25 ਸਾਲਾਂ ਬਾਅਦ ਪਹਿਲੀ ਵਾਰੀ ਨਗਰ ਨਿਗਮ ਵਾਧੇ ਦਾ ਬਜਟ ਹੋਵੇਗਾ ਪੇਸ਼
ਪਟਿਆਲਾ, 21 ਫਰਵਰੀ – ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼–ਸੁਥਰਾ, ਸੁੰਦਰ ਅਤੇ ਵਿਕਸਿਤ ਬਣਾਉਣ ਲਈ ਨਗਰ ਨਿਗਮ ਵੱਲੋਂ ਲਗਾਤਾਰ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਮੇਅਰ ਦੀ ਕੁਰਸੀ ਰਾਜਸੀ ਸ਼ਾਨ–ਸ਼ੌਕਤ ਲਈ ਨਹੀਂ, ਸਗੋਂ ਲੋਕਾਂ ਦੀ ਸੇਵਾ ਲਈ ਹੁੰਦੀ ਹੈ ਅਤੇ ਮੇਰਾ ਮਕਸਦ ਲੋਕਾਂ ਲਈ ਉਦਾਹਰਨ ਬਣ ਕੇ ਦਿਖਾਉਣਾ ਹੈ ਕਿ ਇਮਾਨਦਾਰੀ ਨਾਲ ਕੰਮ ਕਿਵੇਂ […]
25 ਸਾਲਾਂ ਬਾਅਦ ਪਹਿਲੀ ਵਾਰੀ ਨਗਰ ਨਿਗਮ ਵਾਧੇ ਦਾ ਬਜਟ ਹੋਵੇਗਾ ਪੇਸ਼ Read More »









