Popular

barsat

ਵੋਟ ਚੋਰੀ ਤੋਂ ਬਾਅਦ ਭਾਜਪਾ ਹੁਣ ਰਾਸ਼ਨ ਚੋਰੀ ਕਰਨ ਵੱਲ ਤੁਰੀ – ਹਰਚੰਦ ਸਿੰਘ ਬਰਸਟ

ਪਟਿਆਲਾ, 29 ਅਗਸਤ 2025  – ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜਿਸਦੇ ਖਿਲਾਫ਼ ਆਮ ਆਦਮੀ ਪਾਰਟੀ ਦੀ ਸਰਕਾਰ ਡਟ ਕੇ ਖੜੀ ਹੈ ਅਤੇ ਕਿਸੇ ਨਾਲ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਵੋਟ ਚੋਰੀ ਤੋਂ ਬਾਅਦ ਭਾਜਪਾ ਹੁਣ ਰਾਸ਼ਨ ਚੋਰੀ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਇਹਨਾਂ ਵਿਚਾਰਾ ਦਾ ਪ੍ਰਗਵਾਟਾ […]

ਵੋਟ ਚੋਰੀ ਤੋਂ ਬਾਅਦ ਭਾਜਪਾ ਹੁਣ ਰਾਸ਼ਨ ਚੋਰੀ ਕਰਨ ਵੱਲ ਤੁਰੀ – ਹਰਚੰਦ ਸਿੰਘ ਬਰਸਟ Read More »

mayour

 ਮੰਤਰੀ ਦੇ ਹੁਕਮ ‘ਤੇ ਨਗਰ ਨਿਗਮ ਦੀ ਕਾਰਵਾਈ

ਪਟਿਆਲਾ, 29 ਅਗਸਤ – ਪਟਿਆਲਾ ਸ਼ਹਿਰ ਨੂੰ ਸਵੱਛ ਤੇ ਸਾਫ ਬਣਾਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ। ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਬੀਤੇ ਦਿਨੀਂ ਸਥਾਨਕ ਸਰਕਾਰ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੇ ਇਹ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਸਫਾਈ ਸੇਵਕ ਤੇ ਸੀਵਰਮੈਨ ਸਿਰਫ ਆਪਣੇ ਮੂਲ

 ਮੰਤਰੀ ਦੇ ਹੁਕਮ ‘ਤੇ ਨਗਰ ਨਿਗਮ ਦੀ ਕਾਰਵਾਈ Read More »

ਚੋਣਾਂ 2025 ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਕੰਮ ਜਾਰੀ

ਪਟਿਆਲਾ 29 ਅਗਸਤ- ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਮਰਿੰਦਰ ਸਿੰਘ ਟਿਵਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਕਮਿਸ਼ਨਰ ਚੋਣ ਵੱਲੋਂ ਰਾਜ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਅਤੇ ਪ੍ਰਸ਼ਾਸ਼ਨ ਦੇ ਬਚਾਅ ਕਾਰਜਾਂ ਨੂੰ ਦੇਖਦੇ ਹੋਏ ਅਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 2025 ਲਈ ਵੋਟਰ ਸੂਚੀਆਂ ਦੀ ਸੁਧਾਈ ਲਈ

ਚੋਣਾਂ 2025 ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਕੰਮ ਜਾਰੀ Read More »

ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ਵਿੱਚ ਸੀਟਾਂ ਦੇ ਰਾਖਵੇਂਕਰਨ ਸਬੰਧੀ ਸੂਚਨਾ

ਪਟਿਆਲਾ, 29 ਅਗਸਤ : ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਤੇ ਮੱਦੇ ਨਜ਼ਰ ਦੱਸਿਆ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਅਕਾਦਮਿਕ ਸਾਲ 2025-26 ਦੌਰਾਨ ਕੇਂਦਰੀ ਪੂਲ ਤੋਂ ਮੈਡੀਕਲ ਕਾਲਜਾਂ ਵਿੱਚ ਐਮਬੀਬੀਐਸ ਦੀਆਂ ਨਿਰਧਾਰਤ ਸੀਟਾਂ ਸਾਰੇ ਰਾਜਾਂ ਦੇ ਅੱਤਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿੱਚੋਂ ਭਰੀਆਂ ਜਾਣੀਆਂ ਹਨ। ਇਸ ਤਹਿਤ

ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ਵਿੱਚ ਸੀਟਾਂ ਦੇ ਰਾਖਵੇਂਕਰਨ ਸਬੰਧੀ ਸੂਚਨਾ Read More »

balbir

ਨਸ਼ਾ ਪੀੜਤਾਂ ਦੇ ਲਈ ਸੂਬੇ ਭਰ ‘ਚ ਕਰਵਾਏ ਜਾ ਰਹੇ ਨੇ ਸਿਖਲਾਈ ਪ੍ਰੋਗਰਾਮ : ਡਾ. ਬਲਬੀਰ ਸਿੰਘ

ਪਟਿਆਲਾ, 29 ਅਗਸਤ :   ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੇ ਸਟਾਫ਼ ਨੂੰ ਨਸ਼ਾ ਪੀੜਤਾਂ ਦੇ ਇਲਾਜ ਲਈ ਇਕਸਾਰ ਵਿਧੀ ਅਪਣਾਉਣ ਲਈ ਸੂਬੇ ਭਰ ਵਿੱਚ ਸਿਖਲਾਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਨਸ਼ਾ ਛੱਡਣ ਵਾਲੇ ਵਿਅਕਤੀ ਨੂੰ ਭਾਵੇਂ ਉਹ ਸੂਬੇ ਦੇ ਕਿਸੇ ਵੀ ਕੋਨੇ

ਨਸ਼ਾ ਪੀੜਤਾਂ ਦੇ ਲਈ ਸੂਬੇ ਭਰ ‘ਚ ਕਰਵਾਏ ਜਾ ਰਹੇ ਨੇ ਸਿਖਲਾਈ ਪ੍ਰੋਗਰਾਮ : ਡਾ. ਬਲਬੀਰ ਸਿੰਘ Read More »

Scroll to Top