Popular

collage

ਗੌ. ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ  

ਪਟਿਆਲਾ, 8 ਮਈ : ਗੌ. ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਪ੍ਰਿੰਸੀਪਲ ਡਾ. ਵਨੀਤਾ ਰਾਣੀ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਅਤੇ ਕਾਲਜ ਧੁਨੀ ਨਾਲ ਕੀਤੀ ਗਈ। ਸ. ਰੁਪਿੰਦਰ ਸਿੰਘ, ਲਾਇਬ੍ਰੇਰੀਅਨ ਵੱਲੋਂ ਕਾਲਜ ਪ੍ਰਿੰਸੀਪਲ, ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ।  ਪ੍ਰਿੰਸੀਪਲ ਡਾ. ਵਨੀਤਾ ਰਾਣੀ ਦੁਆਰਾ ਕਾਲਜ ਦੀ ਸਾਲਾਨਾ […]

ਗੌ. ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ   Read More »

somnath

ਹਰਿਆਣਾ ‘ਚ 11 ਮਈ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ‘ਸੋਮਨਾਥ ਸਵਾਭੀਮਾਨ ਪਰਵ’, ਤਿਆਰੀਆਂ ਤੇਜ਼

ਚੰਡੀਗੜ੍ਹ, 08 ਮਈ 2026: ਹਰਿਆਣਾ ‘ਚ 11 ਮਈ ਨੂੰ ‘ਸੋਮਨਾਥ ਸਵਾਭੀਮਾਨ ਪਰਵ’ ਧੂਮਧਾਮ ਨਾਲ ਮਨਾਇਆ ਜਾਵੇਗਾ, ਜਿਸਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਆਪਣੀਆਂ ਤਿਆਰੀਆਂ ਵੀ ਤੇਜ ਕਰ ਦਿਤੀਆਂ ਹਨ। ਦਸ ਦਈਏ ਕਿ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਰਾਜੇਸ ਖੁਲਰ ਨੇ ਨਵੀਂ ਦਿੱਲੀ ਸਥਿਤ Haryana Bhavan ਤੋਂ ਸਾਰੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਕੇ

ਹਰਿਆਣਾ ‘ਚ 11 ਮਈ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ ‘ਸੋਮਨਾਥ ਸਵਾਭੀਮਾਨ ਪਰਵ’, ਤਿਆਰੀਆਂ ਤੇਜ਼ Read More »

gas

ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਸ਼ੈਲੀ ਜੇਤਲੀ

ਪਟਿਆਲਾ 8 ਮਈ –  ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਅਤੇ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ਤੇ ਡੇਂਗੂ ਵਿਰੋਧੀ  ਮਾਸ ਜਾਗਰੂਕਤਾ ਡਰਾਈ ਡੇਅ ਅਭਿਆਨ ਚਲਾਇਆ ਗਿਆ। ਜਿਲ੍ਹਾ ਸਿਹਤ ਵਿਭਾਗ ਦੀਆਂ ਸਪੈਸ਼ਲ ਟੀਮਾਂ ਵੱਲੋਂ ਸਰਕਾਰੀ ਅਤੇ

ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਸ਼ੈਲੀ ਜੇਤਲੀ Read More »

sgpc

ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ

ਪਟਿਆਲਾ 7 ਮਈ – ਸੋ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ,ਪਟਿਆਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।  ਸਮਾਰੋਹ ਵਿੱਚ ਡਾ. ਭੀਮ ਇੰਦਰ ਸਿੰਘ(ਡਾਇਰੈਕਟਰ , ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਨੇ ਮੁੱਖ ਮਹਿਮਾਨ ਵਜੋਂ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਤੇ ਜਥੇਦਾਰ ਜਸਮੇਰ

ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ Read More »

program

ਬਿਲਡਿੰਗ ਬਰਾਂਚ ਦੀ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ, ਪੈਂਡੈਂਸੀ ਰਿਕਾਰਡ ਪੱਧਰ ਤੱਕ ਘਟੀ

ਪਟਿਆਲਾ, 7 ਮਈ – ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਅਤੇ ਪਾਰਦਰਸ਼ੀ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਵੱਲੋਂ ਬਿਲਡਿੰਗ ਬਰਾਂਚ ਦੇ ਸਾਰੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਬਿਲਡਿੰਗ ਬਰਾਂਚ ਨਾਲ ਸੰਬੰਧਿਤ ਪੈਂਡਿੰਗ ਕੇਸਾਂ, ਪੀਜੀਆਰਐਸ ਸ਼ਿਕਾਇਤਾਂ ਅਤੇ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਮੇਅਰ ਕੁੰਦਨ

