ਰੇਤ’ ਮੁਹਿੰਮ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ […]

ਸੀਐਮ ਵਲੋ 20 ਹਜਾਰ ਰੁਪਏ ਪ੍ਰਤੀ ਏੇਕੜ ਦੇਣ ਦਾ ਐਲਾਨ Read More »

havan

ਸ੍ਰੀ ਬ੍ਰਾਹਮਣ ਸਮਾਜ ਵੱਲੋਂ 34ਵਾਂ ਹਵਨ ਯੱਗ ਕਰਾਇਆ ਗਿਆ

ਪਟਿਆਲਾ : ਭਗਵਾਨ ਪਰਸ਼ੂਰਾਮ ਵਾਟਿਕਾ, ਪਰਸ਼ੂਰਾਮ ਚੌਕ, ਸਰਹੰਦੀ ਗੇਟ ਪਟਿਆਲਾ ਵਿਖੇ ਸ੍ਰੀ ਸੂਰਜਭਾਨ ਸ਼ਰਮਾ ਜੀ ਦੀ ਅਧਿਅਕਸ਼ਤਾ ਵਿੱਚ ਸਮਸਤ ਸੰਸਾਰ ਦੀ ਭਲਾਈ ਸੁਖ ਸ਼ਾਂਤੀ ਲਈ 34 ਵਾਂ ਹਵਨ ਯੱਗ ਕਰਵਾਇਆ ਗਿਆ। ਹਵਨ ਯੱਗ ਪੰਡਤ ਅਨਿਲ ਮਿਸ਼ਰਾ ਜੀ ਦੁਆਰਾ ਮੁੱਖ ਯਜਮਾਨ ਸ੍ਰੀ ਸੰਦੀਪ ਸ਼ਰਮਾ ਤੋਂ ਪੂਜਾ ਅਰਚਨਾ ਕਰਵਾ ਕੇ ਵਿਧੀ ਪੂਰਵਕ ਕੀਤਾ ਗਿਆ। ਇਸ ਮੌਕੇ ਹਵਨ

ਸ੍ਰੀ ਬ੍ਰਾਹਮਣ ਸਮਾਜ ਵੱਲੋਂ 34ਵਾਂ ਹਵਨ ਯੱਗ ਕਰਾਇਆ ਗਿਆ Read More »

plant

ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ ਐਜੂਕੇਸ਼ਨ ਵਿਖੇ ਪੌਦੇ ਲਗਾਏ ਗਏ

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ ਐਜੂਕੇਸ਼ਨ, ਧਾਮੋਮਾਜਰਾ ਪਟਿਆਲਾ ਦੇ ਈਕੋ ਕਲੱਬ ਅਤੇ ਐੱਨ.ਐੱਸ.ਐੱਸ ਵਿਭਾਗ ਵੱਲੋਂ ਜਨਹਿੱਤ ਸਮਿਤੀ, ਪਟਿਆਲਾ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਖੇ ਲਗਭਗ 50 ਤੋਂ ਵੱਧ ਫਲਦਾਰ ਅਤੇ ਔਰਨਾਮੈਂਟਲ ਪੌਦੇ ਲਗਾਏ ਗਏ। ਇਸ ਮੌਕੇ ਉੱਘੇ ਸਮਾਜ ਸੇਵਕ

ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ ਐਜੂਕੇਸ਼ਨ ਵਿਖੇ ਪੌਦੇ ਲਗਾਏ ਗਏ Read More »

balbir

ਪਟਿਆਲਾ ਤੋਂ ਹੜ੍ਹ ਪੀੜਤ ਸਰਹੱਦੀ ਜ਼ਿਲ੍ਹਿਆਂ ਲਈ 16 ਟਰੱਕ ਰਾਹਤ ਸਮੱਗਰੀ ਰਵਾਨਾ

ਪਟਿਆਲਾ, 8 ਸਤੰਬਰ :   ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਪਹੁੰਚਾਉਣ ਦੇ ਲਗਾਤਾਰ ਯਤਨਾਂ ਨੂੰ ਅੱਗੇ ਵਧਾਉਂਦੇ ਹੋਏ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਤਰਫ਼ੋਂ ਪਟਿਆਲਾ ਤੋਂ 16 ਟਰੱਕਾਂ ਵਿਚ ਭੇਜੀ ਗਈ ਰਾਹਤ ਸਮੱਗਰੀ ਨੂੰ ਰਵਾਨਾ ਕੀਤਾ।

