ਬਲਾਕ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਕਰਵਾਏ : ਹੀਰਾ ਲਾਲ ਕੁੰਦਨ ਲਾਲ ਮੈਮੋਰੀਅਲ ਟਰੱਸਟ ਦਾ ਰਿਹਾ ਵਿਸ਼ੇਸ਼ ਸਹਿਯੋਗ
ਪਟਿਆਲਾ, 20 ਫਰਵਰੀ : ਸਕੂਲੀ ਸਿੱਖਿਆ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਪਟਿਆਲਾ-2 ਦੇ ਸਹਿ-ਵਿੱਦਿਅਕ ਮੁਕਾਬਲੇ ਬੀਪੀਈਓ ਪ੍ਰਿਥੀ ਸਿੰਘ ਦੀ ਯੋਗ ਅਗਵਾਈ ਹੇਠ ਹੀਰਾ ਲਾਲ ਕੁੰਦਨ ਲਾਲ ਮੈਮੋਰੀਅਲ ਟਰਸਟ ਦੇ ਪ੍ਰਧਾਨ ਇੰਜੀ. ਸੋਨੀਆ ਤੇ ਸੈਕਟਰੀ ਅਨਿਲ ਵਿਜ ਦੇ ਸਹਿਯੋਗ ਨਾਲ ਕਰਵਾਏ ਗਏ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ […]









