Popular

maan

ਸੀਐਮ ਮਾਨ ਸਰਕਾਰ ਦੀ ਬੈਠਕ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਮਿਲੇਗੀ ਮਨਜ਼ੂਰੀ

ਚੰਡੀਗੜ੍ਹ, 19 ਫਰਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਕੈਬਿਨੇਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਬੈਠਕ ਲਈ ਸਰਕਾਰ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸਤੋ ਇਲਾਵਾ ਸਰਕਾਰ ਵੱਲੋਂ ਸ਼ਰਾਬ ਠੇਕੇਦਾਰਾਂ ਨਾਲ ਵੀ ਮੀਟਿੰਗਾਂ ਕਰਕੇ ਸੁਝਾਅ ਇਕੱਠੇ ਕੀਤੇ […]

ਸੀਐਮ ਮਾਨ ਸਰਕਾਰ ਦੀ ਬੈਠਕ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਮਿਲੇਗੀ ਮਨਜ਼ੂਰੀ Read More »

crime

ਦੋ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ, ਜਾਂਚ ਸ਼ੁਰੂ

ਨਵੀਂ ਦਿੱਲੀ, 19 ਫਰਵਰੀ : ਸਕੁਲਾਂ ਨੂੰ ਟਾਰਗੇਟ ਕਰਕੇ ਧਮਕੀਆਂ ਦੇਣ ਦਾ ਮਾਮਲਾ ਰੁਕਨ ਦਾ ਨਾਮ ਨਹੀ ਲੈ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਸੋਮਵਾਰ ਸਵੇਰੇ ਰਾਜਧਾਨੀ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਧੌਲਾ ਕੂਆਂ ਸਥਿਤ ਆਰਮੀ ਸਕੂਲ ਅਤੇ ਲੋਧੀ ਰੋਡ ਸਥਿਤ ਏਅਰ ਫੋਰਸ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਦੋਵਾਂ ਸਕੂਲਾਂ

ਦੋ ਸਕੂਲਾਂ ਨੂੰ ਮਿਲੀ ਬੰਬ ਦੀ ਧਮਕੀ, ਜਾਂਚ ਸ਼ੁਰੂ Read More »

rai

ਸਾਬਕਾ ਕੇਂਦਰੀ ਮੰਤਰੀ ਮੁਕੁਲ ਰਾਏ ਦਾ ਦਿਹਾਂਤ, ਰਾਜਨੀਤਕ ਵਰਗ ਵਿੱਚ ਸੋਗ

ਕੋਲਕਾਤਾ, 19 ਫਰਵਰੀ : ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਮੁਕੁਲ ਰਾਏ ਦਾ ਅੱਜ ਇਥ ਲੰਬੀ ਬਿਮਾਰੀਦੇ ਬਾਅਦ ਦੇਹਾਂਤ ਹੋ ਗਿਆ ਹੈ, ਜਿਸ ਕਾਰਨ ਉਨਾ ਦੇ ਪਰਿਵਾਰ ਅਤੇ ਰਾਜਨੀਤਕ ਵਰਗ ਵਿਚ ਸ਼ੋਕ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਦੇ ਅਨੁਸਾਰ ਉਹ ਕਾਫ਼ੀ ਸਮੇਂ ਤੋਂ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਸਨ ਅਤੇ ਹਸਪਤਾਲ ਵਿੱਚ ਇਲਾਜ ਅਧੀਨ ਸਨ।

ਸਾਬਕਾ ਕੇਂਦਰੀ ਮੰਤਰੀ ਮੁਕੁਲ ਰਾਏ ਦਾ ਦਿਹਾਂਤ, ਰਾਜਨੀਤਕ ਵਰਗ ਵਿੱਚ ਸੋਗ Read More »

kohali2

ਵਿਧਾਇਕ ਕੋਹਲੀ ਵੱਲੋਂ ਵਾਰਡ ਨੰਬਰ 1 ਤੋਂ ਤੀਰਥ ਯਾਤਰੀਆਂ ਦਾ ਜਥਾ ਰਵਾਨਾ

ਪਟਿਆਲਾ 21 ਫਰਵਰੀ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਵਾਰਡ ਨੰਬਰ 1 ਤੋਂ ਤੀਰਥ ਯਾਤਰੀਆਂ ਦਾ ਇਕ ਜਥਾ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਯਾਤਰੀਆਂ ਨੂੰ ਫੁੱਲਾਂ ਦੀਆਂ ਮਾਲਾਵਾਂ ਪਾ ਕੇ ਅਤੇ ਸ਼ੁਭਕਾਮਨਾਵਾਂ ਦੇ ਕੇ ਵਿਦਾ ਕੀਤਾ

