ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਕੁਸ਼ਲਦੀਪ ਗਿੱਲ
ਪਟਿਆਲਾ 12 ਜੂਨ – ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ.ਕੁਸ਼ਲਦੀਪ ਗਿੱਲ ਦੀ ਅਗਵਾਈ ਹੇਠ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ਤੇ ਡੇਂਗੂ ਵਿਰੋਧੀ ਮਾਸ ਜਾਗਰੂਕਤਾ ਡਰਾਈ ਡੇਅ ਅਭਿਆਨ ਚਲਾਇਆ ਗਿਆ। ਜਿਲ੍ਹਾ ਸਿਹਤ ਵਿਭਾਗ ਦੀਆਂ ਸਪੈਸ਼ਲ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜ਼ਾਂ ਦੇ ਨਰਸਿੰਗ ਵਿਦਿਆਰਥੀਆਂ […]
ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਕੁਸ਼ਲਦੀਪ ਗਿੱਲ Read More »









