Popular

sagar

ਕੇਬਲ ਨੂੰ ਨੁਕਸਾਨ ਪਹੁੰਚਣ ਤੇ ਆਈ ਇੰਟਰਨੈਟ ਦੀ ਸਮਸਿਆ

ਨਵੀਂ ਦਿੱਲੀ। ਅੱਜ ਏਸ਼ੀਆ ਦੇ ਕਈ ਦੇਸ਼ਾਂ ਵਿਚ ਇੰਟਰਨੈਟ ਦੀ ਭਾਰੀ ਸਮਸਿਆ ਦੇਖਣ ਲਈ ਮਿਲੀ। ਜਿਕਰਯੋਗ ਹੈ ਕਿ ਲਾਲ ਸਾਗਰ ਦੇ ਹੇਠਾਂ ਵਿਛਾਈ ਗਈ undersea ਇੰਟਰਨੈੱਟ ਕੇਬਲ ਨੂੰ ਨੁਕਸਾਨ ਪਹੁੰਚਣ ਕਾਰਨ ਕਈ ਏਸ਼ੀਆਈ ਦੇਸ਼ਾਂ ਵਿੱਚ ਇੰਟਰਨੈੱਟ ਸੇਵਾ ਹੌਲੀ ਹੋ ਗਈ ਹੈ। ਰਿਪੋਰਟਾਂ ਅਨੁਸਾਰ, ਇਸ ਘਟਨਾ ਦਾ ਪ੍ਰਭਾਵ ਭਾਰਤ ਸਮੇਤ ਗੁਆਂਢੀ ਦੇਸ਼ਾਂ ਵਿੱਚ ਦੇਖਿਆ ਜਾ ਰਿਹਾ […]

ਕੇਬਲ ਨੂੰ ਨੁਕਸਾਨ ਪਹੁੰਚਣ ਤੇ ਆਈ ਇੰਟਰਨੈਟ ਦੀ ਸਮਸਿਆ Read More »

flood

ਰਾਹਤ ਕਾਰਜਾਂ ਦੀ ਨਿਗਰਾਨੀ ਲਈ ਪੀ.ਸੀ.ਐਸ ਅਧਿਕਾਰੀ ਤੇ ਕਾਰਜਕਾਰੀ ਇੰਜੀਨੀਅਰ ਤਾਇਨਾਤ

ਪਟਿਆਲਾ, 6 ਸਤੰਬਰ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ ਬਚਾਅ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਪੀ.ਸੀ.ਐਸ ਅਧਿਕਾਰੀਆਂ ਸਮੇਤ ਸਬੰਧਤ ਐਸ.ਡੀ.ਐਮਜ ਨਾਲ ਤਾਲਮੇਲ ਕਰਨ ਲਈ ਕਾਰਜਕਾਰੀ ਇੰਜੀਨੀਅਰਾਂ ਦੀ ਤਾਇਨਾਤੀ ਕੀਤੀ ਹੈ। ਡਾ. ਪ੍ਰੀਤੀ ਯਾਦਵ ਵੱਲੋਂ ਜਾਰੀ ਹੁਕਮਾਂ ਮੁਤਾਬਕ ਇਹ ਅਧਿਕਾਰੀ ਸਬੰਧਤ ਐਸ.ਡੀ.ਐਮਜ ਨਾਲ ਤਾਲਮੇਲ ਕਰਨ ਦੇ

ਰਾਹਤ ਕਾਰਜਾਂ ਦੀ ਨਿਗਰਾਨੀ ਲਈ ਪੀ.ਸੀ.ਐਸ ਅਧਿਕਾਰੀ ਤੇ ਕਾਰਜਕਾਰੀ ਇੰਜੀਨੀਅਰ ਤਾਇਨਾਤ Read More »

