ਸਾਊਦੀ ਅਰਬ ਵਿੱਚ ਪੰਜਾਬੀ ਨੌਜਵਾਨ ਦੀ ਹੋਈ ਮੌਤ
ਗੁਰਦਾਸਪੁਰ, 3 ਫਰਵਰੀ : ਵਿਦੇਸ ਵਿਚ ਚੰਗੇ ਭਵਿਖ ਦੀ ਆਸ ਲਈ ਗਏ ਇਕ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਨੱਥੂ ਖਹਿਰੇ ਨਾਲ ਸਬੰਧਤ 36 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਸਾਊਦੀ ਅਰਬ ਵਿੱਚ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਇਸ […]
ਸਾਊਦੀ ਅਰਬ ਵਿੱਚ ਪੰਜਾਬੀ ਨੌਜਵਾਨ ਦੀ ਹੋਈ ਮੌਤ Read More »









