ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ‘ਬੋਲਦੇ ਚਿਰਾਗ਼’ ਪੁਸਤਕ ਰਿਲੀਜ਼
ਪਟਿਆਲਾ, 7 ਜਨਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਅਸ਼ਵਨੀ ਰਾਜਪੁਰਾ ਦੀ ਵਾਰਤਕ ਪੁਸਤਕ ‘ਬੋਲਦੇ ਚਿਰਾਗ਼’ ਰਿਲੀਜ਼ ਕੀਤੀ ਗਈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਲੇਖਕ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਹੋ ਰਹੇ ਕਾਰਜਾਂ ਦਾ ਭਰਵਾਂ ਸਵਾਗਤ ਕੀਤਾ ਜਾਣਾ ਬਣਦਾ ਹੈ ਤਾਂ […]
ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ‘ਬੋਲਦੇ ਚਿਰਾਗ਼’ ਪੁਸਤਕ ਰਿਲੀਜ਼ Read More »