kedarnath

ਬਰਸਾਤ ਤੋ ਬਾਅਦ ਚਾਰ ਧਾਮ ਯਾਤਰਾ ਮੁੜ ਸ਼ੁਰੂ ਹੋਈ

ਚੰਡੀਗੜ, 6 ਸਤੰਬਰ : ਦੇਸ਼ ਭਰ ਵਿਚ ਹੋ ਰਹੀ ਭਾਰੀ ਬਰਸਾਤ ਤੋ ਬਾਅਦ ਹੁਣ ਕਈ ਦਿਨਾਂ ਤੋ ਰੁਕੀ ਕੇਦਾਰਨਾਥ ਯਾਤਰਾ ਨੂੰ ਮੁੜ ਸੁਰੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਚਾਰ ਧਾਮ ਯਾਤਰਾ ਲਈ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਅਤੇ ਸੰਚਾਲਨ ਸ਼ਨਿਚਰਵਾਰ ਤੋਂ ਮੁੜ ਸ਼ੁਰੂ ਹੋ ਗਿਆ ਹੈ। ਚਾਰ ਧਾਮ ਯਾਤਰਾ ਚਾਰ ਪਵਿੱਤਰ ਸਥਾਨਾਂ – ਯਮੁਨੋਤਰੀ, ਗੰਗੋਤਰੀ, ਕੇਦਾਰਨਾਥ ਅਤੇ

ਬਰਸਾਤ ਤੋ ਬਾਅਦ ਚਾਰ ਧਾਮ ਯਾਤਰਾ ਮੁੜ ਸ਼ੁਰੂ ਹੋਈ Read More »

trump

ਡੋਨਲਡ ਟਰੰਪ ਨੇ ਬਦਲੇ ਸੁਰ, ਕਿਹਾ ਮੈ ਹਮੇਸ਼ਾ ਦੋਸਤ ਰਹਾਂਗਾ

ਚੰਡੀਗੜ, 6 ਸਤੰਬਰ : ਭਾਰਤ ਅਤੇ ਅਮਰੀਕਾ ਦੇ ਵਿਚਕਾਰ ਚਲ ਰਹੇ ਤਣਾਅ ਤੋ ਬਾਅਦ ਹੁਣ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਸੁਰ ਬਦਲ ਲਏ ਹਨ। ਡੋਨਲਡ ਟਰੰਪ ਨੇ ਕਿਹਾ ਹੈ ਕਿ ਭਾਰਤ ਅਤੇ ਸੰਯੁਕਤ ਰਾਜ ਅਮਰੀਕਾ ਦੇ ‘ਖਾਸ ਸਬੰਧ’ ਹਨ ਅਤੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਦੋਹਾਂ ਦੇਸ਼ਾਂ ਦੇ ਕਦੇ-ਕਦੇ ਕੁਝ ਮਾਮਲੇ

ਡੋਨਲਡ ਟਰੰਪ ਨੇ ਬਦਲੇ ਸੁਰ, ਕਿਹਾ ਮੈ ਹਮੇਸ਼ਾ ਦੋਸਤ ਰਹਾਂਗਾ Read More »

viyas

ਬਿਆਸ ਦਰਿਆ ਦਾ ਪਾਣੀ ਵਧਿਆ, ਲੋਕਾਂ ਵਿਚ ਚਿੰਤਾ

ਚੰਡੀਗੜ, 6 ਸਤੰਬਰ : ਪੰਜਾਬ ਅੰਦਰ ਹੜਾਂ ਦੀ ਮਾਰ ਕਾਰਨ ਲੋਕਾਂ ਅੰਦਰ ਭਾਰੀ ਚਿੰਤਾ ਦਾ ਮਾਹੌਲ ਹੈ। ਹੁਣ ਲੋਕਾਂ ਦੀਆਂ ਨਜ਼ਰਾਂ ਆਪਣੇ ਦਰਿਆਵਾਂ ਦੇ ਪਾਣੀਆਂ ’ਤੇ ਲੱਗੀਆਂ ਹੋਈਆਂ ਹਨ। ਡਰੇਨਜ਼ ਵਿਭਾਗ ਦੀ ਦਰਿਆਵਾਂ ਬਾਰੇ ਆਈ ਅੱਜ ਦੀ ਰਿਪੋਰਟ ਅਨੁਸਾਰ ਸਤਲੁਜ ਦਰਿਆ ਦਾ ਪਾਣੀ ਘੱਟ ਰਿਹਾ ਹੈ, ਪਰ ਬਿਆਸ ਦਰਿਆ ਦਾ ਪਾਣੀ ਵੱਧ ਰਿਹਾ ਹੈ। ਬਿਆਸ