ਵਿਧਾਇਕ ਕੋਹਲੀ ਵੱਲੋਂ ਵਾਰਡ ਨੰਬਰ 1 ਤੋਂ ਤੀਰਥ ਯਾਤਰੀਆਂ ਦਾ ਜਥਾ ਰਵਾਨਾ Read More »

pu

ਪੰਜਾਬੀ ਯੂਨੀਵਰਸਿਟੀ ਨੇ ਮਨਾਇਆ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਹਾੜਾ

ਪਟਿਆਲਾ, 21 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਅੰਤਰ ਰਾਸ਼ਟਰੀ ਮਾਂ-ਬੋਲੀ ਦਿਹਾੜੇ ਨੂੰ ਸਮਰਪਿਤ ਸ਼ਾਨਦਾਰ ਸਮਾਗਮ ਕੀਤੇ ਗਏ।  ਸਮਾਗਮਾਂ ਦੀ ਇਸ ਲੜੀ ਵਿੱਚ ਪਹਿਲਾ ਸਮਾਗਮ ‘ਗਿਆਨੀ ਲਾਲ ਸਿੰਘ ਯਾਦਗਾਰੀ ਭਾਸ਼ਣ’ ਸੀ ਜੋ ਸੈਨੇਟ ਹਾਲ ਵਿਖੇ ਕਰਵਾਇਆ ਗਿਆ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੇ ਸਿਰਫ਼

ਪੰਜਾਬੀ ਯੂਨੀਵਰਸਿਟੀ ਨੇ ਮਨਾਇਆ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਹਾੜਾ Read More »

kohali

ਟੈਗੋਰ ਥਿਏਟਰ ਦੀ ਬੈਕ ਸਾਈਡ ਨਵੀਂ ਸੜਕ ਦਾ ਉਦਘਾਟਨ, ਇਲਾਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ

ਪਟਿਆਲਾ, 21 ਫਰਵਰੀ – ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਮਕਸਦ ਨਾਲ ਅੱਜ ਟੈਗੋਰ ਥਿਏਟਰ ਦੀ ਬੈਕ ਸਾਈਡ ਨਵੀਂ ਬਣੀ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ  ਅਤੇ ਵਾਰਡ ਨੰਬਰ 58 ਦੇ ਕੌਂਸਲਰ ਗੁਰਜੀਤ ਸਾਹਨੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਟੈਗੋਰ ਥਿਏਟਰ ਦੀ ਬੈਕ ਸਾਈਡ ਨਵੀਂ ਸੜਕ ਦਾ ਉਦਘਾਟਨ, ਇਲਾਕਾ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ Read More »

cheema

ਵਿਰਾਸਤੀ ਮੇਲਿਆਂ ਲਈ ਮਾਨ ਸਰਕਾਰ ਨੇ ਬਜਟ 5 ਕਰੋੜ ਤੋਂ ਵਧਾ ਕੇ 70 ਕਰੋੜ ਕੀਤਾ: ਹਰਪਾਲ ਸਿੰਘ ਚੀਮਾ

ਪਟਿਆਲਾ, 21 ਫਰਵਰੀ : ਪਟਿਆਲਾ ਤੇ ਆਸ-ਪਾਸ ਦੇ ਲੋਕਾਂ ਨੂੰ ਪੇਂਡੂ ਮਹਿਲਾਵਾਂ ਦੇ ਸਵੈ ਸਹਾਇਤਾ ਸਮੂਹਾਂ ਅਤੇ ਦੇਸ਼ ਭਰ ਦੇ ਸ਼ਿਲਪਕਾਰਾਂ ਵੱਲੋਂ ਬਣਾਈਆਂ ਵਸਤਾਂ ਦੀ ਇੱਕੋ ਮੰਚ ‘ਤੇ ਉਪਲਬੱਧ ਕਰਵਾਉਣ ਸਮੇਤ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸੱਭਿਆਚਾਰ ਤੋਂ ਵਾਕਫ਼ ਕਰਵਾਉਣ ਲਈ ਪਟਿਆਲਾ ਦੀ ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਵਿਖੇ ਲਗਾਏ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਦਾ

