ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਨੇ ਦਰਜ ਕੀਤਾ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕੇਸ
ਦਿੱਲੀ, 23 ਜਨਵਰੀ : ਗਣਤੰਤਰ ਦਿਵਸ ਤੋਂ ਪਹਿਲਾਂ ਕੌਮੀ ਰਾਜਧਾਨੀ ਦੀ ਸੁਰੱਖਿਆ ਨੂੰ ਲੈ ਕੇ ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਵੱਡੀ ਕਾਰਵਾਈ ਕਰਦਿਆਂ ਸਿੱਖਸ ਫਾਰ ਜਸਟਿਸ (SFJ) ਨਾਲ ਜੁੜੇ ਨਾਮਜ਼ਦ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦਸ ਦਈਏ ਕਿ ਇਕ ਵੀਡੀਓ ਵਿੱਚ ਪੰਨੂ ਨੇ ਕਥਿਤ ਤੌਰ ’ਤੇ ਆਪਣੇ ‘ਸਲੀਪਰ ਸੈੱਲਾਂ’ ਵੱਲੋਂ […]
ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਨੇ ਦਰਜ ਕੀਤਾ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕੇਸ Read More »