ਬਿਆਸ ਦਰਿਆ ਦਾ ਪਾਣੀ ਵਧਿਆ, ਲੋਕਾਂ ਵਿਚ ਚਿੰਤਾ Read More »

camp

ਹੜ੍ਹ ਪ੍ਰਭਾਵਿਤ ਪਿੰਡਾਂ ’ਚ ਸਿਹਤ ਵਿਭਾਗ ਨੇ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਸਿਵਲ ਸਰਜਨ

ਪਟਿਆਲਾ, 6 ਸਤੰਬਰ :   ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 24 ਘੰਟੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੰਮ ਕਰ ਰਿਹਾ ਹੈ। ਪ੍ਰਭਾਵਿਤ ਪਿੰਡਾਂ ਵਿੱਚ ਮੋਬਾਈਲ ਹੈਲਥ ਯੂਨਿਟ ਅਤੇ ਮੈਡੀਕਲ ਕੈਂਪ ਲਗਾਏ ਗਏ ਹਨ ਅਤੇ ਸਾਰੀਆਂ

ਹੜ੍ਹ ਪ੍ਰਭਾਵਿਤ ਪਿੰਡਾਂ ’ਚ ਸਿਹਤ ਵਿਭਾਗ ਨੇ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਸਿਵਲ ਸਰਜਨ Read More »

ghagar

ਘੱਗਰ ਤੇ ਟਾਂਗਰੀ ਅਤੇ ਮਾਰਕੰਡੇ ਦਾ ਦਾ ਕਹਿਰ  ਜਾਰੀ , 11 ਹਜ਼ਾਰ ਏਕੜ ਫ਼ਸਲ  ਨੂੰ ਨੁਕਸਾਨ

ਪਟਿਆਲਾ, 6 ਸਤੰਬਰ- ਹੜ੍ਹਾਂ ਦੀ ਮਾਰ ਹੇਠ ਪੰਜਾਬ ਵਿੱਚ ਜਿੱਥੇ ਲੱਖਾਂ ਏਕੜ ਝੋਨੇ ਤੇ ਹੋਰ ਫਸਲਾਂ ਦਾ ਭਾਰੀ  ਨੁਕਸਾਨ ਹੋਇਆ ਹੈ ਉੱਥੇ ਹੀ ਜਿਲ੍ਹਾ ਪਟਿਆਲਾ ਅੰਦਰ ਘੱਗਰ  ਟਾਂਗਰੀ ਅਤੇ ਮਾਰਕੰਡੇ ਦਰਿਆਵਾਂ ਚ ਆਏ ਹੜਾਂ ਨੇ ਕਾਰਨ   10 ਹਜ਼ਾਰ ਏਕੜ ਤੋਂ ਜ਼ਿਆਦਾ ਝੋਨੇ ਦੀ ਫਸਲ ਨੁਕਸਾਨੀ ਗਈ ਹੈ। ਉਂਜ ਇਹ ਮੁੱਢਲਾ ਅੰਕੜਾ ਇਕੱਤਰ ਕੀਤਾ ਗਿਆ ਹੈ

ਘੱਗਰ ਤੇ ਟਾਂਗਰੀ ਅਤੇ ਮਾਰਕੰਡੇ ਦਾ ਦਾ ਕਹਿਰ  ਜਾਰੀ , 11 ਹਜ਼ਾਰ ਏਕੜ ਫ਼ਸਲ  ਨੂੰ ਨੁਕਸਾਨ Read More »

umang

ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ. ਵੱਲੋਂ 43ਵਾਂ ਸਾਈਬਰ ਸੁਰੱਖਿਆ ਸੈਮੀਨਾਰ

