ਬੰਗਾ ਦੇ ਸਾਬਕਾ ਵਿਧਾਇਕ ਮੋਹਨ ਲਾਲ ਮੁੜ ਅਕਾਲੀ ਦਲ ਵਿੱਚ ਹੋਏ ਸ਼ਾਮਲ
ਚੰਡੀਗੜ੍ਹ, 12 ਮਾਰਚ : ਸ੍ਰੋਮਣੀ ਅਕਾਲੀ ਦਲ ਬਾਦਲ ਅੱਜ ਉਸ ਵੇਲੇ ਮਜਬੂਤ ਹੋ ਗਈ, ਜਦੋ ਬੰਗਾ ਦੇ ਸਾਬਕਾ ਵਿਧਾਇਕ ਮੋਹਨ ਲਾਲ ਆਪਣੀ ਟੀਮ ਦੇ ਨਾਲ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਜਿਕਰਯੋਗ ਹੈ ਕਿ ਮੋਹਨ ਲਾਲ ਨੇ ਇਸ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ ਦੀ ਪੰਜਾਬ ਵਰਕਿੰਗ ਕਮੇਟੀ ਦੇ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ […]
ਬੰਗਾ ਦੇ ਸਾਬਕਾ ਵਿਧਾਇਕ ਮੋਹਨ ਲਾਲ ਮੁੜ ਅਕਾਲੀ ਦਲ ਵਿੱਚ ਹੋਏ ਸ਼ਾਮਲ Read More »