ਵਿਰਾਸਤੀ ਮੇਲਿਆਂ ਲਈ ਮਾਨ ਸਰਕਾਰ ਨੇ ਬਜਟ 5 ਕਰੋੜ ਤੋਂ ਵਧਾ ਕੇ 70 ਕਰੋੜ ਕੀਤਾ: ਹਰਪਾਲ ਸਿੰਘ ਚੀਮਾ Read More »

modi

ਮੋਦੀ ਕਾਲਜ, ਵਿੱਚ ਕੋਮਾਂਤਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ‘ਕਲਾ, ਕਿਤਾਬਾਂ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ

ਪਟਿਆਲਾ: 21  ਫਰਵਰੀ – ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਅੱਜ ਕੋਮਾਂਤਰੀ ਮਾਤ ਭਾਸ਼ਾ-ਦਿਵਸ ਮੌਕੇ ਕਲਾ ਕਿਤਾਬਾਂ ਅਤੇ ਕਲਾਕਾਰ’ ਥੀਮ ਨੂੰ ਲੈ ਕੇ ਯਾਦਗਾਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਕਲਾ, ਸਾਹਿਤ ਅਤੇ ਕਲਾਕਾਰਾਂ ਵਿਚਕਾਰ ਆਪਸੀ ਤਾਲਮੇਲ ਦੀ ਡੂੰਘੀ ਸਮਝ ਨੂੰ ਉਜਾਗਰ ਅਤੇ ਉਤਸ਼ਾਹਿਤ ਕਰਨ

ਮੋਦੀ ਕਾਲਜ, ਵਿੱਚ ਕੋਮਾਂਤਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ‘ਕਲਾ, ਕਿਤਾਬਾਂ ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ Read More »

rally

ਨਹਿਰੂ ਪਾਰਕ ਤੋਂ ਸਰਹੰਦੀ ਗੇਟ ਤੱਕ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਗਈ ਜਾਗਰੂਕਤਾ ਰੈਲੀ 

ਪਟਿਆਲਾ, 21 ਫਰਵਰੀ – ਸ਼ਹਿਰ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਅੱਜ ਨਹਿਰੂ ਪਾਰਕ ਤੋਂ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਇੱਕ ਵਿਸ਼ੇਸ਼ ਰੈਲੀ ਕੱਢੀ ਗਈ। ਇਸ ਵਿੱਚ ਸ਼ਾਹੀ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ, ਸੈਰ ਪ੍ਰੇਮੀਆਂ ਅਤੇ ਨੌਜਵਾਨਾਂ ਨੇ ਵੱਡੀ

ਨਹਿਰੂ ਪਾਰਕ ਤੋਂ ਸਰਹੰਦੀ ਗੇਟ ਤੱਕ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਗਈ ਜਾਗਰੂਕਤਾ ਰੈਲੀ  Read More »

mayour

25 ਸਾਲਾਂ ਬਾਅਦ ਪਹਿਲੀ ਵਾਰੀ ਨਗਰ ਨਿਗਮ ਵਾਧੇ ਦਾ ਬਜਟ ਹੋਵੇਗਾ ਪੇਸ਼

ਪਟਿਆਲਾ, 21 ਫਰਵਰੀ – ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼–ਸੁਥਰਾ, ਸੁੰਦਰ ਅਤੇ ਵਿਕਸਿਤ ਬਣਾਉਣ ਲਈ ਨਗਰ ਨਿਗਮ ਵੱਲੋਂ ਲਗਾਤਾਰ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।  ਮੇਅਰ ਦੀ ਕੁਰਸੀ ਰਾਜਸੀ ਸ਼ਾਨ–ਸ਼ੌਕਤ ਲਈ ਨਹੀਂ, ਸਗੋਂ ਲੋਕਾਂ ਦੀ ਸੇਵਾ ਲਈ ਹੁੰਦੀ ਹੈ ਅਤੇ ਮੇਰਾ ਮਕਸਦ ਲੋਕਾਂ ਲਈ ਉਦਾਹਰਨ ਬਣ ਕੇ ਦਿਖਾਉਣਾ ਹੈ ਕਿ ਇਮਾਨਦਾਰੀ ਨਾਲ ਕੰਮ ਕਿਵੇਂ

25 ਸਾਲਾਂ ਬਾਅਦ ਪਹਿਲੀ ਵਾਰੀ ਨਗਰ ਨਿਗਮ ਵਾਧੇ ਦਾ ਬਜਟ ਹੋਵੇਗਾ ਪੇਸ਼ Read More »

Scroll to Top