ਬਿਲਡਿੰਗ ਬਰਾਂਚ ਦੀ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ, ਪੈਂਡੈਂਸੀ ਰਿਕਾਰਡ ਪੱਧਰ ਤੱਕ ਘਟੀ Read More »

mayour2

ਮੇਅਰ ਕੁੰਦਨ ਗੋਗੀਆ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ ਕੀਤੀਆਂ ਰਵਾਨਾ

ਪਟਿਆਲਾ, 7 ਮਈ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਪਟਿਆਲਾ ਸ਼ਹਿਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਨੂੰ ਰਵਾਨਾ ਕੀਤਾ। ਇਹ ਸ਼ਰਧਾਲੂ ਵਾਰਡ ਨੰਬਰ 50 ਅਤੇ 31 ਵਿੱਚੋਂ ਗਈਆਂ ਹਨ। ਇਸ ਮੌਕੇ ਕੌਂਸਲਰ ਹਰਮਨ ਸੰਧੂ, ਜਗਤਾਰ ਜੱਗੀ, ਪਦਮਜੀਤ ਕੌਰ, ਬਿੱਟੂ, ਤੀਰਥ

ਮੇਅਰ ਕੁੰਦਨ ਗੋਗੀਆ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦੀਆਂ ਦੋ ਬੱਸਾਂ ਕੀਤੀਆਂ ਰਵਾਨਾ Read More »

AI

ਏ.ਆਈ. ਟੈਕਨਾਲੋਜੀ ਨਾਲ ਹੋਵੇਗੀ ਸੋਲਿਡ ਵੇਸਟ ਪ੍ਰਬੰਧਨ ਦੀ ਨਿਗਰਾਨੀ : ਡੀ.ਜੀ.ਐਮ ਹਰਜੀਤ ਸਿੰਘ

ਪਟਿਆਲਾ, 7 ਮਈ : ਸੋਲਿਡ ਵੇਸਟ (ਕੂੜਾ ਪ੍ਰਬੰਧਨ) ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ ਅੱਜ ਪੈਸਕੋ ਦੇ ਡੀ.ਜੀ.ਐਮ ਸ੍ਰੀ ਹਰਜੀਤ ਸਿੰਘ ਜੀ ਵੱਲੋਂ ਪੈਸਕੋ ਸੁਪਰਵਾਇਜਰਾਂ ਨਾਲ ਮਿਲ ਕੇ ਪੀ.ਐਮ.ਆਈ.ਡੀ.ਸੀ ਵੱਲੋਂ ਚਲਾਈ ਜਾ ਰਹੀ ਏ.ਆਈ. ਟੈਕਨਾਲੋਜੀ ਨਾਲ ਲੈਸ ਡੈਸ਼ਬੋਰਡ ਪ੍ਰਣਾਲੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਸੁਪਰਵਾਇਜਰਾਂ ਨੂੰ ਐਪ

ਏ.ਆਈ. ਟੈਕਨਾਲੋਜੀ ਨਾਲ ਹੋਵੇਗੀ ਸੋਲਿਡ ਵੇਸਟ ਪ੍ਰਬੰਧਨ ਦੀ ਨਿਗਰਾਨੀ : ਡੀ.ਜੀ.ਐਮ ਹਰਜੀਤ ਸਿੰਘ Read More »

dav

ਡੀ.ਏ.ਵੀ. ਦੇ ਵਿਦਿਆਰਥੀ ਆਰਵ ਕੁਮਾਰ ਨੇ ਜਿੱਤਿਆ ਸਿਲਵਰ ਮੈਡਲ

ਪਟਿਆਲਾ 7 ਮਈ : ਡੀ.ਏ.ਵੀ. ਪਬਲਿਕ ਸਕੂਲ ਦੇ 7ਵੀਂ ਜਮਾਤ ਦੇ 13 ਸਾਲਾ ਹੋਣਹਾਰ ਵਿਦਿਆਰਥੀ ਆਰਵ ਕੁਮਾਰ ਨੇ ਕੈਡਟ ਅੰਡਰ-17 ਸਟੇਟ ਫੈਨਸਿੰਗ ਚੈਂਪੀਅਨਸ਼ਿਪ–2026, ਸੰਗਰੂਰ ਵਿਖੇ ਸੇਬਰ ਈਵੈਂਟ ਦੇ ਵਿਅਕਤੀਗਤ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਜਿੱਤ ਕੇ ਸਕੂਲ, ਮਾਪਿਆਂ ਅਤੇ ਪਟਿਆਲਾ  ਦਾ ਨਾਮ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਦੇ ਆਧਾਰ ‘ਤੇ ਆਰਵ ਕੁਮਾਰ ਦੀ

