ਪੀ.ਐੱਸ.ਪੀ.ਸੀ.ਐੱਲ. ਵੱਲੋਂ ਬਿਜਲੀ ਕੱਟਾਂ ਅਤੇ ਸ਼ਿਕਾਇਤਾਂ ਦੇ “ਫਰਜ਼ੀ ਨਿਪਟਾਰੇ” ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਦੇ ਆਦੇਸ਼
ਪਟਿਆਲਾ 22 ਮਈ — ਖਪਤਕਾਰਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਪ੍ਰਬੰਧਕੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਪੰਜਾਬ ਸਰਕਾਰ ਦੇ ਸਪੱਸ਼ਟ ਨਿਰਦੇਸ਼ਾਂ ਹੇਠ ਬਿਜਲੀ ਦੇ ਕੱਟਾਂ ਅਤੇ ਸ਼ਿਕਾਇਤਾਂ ਨੂੰ ਸਮੇਂ ਤੋਂ ਪਹਿਲਾਂ ਜਾਂ “ਫਰਜ਼ੀ ਤੌਰ ‘ਤੇ ਬੰਦ” (ਫੇਕ ਕਲੋਜ਼ਰ) ਕਰਨ ਦੀ ਪ੍ਰਥਾ ਵਿਰੁੱਧ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ। ਡਾਇਰੈਕਟਰ ਡਿਸਟ੍ਰੀਬਿਊਸ਼ਨ ਵੱਲੋਂ […]









