ਮੈਦਾਨ ਵਿਚ ਕ੍ਰਿਕੇਟ ਖੇਡ ਰਹੇ ਨੌਜਵਾਨਾਂ ਤੇ ਡਿਗੀ ਅਸਮਾਨੀ ਬਿਜਲੀ, ਇਕ ਦੀ ਮੌਤ
ਹੁਸ਼ਿਆਰਪੁਰ, 4 ਅਪ੍ਰੈਲ 2026 : ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਇਲਾਕੇ ਵਿੱਚ ਕ੍ਰਿਕਟ ਟੂਰਨਾਮੈਂਟ ਦੌਰਾਨ ਮੌਸਮ ਨੇ ਅਚਾਨਕ ਖ਼ਤਰਨਾਕ ਰੂਪ ਧਾਰ ਲਿਆ, ਜਿਸ ਕਾਰਨ ਬਿਜਲੀ ਡਿੱਗਣ ਦੀ ਦੁਖਦਾਈ ਘਟਨਾ ਵਿੱਚ ਇੱਕ ਨੌਜਵਾਨ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਛਾਣ ਤਰੁਣਦੀਪ ਸਿੰਘ ਵਜੋਂ ਹੋਈ ਹੈ, ਜੋ ਰਸੂਲਪੁਰ ਪਿੰਡ ਦਾ ਰਹਿਣ ਵਾਲਾ ਅਤੇ 10ਵੀਂ ਜਮਾਤ ਦਾ ਵਿਦਿਆਰਥੀ ਸੀ। […]
ਮੈਦਾਨ ਵਿਚ ਕ੍ਰਿਕੇਟ ਖੇਡ ਰਹੇ ਨੌਜਵਾਨਾਂ ਤੇ ਡਿਗੀ ਅਸਮਾਨੀ ਬਿਜਲੀ, ਇਕ ਦੀ ਮੌਤ Read More »









