ਯੂਰੀਆ ਖਾਦ ਦੀ ਅਣਅਧਿਕਾਰਿਤ ਵਰਤੋਂ ਰੋਕਣ ਲਈ ਜਿਲ੍ਹਾ ਪੱਧਰੀ ਟਾਸਕਫੋਰਸ ਦਾ ਗਠਨ
ਪਟਿਆਲਾ, 7 ਮਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਿਲ੍ਹਾ ਪਟਿਆਲਾ ਵਿੱਚ ਯੂਰੀਆ ਖਾਦ ਦੀ ਅਣਅਧਿਕਾਰਿਤ ਵਰਤੋਂ ਅਤੇ ਡਾਇਵਰਜਨ ਨੂੰ ਰੋਕਣ ਲਈ ਜਿਲ੍ਹਾ ਪੱਧਰੀ ਟਾਸਕਫੋਰਸ ਦਾ ਗਠਨ ਕੀਤਾ ਗਿਆ ਹੈ। ਇਸ ਟਾਸਕਫੋਰਸ ਵਿੱਚ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ, ਜਿਲ੍ਹਾ ਮਾਲ ਅਫਸਰ ਅਤੇ ਐਸ.ਪੀ. ਹੈਡਕੁਆਰਟਰ ਨੂੰ ਸ਼ਾਮਲ ਕੀਤਾ ਗਿਆ ਹੈ। ਟਾਸਕਫੋਰਸ ਦਾ ਮੁੱਖ […]
ਯੂਰੀਆ ਖਾਦ ਦੀ ਅਣਅਧਿਕਾਰਿਤ ਵਰਤੋਂ ਰੋਕਣ ਲਈ ਜਿਲ੍ਹਾ ਪੱਧਰੀ ਟਾਸਕਫੋਰਸ ਦਾ ਗਠਨ Read More »









