ਮੁੱਖ ਮੰਤਰੀ ਪੰਜਾਬੀ ਨੇ ਅੰਡਰਗਰਾਊਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ
ਸੰਗਰੂਰ, 19 ਮਈ 2026 : ਪੰਜਾਬ ਨੂੰ ਵਾਇਰ ਫ੍ਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਢਾਂਚੇ ਨੂੰ ਆਧੁਨਿਕ ਬਣਾਉਦਿਆਂ ਅੰਡਰਗਰਾਊਡ ਬਿਜਲੀ ਪ੍ਰੋਜੈਕਟ ਦੀ ਸੁਰੂਆਤ ਕਰ ਦਿਤੀ ਹੈ। ਦਸ ਦਈਏ ਕਿ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ‘ਤੇ ਕਰੀਬ 8 ਕਰੋੜ ਰੁਪਏ ਖਰਚੇ ਜਾਣਗੇ ਅਤੇ […]
ਮੁੱਖ ਮੰਤਰੀ ਪੰਜਾਬੀ ਨੇ ਅੰਡਰਗਰਾਊਡ ਬਿਜਲੀ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ Read More »









