Popular

nepal

ਨੇਪਾਲ : ਮਰਨ ਵਾਲਿਆਂ ਦੀ ਗਿਣਤੀ ਹੋਈ 30 ਤੋ ਪਾਰ

ਦਿੱਲੀ, 11 ਸਤੰਬਰ : ਨੇਪਾਲ ਵਿਖੇ ਭਾਰੀ ਰੋਸ ਪ੍ਰਦਰਸ਼ਨਾਂ ਤੋ ਬਾਅਦ ਜਿਥੇ ਵੱਡੀ ਗਿਣਤੀ ਵਿਚ ਲੋਕ ਜਖਮੀ ਹੋਏ ਹਨ, ਉਥੇ Gen Z ਦੇ ਪ੍ਰਦਰਸ਼ਨਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 30 ਤੋ ਪਾਰ ਹੋ ਗਈ ਹੈ। ਇਹ ਜਾਣਕਾਰੀ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ਦੇ ਫੋਰੈਂਸਿਕ ਮੈਡੀਸਨ ਵਿਭਾਗ ਦੇ ਅਧਿਕਾਰੀਆਂ ਨੇ ਦਿੱਤੀ ਹੈ, ਜਿੱਥੇ ਪੋਸਟਮਾਰਟਮ ਲਈ ਲਾਸ਼ਾਂ ਲਿਆਂਦੀਆਂ […]

ਨੇਪਾਲ : ਮਰਨ ਵਾਲਿਆਂ ਦੀ ਗਿਣਤੀ ਹੋਈ 30 ਤੋ ਪਾਰ Read More »

baba

ਛਾਉਣੀ ਨਿਹੰਗ ਸਿੰਘਾਂ ਬੁੱਢਾ ਜੋਹੜ ਰਾਜਸਥਾਨ ਵਿਖੇ ਸਾਲਾਨਾ ਜੋੜ-ਮੇਲਾ ਮਨਾਇਆ 

ਅੰਮ੍ਰਿਤਸਰ, 10 ਸਤੰਬਰ –ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰਦੁਆਰਾ ਸ਼ਹੀਦ ਬਾਬਾ ਸੁੱਖਾ ਸਿੰਘ ਜੀ ਸ਼ਹੀਦ ਬਾਬਾ ਮਹਿਤਾਬ ਸਿੰਘ ਜੀ, ਬੁੱਢਾ ਜੋਹੜ ਛਾਉਣੀ ਨਿਹੰਗ ਸਿੰਘਾਂ ਰਾਜਸਥਾਨ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਧਾਰਮਿਕ ਦੀਵਾਨ ਵਿਚ ਭਾਈ ਸ਼ੁੱਭਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਗੁਰਬਾਣੀ

ਛਾਉਣੀ ਨਿਹੰਗ ਸਿੰਘਾਂ ਬੁੱਢਾ ਜੋਹੜ ਰਾਜਸਥਾਨ ਵਿਖੇ ਸਾਲਾਨਾ ਜੋੜ-ਮੇਲਾ ਮਨਾਇਆ  Read More »

mla

ਪ੍ਰਧਾਨ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਦਾ ਮਜ਼ਾਕ ਉਡਾਇਆ: ਅਜੀਤਪਾਲ ਕੋਹਲੀ

ਪਟਿਆਲਾ,  10 ਸਤੰਬਰ :   ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪ੍ਰਧਾਨ ਮੰਤਰੀ ‘ਤੇ ਤੰਜ ਕਸਦਿਆਂ ਆਖਿਆ ਕਿ ਪਿਛਲੇ 15 ਦਿਨਾਂ ਤੋ ਸਾਰਾ ਪੰਜਾਬ ਹੜ੍ਹ ਵਿਚ ਰੁੜਿਆ ਪਿਆ ਹੈ ਤੇ ਅੱਜ ਪੰਜਾਬ ਲੂੰ ਪ੍ਰਧਾਨ ਮੰਤਰੀ ਉਪਰ ਵੱਡੀਆਂ ਆਸਾਂ ਸਨ ਪਰ ਜੋ ਐਲਾਨ ਪ੍ਰਧਾਨ ਮੰਤਰੀ ਨੇ ਕੀਤਾ ਹੈ, ਉਸ ਪੈਕੇਜ ਤੋਂ ਸਪਸ਼ਟ ਹੈ ਕਿ ਇਹ

ਪ੍ਰਧਾਨ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਦਾ ਮਜ਼ਾਕ ਉਡਾਇਆ: ਅਜੀਤਪਾਲ ਕੋਹਲੀ Read More »

biba

ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ

ਪਟਿਆਲਾ, 10 ਸਤੰਬਰ 2025 – ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕੱਲ੍ਹ ਬੀਤੇ ਦਿਨ ਗੁਰਦਾਸਪੁਰ ਅਤੇ ਆਸ-ਪਾਸ ਦੇ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਕਿਸਾਨਾਂ ਅਤੇ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਵੰਡਾਇਆ। ਇਸ ਮੌਕੇ ‘ਤੇ ਪੰਜਾਬ ਭਾਜਪਾ ਮਹਿਲਾ

ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ Read More »

bharti

 ਪ੍ਰੋਫ਼ੈਸਰ ਡਾ. ਹਿਮੇਂਦਰ ਭਾਰਤੀ ਨੂੰ ਇੰਡੀਅਨ ਨੈਸ਼ਨਲ ਸਾਇੰਸ ਅਕੈਡਮੀ ਨੇ ਫ਼ੈਲੋ ਚੁਣਿਆ

ਪਟਿਆਲਾ, 10 ਸਤੰਬਰ – ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵਿਖੇ ਪ੍ਰੋਫ਼ੈਸਰ ਵਜੋਂ ਕਾਰਜਸ਼ੀਲ ਡਾ. ਹਿਮੇਂਦਰ ਭਾਰਤੀ ਨੂੰ ਇੰਡੀਅਨ ਨੈਸ਼ਨਲ ਸਾਇੰਸ ਅਕੈਡਮੀ ਦਾ ਫ਼ੈਲੋ (ਐੱਫ. ਐੱਨ.ਏ.) ਚੁਣਿਆ ਗਿਆ ਹੈ। ਕੀੜੀਆਂ ਸਬੰਧੀ ਕੀਤੀਆਂ ਅਹਿਮ ਖੋਜਾਂ ਕਾਰਨ ਉਨ੍ਹਾਂ ਨੂੰ ‘ਐਂਟ ਮੈਨ ਆਫ਼ ਇੰਡੀਆ’ ਵਜੋਂ ਜਾਣਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਪ੍ਰੋ. ਹਿਮੇਂਦਰ ਭਾਰਤੀ ਪੰਜਾਬੀ

 ਪ੍ਰੋਫ਼ੈਸਰ ਡਾ. ਹਿਮੇਂਦਰ ਭਾਰਤੀ ਨੂੰ ਇੰਡੀਅਨ ਨੈਸ਼ਨਲ ਸਾਇੰਸ ਅਕੈਡਮੀ ਨੇ ਫ਼ੈਲੋ ਚੁਣਿਆ Read More »

sanjay

ਕਰਿਸ਼ਮਾ ਕਪੂਰ ਦੇ ਬਚਿਆਂ ਨੇ ਪਿਤਾ ਦੀ ਜਾਇਜਦਾਦ ਲਈ ਕੀਤਾ ਕੋਰਟ ਵੱਲ ਰੁਖ

ਦਿੱਲੀ, 9 ਸਤੰਬਰ : ਮਸਹੂਰ ਅਦਾਕਾਰਾ ਕਰਿਸ਼ਮਾ ਕਪੂਰ ਤੇ ਬਚਿਆਂ ਨੇ ਆਪਣੇ ਪਿਤਾ ਦੀ ਜਾਇਦਾਦ ਨੂੰ ਲੈ ਕੇ ਹੁਣ ਦਿਲੀ ਹਾਈ ਕੋਰਟ ਵਲ ਰੁਖ ਕੀਤਾ ਹੈ। ਜਾਣਕਾਰੀ ਅਨੁਸਾਰ ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਤੇ ਮਰਹੂਮ ਉਦਯੋਗਪਤੀ ਸੰਜੇ ਕਪੂਰ ਦੀ 30,000 ਕਰੋੜ ਰੁਪਏ ਦੀ ਜਾਇਦਾਦ ਨੂੰ ਲੈ ਕੇ ਕਰਿਸ਼ਮਾ ਕਪੂਰ ਦੇ ਦੋ ਬੱਚਿਆਂ ਨੇ ਆਪਣਾ ਹਿੱਸਾ

ਕਰਿਸ਼ਮਾ ਕਪੂਰ ਦੇ ਬਚਿਆਂ ਨੇ ਪਿਤਾ ਦੀ ਜਾਇਜਦਾਦ ਲਈ ਕੀਤਾ ਕੋਰਟ ਵੱਲ ਰੁਖ Read More »

vote

ਉਪ ਰਾਸ਼ਟਰਪਤੀ ਚੋਣ : ਪ੍ਰਧਾਨ ਮੰਤਰੀ ਮੋਦੀ ਨੇ ਪਾਈ ਵੋਟ

ਦਿੱਲੀ, 9 ਸਤੰਬਰ : ਉਪ ਰਾਸ਼ਟਰਪਤੀ ਨੂੰ ਲੈ ਕੇ ਸੱਤਾਧਾਰੀ ਐੱਨਡੀਏ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਤੇ ‘ਇੰਡੀਆ’ ਗੱਠਜੋੜ ਦੇ ਸਾਂਝੇ ਉਮੀਦਵਾਰ ਬੀ.ਸੁਦਰਸ਼ਨ ਰੈੱਡੀ ਦਰਮਿਆਨ ਸਿੱਧਾ ਮੁਕਾਬਲਾ ਹੈ, ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲੀ ਵੋਟ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ। ਹਾਲਾਂਕਿ ਗਿਣਤੀਆਂ ਮਿਣਤੀਆਂ ਪੱਖੋਂ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ

