ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ
ਪਟਿਆਲਾ 27 ਮਈ – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਬਾਬਾ ਬਕਾਲਾ ਸਾਹਿਬ ਵਿਖੇ 31 ਮਈ ਨੂੰ ਰੱਖੀ ਪੰਥਕ ਕਾਨਫਰੰਸ ਦੇ ਸਬੰਧ ਵਿਚ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਪ੍ਰਧਾਨ ਸਾਹਿਬ ਐਡਵੋਕੇਟ […]