ਪਟਿਆਲਾ, 6 ਸਤੰਬਰ – ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ. ਵੱਲੋਂ ਬੀਤੇ ਦਿਨੀਂ 43ਵਾਂ ਸਾਈਬਰ ਸੁਰੱਖਿਆ ਸੈਮੀਨਾਰ ਪੈਪਸੂ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ ਦੇ ਮੁੱਖ ਦਫ਼ਤਰ ਵਿਖੇ ਬਣੇ ਟਰੇਨਿੰਗ ਸਕੂਲ ਵਿੱਚ ਕਰਵਾਇਆ ਗਿਆ। ਸੈਮੀਨਾਰ ਦੀ ਅਗਵਾਈ ਫਾਊਂਡੇਸ਼ਨ ਦੇ ਪ੍ਰਧਾਨ ਅਰਵਿੰਦਰ ਸਿੰਘ ਨੇ ਕੀਤੀ, ਜਦਕਿ ਸੈਮੀਨਾਰ ਸਬੰਧੀ ਵਿਸਥਾਰਿਕ ਜਾਣਕਾਰੀ ਲੀਗਲ ਐਡਵਾਈਜ਼ਰ ਯੋਗੇਸ਼ ਪਾਠਕ ਵੱਲੋਂ ਸਾਂਝੀ ਕੀਤੀ ਗਈ। ਇਸ ਮੌਕੇ ਮਹਿਕਮੇ

ਉਮੰਗ ਵੈਲਫੇਅਰ ਫਾਊਂਡੇਸ਼ਨ ਰਜਿ. ਵੱਲੋਂ 43ਵਾਂ ਸਾਈਬਰ ਸੁਰੱਖਿਆ ਸੈਮੀਨਾਰ Read More »

nigam

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡੇਂਗੂ ਵਿਰੁੱਧ ਰਾਜ ਵਿਆਪੀ ਮੁਹਿੰਮ ਦੀ ਸ਼ੁਰੂਆਤ

ਪਟਿਆਲਾ, 6 ਸਤੰਬਰ– ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡੇਂਗੂ ਸਮੇਤ ਮੱਛਰਾਂ ਦੇ ਕੱਟਣ ਤੇ ਗੰਦੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ, ਸੱਪ ਅਤੇ ਕੁੱਤੇ ਦੇ ਕੱਟਣ ਨੂੰ ਰੋਕਣ ਲਈ ਰਾਜ ਵਿਆਪੀ ਮੁਹਿੰਮ ਦੀ ਸ਼ੁਰੂਆਤ ਕੀਤੀ।ਇਸ ਮੌਕੇ ਉਨ੍ਹਾਂ ਨੇ ਪਟਿਆਲਾ ਸ਼ਹਿਰ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਇੱਕ ਵਿਸ਼ੇਸ਼ ਸਫਾਈ ਮੁਹਿੰਮ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡੇਂਗੂ ਵਿਰੁੱਧ ਰਾਜ ਵਿਆਪੀ ਮੁਹਿੰਮ ਦੀ ਸ਼ੁਰੂਆਤ Read More »

jagde

ਜਾਗਦੇ ਰਹੋ ਕਲੱਬ ਨੇ ਲੋੜਵੰਦ ਧੀ ਦੇ ਵਿਆਹ ਮੌਕੇ ਕੀਤੀ ਮੱਦਦ

ਪਟਿਆਲਾ 6 ਸਤੰਬਰ – ਜਾਗਦੇ ਰਹੋ ਕਲੱਬ ਪਟਿਆਲਾ ਪਿਛਲੇ ਲੰਮੇ ਸਮੇਂ ਤੋਂ ਸਮਾਜ ਭਲਾਈ ਦੇ ਕਾਰਜ ਰਿਹਾ ਹੈ।ਕਲੱਬ ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ ਨੇ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਦਿਨੀ ਫੋਨ ਆਇਆ ਸੀ,ਕਿ ਇੱਕ ਗਰੀਬ ਧੀ ਦਾ ਵਿਆਹ ਹੈ।ਲੜਕੀ ਨਿਤੇਸ ਰਾਣੀ ਜਿਸ ਦਾ ਵਿਆਹ ਸੀ,ਕਲੱਬ ਵੱਲੋਂ ਪਰਿਵਾਰ ਨੂੰ ਦਸ ਹਜ਼ਾਰ ਰੁਪਏ ਦਾ ਕਰਿਆਨੇ ਦਾ ਸਾਮਾਨ

ਜਾਗਦੇ ਰਹੋ ਕਲੱਬ ਨੇ ਲੋੜਵੰਦ ਧੀ ਦੇ ਵਿਆਹ ਮੌਕੇ ਕੀਤੀ ਮੱਦਦ Read More »

Scroll to Top