ਪਟਿਆਲਾ ਤੋਂ ਹੜ੍ਹ ਪੀੜਤ ਸਰਹੱਦੀ ਜ਼ਿਲ੍ਹਿਆਂ ਲਈ 16 ਟਰੱਕ ਰਾਹਤ ਸਮੱਗਰੀ ਰਵਾਨਾ Read More »

sahit

ਤਮਿਲ ਅਤੇ ਪੰਜਾਬੀ ਬਾਲ ਸਾਹਿਤ ਦੇ ਆਪਸੀ ਅਨੁਵਾਦ ਦੀ ਲੋੜ- ਡਾ. ਦਰਸ਼ਨ ਸਿੰਘ ‘ਆਸ਼ਟ’

ਪਟਿਆਲਾ, 8 ਸਤੰਬਰ, ਪੰਜਾਬੀ ਯੂਨੀਵਰਸਿਟੀ,ਪਟਿਆਲਾ ਵਿਖੇ ਕਾਰਜਸ਼ੀਲ ਸਟੇਟ ਐਵਾਰਡੀ, ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਅਤੇ ਸਾਹਿਤ ਅਕਾਦਮੀ ਬਾਲ ਸਾਹਿਤ ਐਵਾਰਡੀ ਡਾ. ਦਰਸ਼ਨ ਸਿੰਘ ‘ਆਸ਼ਟ’ ਨੇ ਬੀਤੇ ਦਿਨੀਂ ਤਾਮਿਲਨਾਡੂ ਪ੍ਰਾਂਤ ਦੇ ਸਾਹਿਤਕ ਦੌਰੇ ਤਮਿਲਨਾਡੂ ਦੀ ਰਾਜਧਾਨੀ ਚੇਨਈ ਵਿਖੇ ਹੋਈ ਚਰਚਾ ਦੌਰਾਨ ਕਿਹਾ ਕਿ ਤਮਿਲ ਅਤੇ ਪੰਜਾਬੀ ਭਾਸ਼ਾ ਵਿਚ ਲਿਖੇ ਜਾ ਰਹੇ ਬਾਲ ਸਾਹਿਤ ਨੂੰ ਇਕ ਦੂਜੀ

ਤਮਿਲ ਅਤੇ ਪੰਜਾਬੀ ਬਾਲ ਸਾਹਿਤ ਦੇ ਆਪਸੀ ਅਨੁਵਾਦ ਦੀ ਲੋੜ- ਡਾ. ਦਰਸ਼ਨ ਸਿੰਘ ‘ਆਸ਼ਟ’ Read More »

pm

ਜਪਾਨ ਦੇ ਪ੍ਰਧਾਨ ਮੰਤਰੀ ਨੇ ਦਿਤਾ ਅਹੁਦੇ ਤੋ ਅਸਤੀਫਾ

ਦਿੱਲੀ, 7 ਸਤੰਬਰ : ਜਪਾਨ ਦੇ ਪ੍ਰਧਾਨ ਮੰਤਰੀ ਵਲੋ ਬੀਤੇ ਦਿਨੀ ਆਪਣੇ ਹੀ ਪਾਰਟੀ ਦੇ ਕੁਝ ਨੇਤਾਵਾਂ ਦਾ ਵਿਰੋਧ ਕਰਨ ਤੋ ਬਾਅਦ ਅੱਜ ਉਲਾ ਵਲੋ ਅਸਤੀਫਾ ਦਿਤਾ ਗਿਆ ਹੈ। ਜਿਕਰਯੋਗ ਹੈ ਕਿ ਜਪਾਨ ਦੇ ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ੀਬਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ਼ੀਬਾ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਉਹ ਜੁਲਾਈ

ਜਪਾਨ ਦੇ ਪ੍ਰਧਾਨ ਮੰਤਰੀ ਨੇ ਦਿਤਾ ਅਹੁਦੇ ਤੋ ਅਸਤੀਫਾ Read More »

bains

8 ਨੂੰ ਸਕੂਲ ਵਿਦਿਆਰਥੀਆਂ ਲਈ ਬੰਦ ਪਰ ਅਧਿਆਪਕਾਂ ਲਈ ਖੁਲਣਗੇ

ਚੰਡੀਗੜ, 7 ਸਤੰਬਰ : ਪੰਜਾਬ ਭਰ ਵਿਚ ਹੜਾਂ ਦੀ ਮਾਰ ਕਾਰਨ ਬੰਦ ਪਏ ਸਕੂਲਾਂ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਐਕਸ ਅਕਾਊਂਟ ਰਾਹੀਂ ਦਸਿਆ ਕਿ 8 ਸਤੰਬਰ ਨੂੰ ਵੀ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ, ਜਦੋਂ ਕਿ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਕਾਲਜ ਅਤੇ ਯੂਨੀਵਰਸਿਟੀਆਂ ਆਮ

