ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਦੇ ਪਿੰਡਾਂ ਦੀਆਂ ਸੜਕਾਂ ਦੇ ਨਵੀਨੀਕਰਨ ਦੇ ਕਾਰਜਾਂ ਦਾ ਕੀਤਾ ਉਦਘਾਟਨ
ਪਟਿਆਲਾ, 29 ਜਨਵਰੀ 2026 – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਵਿਕਾਸ ਦੀ ਲਹਿਰ ਦੌੜ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਤਰਜੀਹ ਦਿੰਦਿਆਂ ਹੋਇਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦੇ ਕੰਮ ਤੇਜ਼ੀ […]
ਹਰਚੰਦ ਸਿੰਘ ਬਰਸਟ ਨੇ ਹਲਕਾ ਸਮਾਣਾ ਦੇ ਪਿੰਡਾਂ ਦੀਆਂ ਸੜਕਾਂ ਦੇ ਨਵੀਨੀਕਰਨ ਦੇ ਕਾਰਜਾਂ ਦਾ ਕੀਤਾ ਉਦਘਾਟਨ Read More »









