ਰਾਧਾ ਕ੍ਰਿਸਨਲ ਨੇ ਛੱਡਿਆ ਰਾਜਪਾਲ ਦਾ ਅਹੁੱਦਾ
ਦਿੱਲੀ, 11 ਸਤੰਬਰ : ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਨੂੰ ਮਹਾਰਾਸ਼ਟਰ ਸੂਬੇ ਦਾ ਵਾਧੂ ਚਾਰਜ ਦਿੱਤਾ ਗਿਆ ਹੈ ਕਿਉਕਿ ਦੇਸ਼ ਦੇ 15ਵੇਂ ਉਪ-ਰਾਸ਼ਟਰਪਤੀ ਚੁਣੇ ਗਏ ਸੀਪੀ ਰਾਧਾਕ੍ਰਿਸ਼ਨਨ ਨੇ ਅੱਜ ਮਹਾਰਾਸ਼ਟਰ ਦੇ ਰਾਜਪਾਲ ਵਜੋਂ ਅਹੁਦਾ ਛੱਡ ਦਿੱਤਾ ਹੈ । ਦਸ ਦਈੇਏੇ ਕਿ ਰਾਧਾਕ੍ਰਿਸ਼ਨਨ ਨੂੰ ਭਲਕੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਅਹੁਦੇ ਦੀ ਸਹੁੰ ਚੁਕਾਈ […]
ਰਾਧਾ ਕ੍ਰਿਸਨਲ ਨੇ ਛੱਡਿਆ ਰਾਜਪਾਲ ਦਾ ਅਹੁੱਦਾ Read More »









