ਡਾ. ਪੁਸ਼ਪਿੰਦਰ ਸਿੰਘ ਗਿੱਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਨਿਯੁਕਤ
ਪਟਿਆਲਾ, 8 ਫਰਵਰੀ : ਪੰਜਾਬ ਦੇ ਰਾਜਪਾਲ ਨੇ ਰਾਜਪਾਲ ਸਕੱਤਰੇਤ, ਲੋਕ ਭਵਨ ਪੰਜਾਬ, ਚੰਡੀਗੜ੍ਹ ਤੋਂ ਜਾਰੀ ਕੀਤੇ ਹੁਕਮਾਂ ਮੁਤਾਬਕ , ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦਾ ਵਾਈਸ-ਚਾਂਸਲਰ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ, ਜੋ ਕਿ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਦੇ ਕਾਰਜਕਾਲ ਲਈ ਲਾਗੂ ਹੋਵੇਗਾ। ਇਹ ਨਿਯੁਕਤੀ ਐਮ.ਬੀ.ਐਸ.ਪੀ.ਐਸ.ਯੂ. ਦੇ ਚਾਂਸਲਰ ਦੁਆਰਾ ਮਹਾਰਾਜਾ […]