ਡੀ.ਏ.ਵੀ. ਦੇ ਵਿਦਿਆਰਥੀ ਆਰਵ ਕੁਮਾਰ ਨੇ ਜਿੱਤਿਆ ਸਿਲਵਰ ਮੈਡਲ Read More »

student

ਸਰਕਾਰੀ ਸਕੂਲ ਮਾਡਲਟਾਊਨ ਵਿਖੇ ਕਰਵਾਇਆ ਜਾਗਰੂਕਤਾ ਸਮਾਗਮ

ਪਟਿਆਲਾ, 7 ਮਈ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਡਲ ਟਾਊਨ ਪਟਿਆਲਾ ਵਿਖੇ “ਬਿਜਲੀ ਦੀ ਵਰਤੋਂ ਕਿਉਂ ਤੇ ਕਿਵੇਂ ਕਰੀਏ” ਵਿਸ਼ੇ ਉੱਤੇ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਊਰਜਾ ਬੱਚਤ ਬਾਰੇ ਜਾਣੂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਡੀ.ਐਸ.ਐਮ ਦਫਤਰ ਦੇ ਇੰਜੀ. ਸਲੀਮ ਮੁਹੰਮਦ, ਉਪ ਮੁੱਖ ਇੰਜ:,

ਸਰਕਾਰੀ ਸਕੂਲ ਮਾਡਲਟਾਊਨ ਵਿਖੇ ਕਰਵਾਇਆ ਜਾਗਰੂਕਤਾ ਸਮਾਗਮ Read More »

khalsa

ਆਟੋਨੌਮਸ ਕਾਲਜਾਂ ਵੱਲੋਂ ਐਸੋਸੀਏਸ਼ਨ ਦਾ ਗਠਨ; ਸਰਕਾਰ ਨਾਲ ਸਾਂਝੇ ਰੂਪ ਵਿੱਚ ਉਠਾਏ ਜਾਣਗੇ ਸਾਰੇ ਮਸਲੇ

ਪਟਿਆਲਾ, 7 ਮਈ : ਖ਼ਾਲਸਾ ਕਾਲਜ ਪਟਿਆਲਾ ਵਿਖੇ ਆਟੋਨੌਮਸ ਕਾਲਜਾਂ ਦੇ ਚੇਅਰਮੈਨਾਂ ਅਤੇ ਪ੍ਰਿੰਸੀਪਲਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਭਾਈ ਦਇਆ ਸਿੰਘ ਬਲਾਕ ਆਫ ਕਾਮਰਸ ਐਂਡ ਮੈਨੇਜਮੈਂਟ ਦੇ ਬੋਰਡ ਰੂਮ ਵਿੱਚ ਆਯੋਜਿਤ ਕੀਤੀ ਗਈ। ਇਸ ਅਹਿਮ ਮੀਟਿੰਗ ਦੌਰਾਨ ਕਾਲਜਾਂ ਨੂੰ ਦਰਪੇਸ਼ ਮੁਸ਼ਕਿਲਾਂ ‘ਤੇ ਗੰਭੀਰ ਵਿਚਾਰ-ਚਰਚਾ ਕਰਨ ਉਪਰੰਤ ਸਰਬਸੰਮਤੀ ਨਾਲ ‘ਆਟੋਨੌਮਸ ਕਾਲਜਾਂ ਦੀ ਐਸੋਸੀਏਸ਼ਨ’ ਬਣਾਉਣ ਦਾ ਨਿਰਣਾ

ਆਟੋਨੌਮਸ ਕਾਲਜਾਂ ਵੱਲੋਂ ਐਸੋਸੀਏਸ਼ਨ ਦਾ ਗਠਨ; ਸਰਕਾਰ ਨਾਲ ਸਾਂਝੇ ਰੂਪ ਵਿੱਚ ਉਠਾਏ ਜਾਣਗੇ ਸਾਰੇ ਮਸਲੇ Read More »

Scroll to Top