ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 02 ਮਾਰਚ ਤੋਂ
ਪਟਿਆਲਾ, 24 ਫਰਵਰੀ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ 02 ਮਾਰਚ 2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੰਤਵ ਸੈਨਾ ਵਿਚ ਸੇਵਾ ਕਰ ਰਹੇ […]
ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 02 ਮਾਰਚ ਤੋਂ Read More »









