ਯੂਨੀਵਰਸਿਟੀ ਵਿਖੇ ਨਵੀਆਂ ਪਹਿਲਕਦਮੀਆਂ ਅਤੇ ਉੱਦਮਤਾ ਸਬੰਧੀ ਵਿਸ਼ੇ ‘ਤੇ ਵਰਕਸ਼ਾਪ ਕਰਵਾਈ
ਪਟਿਆਲਾ, 23 ਮਾਰਚ – ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ ਵੱਲੋਂ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਦੇ ਸਹਿਯੋਗ ਨਾਲ਼ ਇੱਕ ਰੋਜ਼ਾ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ। ‘ਇਨੋਵੇਸ਼ਨ ਐਂਡ ਐਂਟਰਪ੍ਰੀਨਿਓਰਸ਼ਿਪ: ਕੈਂਪਸ ਆਈਡੀਆਜ਼ ਟੂ ਕਰੀਅਰ ਵੈਂਚਰਜ਼’ ਅਤੇ ‘ਆਈਡੀਆਥੌਨ-2026’ ਤਹਿਤ ਕਰਵਾਈ ਇਸ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਡਾ. ਜਗਦੀਪ ਸਿੰਘ […]
ਯੂਨੀਵਰਸਿਟੀ ਵਿਖੇ ਨਵੀਆਂ ਪਹਿਲਕਦਮੀਆਂ ਅਤੇ ਉੱਦਮਤਾ ਸਬੰਧੀ ਵਿਸ਼ੇ ‘ਤੇ ਵਰਕਸ਼ਾਪ ਕਰਵਾਈ Read More »









