ਲੁਧਿਆਣਾ ’ਚ ਐਮਬੀਏ ਵਿਦਿਆਰਥੀ ਦੀ ਗੋਲੀ ਲੱਗਣ ਨਾਲ ਮੌਤ, ਜਾਂਚ ਸੁਰੂ
ਲੁਧਿਆਣਾ, 24 ਜਨਵਰੀ : ਲੁਧਿਆਣਾ ਵਿੱਚ ਇੱਕ ਐਮਬੀਏ ਕਰ ਰਹੇ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ, ਜਿਸ ਕਾਰਨ ਅਧਿਕਾਰੀਆਂ ਨੇ ਜਾਂਚ ਪੜਤਾਲ ਤੇਜ ਕਰ ਦਿਤੀ ਹੈ। ਜਾਣਕਾਰੀ ਦੇ ਅਨੁਸਾਰ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਏਸੀਪੀ ਵੈਸਟ ਜਤਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। […]
ਲੁਧਿਆਣਾ ’ਚ ਐਮਬੀਏ ਵਿਦਿਆਰਥੀ ਦੀ ਗੋਲੀ ਲੱਗਣ ਨਾਲ ਮੌਤ, ਜਾਂਚ ਸੁਰੂ Read More »