ਉਪ ਰਾਸ਼ਟਰਪਤੀ ਚੋਣ : ਪ੍ਰਧਾਨ ਮੰਤਰੀ ਮੋਦੀ ਨੇ ਪਾਈ ਵੋਟ Read More »

modi

ਹੜ ਪ੍ਰਭਾਵਿਤ ਇਲਾਕਿਆਂ ਦਾ ਪ੍ਰਧਾਨ ਮੰਤਰੀ ਮੋਦੀ ਨੇ ਲਿਆ ਜਾਇਜਾ

ਦਿਲੀ, 9 ਸਤੰਬਰ : ਦੇਸ਼ ਵਿਚ ਹੜਾਂ ਦੀ ਆਈ ਭਾਰੀ ਆਪਦਾ ਤੋ ਬਾਅਦ ਅੱਜ ਦੇਸ ਦੇ ਪ੍ਰਧਾਨ ਮੰਤਰੀ ਜਾਇਜਾ ਲੈਣ ਲਈ ਹਿਮਾਚਲ ਪ੍ਰਦੇਸ਼ ਵਿੱਚ ਪੁਜੇ ਹਨ, ਜਿਥੇ ਉਨਾ ਹੜ੍ਹ ਪ੍ਰਭਾਵਿਤ ਤੇ ਜ਼ਮੀਨ ਖਿਸਕਣ ਵਾਲੇ ਇਲਾਕਿਆਂ ਦਾ ਜਾਇਜ਼ਾ ਲਿਆ। ਉਹ ਆਫ਼ਤ ਪ੍ਰਭਾਵਿਤ ਮੰਡੀ ਅਤੇ ਕੁੱਲੂ ਜ਼ਿਲ੍ਹਿਆਂ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਕਾਂਗੜਾ ਪਹੁੰਚੇ। ਕਾਂਗੜਾ ਦੇ

ਹੜ ਪ੍ਰਭਾਵਿਤ ਇਲਾਕਿਆਂ ਦਾ ਪ੍ਰਧਾਨ ਮੰਤਰੀ ਮੋਦੀ ਨੇ ਲਿਆ ਜਾਇਜਾ Read More »

nepal

ਨੇਪਾਲ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਅਸਤੀਫਾ

ਦਿਲੀ, 9 ਸਤੰਬਰ : ਨੇਪਾਲ ਵਿਚ ਬੀਤੇ ਦਿਨੀ ਸੋਸਲ ਮੀਡੀਆ ਦੇ ਕਈ ਐਪਾਂ ਉਪਰ ਪਾਬੰਦੀ ਲਗਾਉਣ ਦੇ ਹੁਕਮਾਂ ਤੋ ਭੜਕੇ ਲੋਕਾਂ ਨੇ ਜਿਥੇ ਜੋਰਦਾਰ ਰੋਸ ਪ੍ਰਦਰਸਨ ਕੀਤਾ। ਉਥੇ ਅੱਜ ਨੇਪਾਲ ਦੇ ਪ੍ਰਧਾਨ ਮੰਤਰੀ ਕੇ ਪੀ ਸ਼ਰਮਾ ਓਲੀ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨੇਪਾਲ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਤੇ ਸੋਸ਼ਲ ਮੀਡੀਆ ਐਪਲੀਕੇਸ਼ਨ

ਨੇਪਾਲ ਦੇ ਪ੍ਰਧਾਨ ਮੰਤਰੀ ਨੇ ਦਿੱਤਾ ਅਸਤੀਫਾ Read More »

maan

ਸੀਐਮ ਭਗਵੰਤ ਮਾਨ ਹਸਪਤਾਲ ਤੋ ਹੀ ਹੋਏ ਬੈਠਕ ਵਿਚ ਸ਼ਾਮਲ

ਚੰਡੀਗੜ, 8 ਸਤੰਬਰ : ਪੰਜਾਬ ਸਰਕਾਰ ਵਲੋ ਅੱਜ ਆਯੋਜਿਤ ਕੀਤੀ ਗਈ ਕੈ‌ਬਨਿਟ ਦੀਮੀਟਿੰਗ ਵਿਚ ਸਮੁਚੇ ਅਧਿਕਾਰੀ ਤੇ ਮੰਤਰੀ ਸਾਹਿਬਾਨ ਸ਼ਾਮਲ ਹੋਏ, ਉਥੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫੋਰਟਿਸ ਹਸਪਤਾਲ ਦੇ ਕਮਰੇ ’ਚੋਂ ਪੰਜਾਬ ਕੈਬਨਿਟ ਦੀ ਬੈਠਕ ਵਿੱਚ ਵਰਚੁਅਲੀ ਸ਼ਾਮਲ ਹੋਏ। ਮੁੱਖ ਮੰਤਰੀ ਨੂੰ ਤੇਜ਼ ਬੁਖਾਰ ਕਰਕੇ 5 ਸਤੰਬਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਮੁਹਾਲੀ

ਸੀਐਮ ਭਗਵੰਤ ਮਾਨ ਹਸਪਤਾਲ ਤੋ ਹੀ ਹੋਏ ਬੈਠਕ ਵਿਚ ਸ਼ਾਮਲ Read More »

Scroll to Top