Popular

accident

ਆਰਟੀਏ ਅਫਸਰ ਦੀ ਜਲੰਧਰ ਵਿਖੇ ਭੇਦਭਰੀ ਹਾਲਤ ਵਿਚ ਹੋਈ ਮੌਤ

ਜਲੰਧਰ , 31 ਦਸੰਬਰ : ਜਲੰਧਰ ਵਿੱਚ ਤਾਇਨਾਤ ਰੀਜਨਲ ਟਰਾਂਸਪੋਰਟ ਅਥਾਰਟੀ (RTA) ਦੇ ਅਫਸਰ ਰਵਿੰਦਰ ਸਿੰਘ ਗਿੱਲ ਦੀ ਉਨਾ ਦੀ ਰਿਹਾਇਸ਼ ਵਿਖੇ ਭੇਦਭਰੀ ਹਾਲਤ ਵਿਚ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਜਦੋ ਉਨਾ ਦੇ ਦੇਹਾਂਤ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ […]

ਆਰਟੀਏ ਅਫਸਰ ਦੀ ਜਲੰਧਰ ਵਿਖੇ ਭੇਦਭਰੀ ਹਾਲਤ ਵਿਚ ਹੋਈ ਮੌਤ Read More »

crime

ਅੰਧਵਿਸ਼ਵਾਸ : ਲੋਕਾਂ ਨੇ ਜਾਦੂ-ਟੂਣੇ ਦੇ ਸ਼ੱਕ ’ਚ ਪਤੀ-ਪਤਨੀ ਨੂੰ ਸਾੜਿਆ

ਅਸਾਮ, 31 ਦਸੰਬਰ : ਲੋਕਾਂ ਅੰਦਰ ਅੰਧਵਿਸ਼ਵਾਸ਼ ਇਸ ਹਦ ਤੱਕ ਫੈਲ ਗਿਆ ਹੈ ਕਿ ਲੋਕ ਕਾਨੂੰਨ ਨੂੰ ਆਪਣੇ ਹਥ ਵਿਚ ਲੈਣ ਤੋ ਨਹੀ ਘਬਰਾਉਦੇ ਹਨ। ਹੁਣ ਤਾਜਾ ਮਾਮਲੇ ਵਿਚ ਜਾਦੂ ਟੂਣਾਂਕਰਨ ਦਾ ਸ਼ੱਕ ਹੋਣ ਤੇ ਲੋਕਾਂ ਨੇ ਅਸਾਮ ਵਿਖੇ ਇਕ ਪਤੀ ਪਤਨੀ ਨੂੰ ਅੱਗ ਦੇ ਹਵਾਲੇ ਕਰ ਦਿਤਾ। ਜਾਣਕਾਰੀ ਦੇ ਅਨੁਸਾਰ ਅਸਾਮ ਦੇ ਕਾਰਬੀ ਆਂਗਲੋਂਗ

ਅੰਧਵਿਸ਼ਵਾਸ : ਲੋਕਾਂ ਨੇ ਜਾਦੂ-ਟੂਣੇ ਦੇ ਸ਼ੱਕ ’ਚ ਪਤੀ-ਪਤਨੀ ਨੂੰ ਸਾੜਿਆ Read More »

rajnath

ਅਧੋਧਿਆ ਵਿਖੇ ਸ੍ਰੀ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ ਮੌਕੇ ਵਿਸ਼ੇਸ਼ ਪੂਜਾ ਕਰਵਾਈ

ਦਿਲੀ, 31 ਦਸੰਬਰ : ਅਧੋਧਿਆ ਵਿਖੇ ਸ੍ਰੀ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ ਮੌਕੇ ਵਿਸ਼ੇਸ਼ ਪੂਜਾ ਕਰਵਾਈ ਗਈ, ਜਿਸ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਦਰ ਕੰਪਲੈਕਸ ਵਿੱਚ ਮੌਜੂਦ ਅੰਨਪੂਰਨਾ ਮੰਦਰ ਵਿੱਚ ਕੇਸਰੀ ਝੰਡਾ ਲਹਿਰਾਇਆ ਅਤੇ ਪ੍ਰਾਣ ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ ਦੇ ਮੌਕੇ ਕਰਵਾਈਆਂ ਗਈਆਂ ਧਾਰਮਿਕ ਪ੍ਰਾਰਥਨਾਵਾਂ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਦੇ

ਅਧੋਧਿਆ ਵਿਖੇ ਸ੍ਰੀ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ ਮੌਕੇ ਵਿਸ਼ੇਸ਼ ਪੂਜਾ ਕਰਵਾਈ Read More »

modi

ਕਾਂਸੀ ਤਗਮਾ ਜਿੱਤਣ ਤੇ ਅਰਜੁਨ ਇਰੀਗੈਸੀ ਦੀ ਕੀਤੀ ਪ੍ਰਧਾਨ ਮੰਤਰੀ ਨੇ ਸ਼ਲਾਘਾ

ਦਿਲੀ, 31 ਦਸੰਬਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਾਈਡ ਵਿਸ਼ਵ ਬਲਿਟਜ਼ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਭਾਰਤੀ ਗ੍ਰੈਂਡਮਾਸਟਰ ਅਰਜੁਨ ਇਰੀਗੈਸੀ ਨੂੰ ਵਧਾਈ ਦਿੰਦਿਆਂ ਉਨਾ ਦੀ ਸ਼ਲਾਘਾ ਕੀਤੀ ਹੈ। ਜਿਕਰਯੋਗ ਹੈਕਿ ਬੀਤੇ ਦਿਨੀ ਦੋਹਾ ਵਿੱਚ ਹੋਈ ਵਿਸ਼ਵ ਬਲਿਟਜ਼ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਅਰਜੁਨ ਇਰੀਗੈਸੀ ਨੇ ਇੱਕ ਹੋਰ

ਕਾਂਸੀ ਤਗਮਾ ਜਿੱਤਣ ਤੇ ਅਰਜੁਨ ਇਰੀਗੈਸੀ ਦੀ ਕੀਤੀ ਪ੍ਰਧਾਨ ਮੰਤਰੀ ਨੇ ਸ਼ਲਾਘਾ Read More »

khalida

ਬੰਗਾਲਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਦਾ ਹੋਇਆ ਦੇਹਾਂਤ

ਦਿੱਲੀ, 31 ਦਸੰਬਰ : ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਅਤੇ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀਐਨਪੀ) ਦੀ ਮੁੱਖ ਆਗੂ ਖਾਲਿਦਾ ਜ਼ਿਆ ਦਾ ਅੱਜ 80 ਸਾਲ ਦੀ ਉਮਰ ਇਕ ਲੰਬੀ ਬਿਮਾਰੀ ਤੋ ਬਾਅਦ ਹਸਪਤਾਲ ਵਿਖੇ ਦੇਹਾਂਤ ਹੋ ਗਿਆ ਹੈ, ਜਿਸ ਕਾਰਨ ਪੂਰੇ ਦੇਸ਼ ਅੰਦਰ ਸ਼ੋਕ ਦੀ ਲਹਿਰ ਦੌੜ ਪਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਵੱਡੇ ਪੁੱਤਰ ਅਤੇ

ਬੰਗਾਲਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਦਾ ਹੋਇਆ ਦੇਹਾਂਤ Read More »

accident

ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਨਹਿਰ ’ਚ ਡਿੱਗੀ ਕਾਰ

ਮਾਨਸਾ, 30 ਦਸੰਬਰ : ਜਿਵੇ ਜਿਵੇ ਠੰਡ ਵਧਦੀ ਜਾ ਰਹੀ ਹੈ, ਉਵੇ ਉਵੇ ਧੁੰਦ ਕਾਰਨ ਹਾਦਸਿਆਂ ਵਿਚ ਵਾਧਾ ਹੁੰਦਾ ਜਾ ਰਿਹਾ ਹੈ ਕਿਉਕਿ ਵਿਜੀਬਿਲਟੀ ਜਮਾ ਜੀਰੋ ਹੋਈ ਪਈ ਹੈ। ਹੁਣ ਤਾਜਾ ਮਾਮਲਾ ਮਾਨਸਾ ਜ਼ਿਲ੍ਹੇ ਦੇ ਬਰੇਟਾ ਖੇਤਰ ਵਿੱਚ ਸਾਹਮਣੇ ਆਇਆ ਹੈ, ਜਿਥੇ ਸੰਘਣੀ ਧੁੰਦ ਕਾਰਨ ਇੱਕ ਵੱਡਾ ਸੜਕ ਹਾਦਸਾ ਵਾਪਰਨ ਤੋਂ ਬਚ ਗਿਆ, ਜਦੋਂ ਇੱਕ

ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਨਹਿਰ ’ਚ ਡਿੱਗੀ ਕਾਰ Read More »

bangla

ਬੰਗਲਾਦੇਸ਼ ਅੰਦਰ ਇਕ ਹੋਰ ਹਿੰਦੂ ਵਿਅਕਤੀ ਨੂੰ ਮਾਰੀ ਗੋਲੀ, ਮੌਤ

ਦਿਲੀ, 30 ਦਸੰਬਰ : ਬੰਗਲਾਦੇਸ਼ ਅੰਦਰ ਘਟ ਗਿਣਤੀ ਹਿੰਦੂਆਂ ਉਪਰ ਅਤਿਆਚਾਰ ਰੁਕਨ ਦਾ ਨਾਮ ਨਹੀ ਲੈ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਇਕ ਹੋਰ ਹਿੰਦੁ ‌‌ਵਿਅਕਤੀ ਨੂੰ ਗੋਲੀ ਮਾਰਕੇ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸਦੀ ਪਛਾਣ ਬੰਗਲਾਦੇਸ਼ ਦੇ ਪੇਂਡੂ ਅਰਧ ਸੈਨਿਕ ਬਲ ਦੇ ਇੱਕ ਮੈਂਬਰ, ਬਜੇਂਦਰ ਬਿਸਵਾਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ

