ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ- ਭਾਸ਼ੋ
ਪਟਿਆਲਾ 17 ਮਾਰਚ : ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿਖੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਉੱਘੇ ਕਵੀ ਭਾਸ਼ੋ ਨਾਲ ਸਾਹਿਤਕ ਬੈਠਕ ਤਹਿਤ ‘ਭਾਸ਼ੋ… ਭਾਸ਼ਾ ਵਿਭਾਗ’ ਵਿੱਚ ਸਿਰਲੇਖ ਅਧੀਨ ਰੂਬਰੂ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਸ਼੍ਰੋਮਣੀ ਕਵੀ ਬਲਵਿੰਦਰ ਸੰਧੂ ਨੇ ਸੰਵਾਦ ਕਰਤਾ ਦੀ ਭੂਮਿਕਾ ਬਾਖੂਬੀ ਨਿਭਾਈ। ਇਸ ਮੌਕੇ ਉੱਘੇ ਵਿਦਵਾਨ ਡਾ. […]
ਪੁਰਸਕਾਰ ਲੇਖਕ ਨੂੰ ਹੋਰ ਗੰਭੀਰ ਤੇ ਸੂਝਵਾਨ ਬਣਾਉਣ ’ਚ ਯੋਗਦਾਨ ਪਾਉਂਦੇ ਹਨ- ਭਾਸ਼ੋ Read More »








