ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਗਣਤੰਤਰ ਦਿਵਸ
ਪਟਿਆਲਾ, 27 ਜਨਵਰੀ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੋਲੋ ਗਰਾਉਂਡ, ਪਟਿਆਲਾ ਵਿਖੇ ਭਾਰਤ ਦਾ 77ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੇ ਜੋਸ਼ ਨਾਲ ਮਨਾਇਆ। ਸ੍ਰੀ ਅਵਤਾਰ ਸਿੰਘ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਜੀ ਦੀ ਯੋਗ ਅਗਵਾਈ ਹੇਠ ਅਤੇ ਸ੍ਰੀਮਤੀ ਮਾਨੀ ਅਰੋੜਾ, […]
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਨਾਇਆ ਗਣਤੰਤਰ ਦਿਵਸ Read More »