ਬੰਗਲਾਦੇਸ਼ ਅੰਦਰ ਇਕ ਹੋਰ ਹਿੰਦੂ ਵਿਅਕਤੀ ਨੂੰ ਮਾਰੀ ਗੋਲੀ, ਮੌਤ Read More »

dhillon

ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਸਾਰੇ ਵਿਸ਼ਵ ਵਿਚ ਮਿਸਾਲ : ਢਿਲੋ

ਪਟਿਆਲਾ, 30 ਦਸੰਬਰ – ਸਰਬੰਸਦਾਨੀ ਸਾਹਿਬੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ, ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀ ਸਹਾਦਤ ਨੂੰ ਯਾਦ ਕਰਦੇ ਹੋਏ ਅੱਜ ਨਜਦੀਕ ਗੁਰੂਦੁਆਰਾ ਦੁੱਖਨਿਵਾਰਨ ਸਾਹਿਬ,ਹੋਟਲ ਢਿੱਲੋਂ ਰੇਜੀਡੇੰਸੀ, ਲੋਕ ਸਭਾ ਦਫਤਰ ਪਟਿਆਲਾ ਵਿਖੇ ਬਲਜਿੰਦਰ ਸਿੰਘ ਢਿੱਲੋਂ ਅਤੇ ਉਹਨਾ ਦੇ ਪਰਿਵਾਰਿਕ ਮੈਬਰਾਂ

ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਸਾਰੇ ਵਿਸ਼ਵ ਵਿਚ ਮਿਸਾਲ : ਢਿਲੋ Read More »

mayour

ਨਵੇਂ ਸਾਲ ’ਤੇ ਸ਼ਹਿਰਵਾਸੀਆਂ ਨੂੰ ਨਗਰ ਨਿਗਮ ਦਾ ਵੱਡਾ ਤੋਹਫ਼ਾ : ਮੇਅਰ

ਪਟਿਆਲਾ,30 ਦਸੰਬਰ – ਨਗਰ ਨਿਗਮ ਪਟਿਆਲਾ ਦੇ ਮੇਅਰ ਵਲੋ ਸ਼ਹਿਰ ਵਾਸੀਆਂ ਨੂੰ ਅਵਾਰਾ ਕੁੱਤਿਆਂ ਤੋਂ ਨਿਜਾਤ ਪਾਉਣ ਦੇ ਲਈ ਨਵੇਂ ਸਾਲ ਮੌਕੇ ਵਿਸ਼ੇਸ਼ ਤੋਹਫਾ ਦੇਣ ਦੀ ਤਿਆਰੀ ਨੂੰ ਮੁੱਖ ਰੱਖਦਿਆਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਨੂੰ ਲੈ ਕੇ ਮਹੱਤਵਪੂਰਨ ਕਦਮ ਚੁੱਕਦਿਆਂ ਨਗਰ ਨਿਗਮ ਪਟਿਆਲਾ ਵੱਲੋਂ ਘੱਲੋੜੀ ਗੇਟ

ਨਵੇਂ ਸਾਲ ’ਤੇ ਸ਼ਹਿਰਵਾਸੀਆਂ ਨੂੰ ਨਗਰ ਨਿਗਮ ਦਾ ਵੱਡਾ ਤੋਹਫ਼ਾ : ਮੇਅਰ Read More »

meeting

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਭਾਰਤ ਵਿੱਚ ਰਾਜ ਪੱਧਰ ਤੇ ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ

ਪਟਿਆਲਾ 30 ਨਵੰਬਰ : ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਜਾਰੀ ਨਿਰਦੇਸ਼ਾਂ ਦੇ ਅਨੁਸਾਰ, ਪੀਪੀਸੀਬੀ ਦੇ ਰੀਜਨਲ ਦਫ਼ਤਰ ਪਟਿਆਲਾ ਵੱਲੋਂ  ਨਗਰ ਪਾਲਿਕਾ ਠੋਸ ਕਚਰੇ ਨੂੰ ਸਾੜਨ ਦੀ ਗੈਰਕਾਨੂੰਨੀ ਅਤੇ ਹਾਨੀਕਾਰਕ ਪ੍ਰਥਾ ‘ਤੇ ਸਖ਼ਤ ਰੋਕ ਲਗਾਉਣ ਦੇ ਉਦੇਸ਼ ਨਾਲ ਨਗਰ ਕੌਂਸਲ ਨਾਭਾ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਬੋਰਡ ਦੇ ਅਧਿਕਾਰੀਆਂ ਵੱਲੋਂ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਭਾਰਤ ਵਿੱਚ ਰਾਜ ਪੱਧਰ ਤੇ ਪ੍ਰਮੁੱਖ ਬ੍ਰਾਂਡਾਂ ਨੂੰ ਤਲਬ ਕੀਤਾ Read More »

Scroll to Top