ਅਜਨਾਲਾ ਮਾਮਲਾ : ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ
ਅੰਮ੍ਰਿਤਸਰ, 30 ਅਪ੍ਰੈਲ 2026 : ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅੱਜ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਸਬ-ਅਦਾਲਤ ਵਿੱਚ ਪੇਸ਼ ਕੀਤਾ ਗਿਆ , ਜਿਸ ਉਪਰ ਬਚਾਅ ਪੱਖ ਦੇ ਵਕੀਲਾਂ ਨੇ ਵੀ ਪੱਖ ਰਖਿਆ ਹੈ। ਜਾਣਕਾਰੀ ਅਨੁਸਾਰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ […]
ਅਜਨਾਲਾ ਮਾਮਲਾ : ਅੰਮ੍ਰਿਤਪਾਲ ਸਿੰਘ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ Read More »