8 ਨੂੰ ਸਕੂਲ ਵਿਦਿਆਰਥੀਆਂ ਲਈ ਬੰਦ ਪਰ ਅਧਿਆਪਕਾਂ ਲਈ ਖੁਲਣਗੇ Read More »

shashi

ਫਿਲਮਸਾਜ ਸਨਲ ਕੁਮਾਰ ਸ਼ਸ਼ੀਧਰਨ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ

ਦਿੱਲੀ, 7 ਸਤੰਬਰ : ਕੇਰਲ ਪੁਲਸ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਉਨਾ ਮਲਿਆਲਮ ਫਿਲਮਸਾਜ਼ ਸਨਲ ਕੁਮਾਰ ਸ਼ਸ਼ੀਧਰਨ ਨੂੰ ਅੱਜ ਇੱਥੇ ਮੁੰਬਈ ਹਵਾਈ ਅੱਡੇ ’ਤੇ ਹਿਰਾਸਤ ਵਿੱਚ ਲਿਆ ਹੈ। ਉਨਾ ਦਸਿਆ ਕਿ ਸ਼ਸ਼ੀਧਰਨ ਨੇ ਇੱਕ ਫੇਸਬੁੱਕ ਪੋਸਟ ਵਿੱਚ ਕਿਹਾ ਕਿ ਉਹ ਮੁੰਬਈ ਹਵਾਈ ਅੱਡੇ ’ਤੇ ਪਹੁੰਚ ਗਿਆ ਹੈ ਪਰ ਉਸ ਨੂੰ ਹਿਰਾਸਤ ਵਿੱਚ ਲੈ

ਫਿਲਮਸਾਜ ਸਨਲ ਕੁਮਾਰ ਸ਼ਸ਼ੀਧਰਨ ਨੂੰ ਪੁਲਸ ਨੇ ਕੀਤਾ ਗ੍ਰਿਫਤਾਰ Read More »

modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਪੰਜਾਬ ਦਾ ਦੌਰਾ

ਦਿੱਲੀ, 7 ਸਤੰਬਰ : ਪੰਜਾਬ ਅੰਦਰ ਆਈ ਹੜਾਂ ਦੀ ਭਾਰੀ ਆਪਦਾ ਦੇ ਕਾਰਨ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਹੀ ਪੰਜਾਬ ਦਾ ਦੌਰਾ ਕਰਨਗੇ। ਦਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਆਪਣੀ ਇਸ ਫੇਰੀ ਦੌਰਾਨ ਪ੍ਰਧਾਨ ਮੰਤਰੀ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਗੇ। ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ ਪੰਜਾਬ ਦਾ ਦੌਰਾ Read More »

crime

ਵਿਦੇਸੀ ਮਹਿਲਾ ਦੀ ਨਿਰਵਸਤਰ ਹਾਲਤ ਵਿਚ ਲਾਸ ਮਿਲੀ

ਦਿਲੀ, 7 ਸਤੰਬਰ : ਇਕ ਵਿਦੇਸ਼ੀ ਮਹਿਲਾ ਦੀ ਮਾਨੇਸਰ ਚੌਕ ਵਿਚ ਲਾਸ਼ ਮਿਲਣ ਕਾਰਨ ਹੜਕੰਪ ਮਚ ਗਿਆ ਹੈ। ਜਾਣਕਾਰੀ ਅਨੁਸਾਰ ਔਰਤ ਦੀ ਲਾਸ਼ ਨਿਰਵਸਤਰ ਹਾਲਤ ਵਿੱਚ ਮਿਲੀ। ਲਾਸ਼ ਖੂਨ ਨਾਲ ਲੱਥਪੱਥ ਸੀ। ਕਤਲ ਦਾ ਸ਼ੱਕ ਹੈ। ਆਈਐਮਟੀ ਮਾਨੇਸਰ ਪੁਲਿਸ ਸਟੇਸ਼ਨ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਨੁਸਾਰ ਸਵੇਰੇ 8 ਵਜੇ ਦੇ ਕਰੀਬ

ਵਿਦੇਸੀ ਮਹਿਲਾ ਦੀ ਨਿਰਵਸਤਰ ਹਾਲਤ ਵਿਚ ਲਾਸ ਮਿਲੀ Read More »

Scroll to Top