Popular

accident

ਜੈਟ ਹਾਦਸਾਗ੍ਰਸਤ ਕਾਰਨ ਲੀਬੀਆ ਦੇ ਫੌਜੀ ਮੁਖੀ ਸਮੇਤ ਸਾਰੇ ਸਵਾਰ ਹਲਾਕ

ਦਿਲੀ, 24 ਦਸੰਬਰ : ਤੁਰਕੀ ਦੀ ਰਾਜਧਾਨੀ ਅੰਕਾਰਾ ਤੋਂ ਉਡਾਣ ਭਰਨ ਦੇ ਕੁੱਝ ਹੀ ਸਮੇਂ ਬਾਅਦ ਮੰਗਲਵਾਰ ਨੂੰ ਇੱਕ ਨਿੱਜੀ ਜੈੱਟ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ ਸਵਾਰ ਲੀਬੀਆ ਦੇ ਫੌਜੀ ਮੁਖੀ ਜਨਰਲ ਮੁਹੰਮਦ ਅਲੀ ਅਹਿਮਦ ਅਲ-ਹੱਦਾਦ, ਚਾਰ ਹੋਰ ਉੱਚ ਫੌਜੀ ਅਧਿਕਾਰੀ ਅਤੇ ਚਾਲਕ ਦਲ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਇਸ ਹਾਦਸੇ […]

ਜੈਟ ਹਾਦਸਾਗ੍ਰਸਤ ਕਾਰਨ ਲੀਬੀਆ ਦੇ ਫੌਜੀ ਮੁਖੀ ਸਮੇਤ ਸਾਰੇ ਸਵਾਰ ਹਲਾਕ Read More »

jammu

ਸਾਂਬਾ ਜ਼ਿਲ੍ਹੇ ਦੇ ਫੌਜੀ ਕੈਂਪ ਵਿੱਚ ਗੋਲੀਬਾਰੀ, ਜੂਨੀਅਰ ਕਮਿਸ਼ਨਡ ਅਫਸਰ ਦੀ ਮੌਤ

ਜੰਮੂ | ਜੰਮੂ ਅਤੇ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਸਥਿਤ ਇੱਕ ਫੌਜੀ ਕੈਂਪ ਅੰਦਰ ਗੋਲੀਬਾਰੀ ਦੀ ਘਟਨਾ ਵਿੱਚ ਭਾਰਤੀ ਫੌਜ ਦੇ ਇੱਕ ਜੂਨੀਅਰ ਕਮਿਸ਼ਨਡ ਅਫਸਰ (JCO) ਦੀ ਮੌਤ ਹੋ ਗਈ।, ਜਿਸ ਕਾਰਨ ਅਧਿਕਾਰੀਆਂ ਵਲੋ ਮਾਮਲੇ ਨੂੰ ਲੈ ਕੇ ਜਾਂਚਪੜਤਾਲ ਕੀਤੀ ਜਾ ਰਹੀ ਹੈ ਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ

ਸਾਂਬਾ ਜ਼ਿਲ੍ਹੇ ਦੇ ਫੌਜੀ ਕੈਂਪ ਵਿੱਚ ਗੋਲੀਬਾਰੀ, ਜੂਨੀਅਰ ਕਮਿਸ਼ਨਡ ਅਫਸਰ ਦੀ ਮੌਤ Read More »

rocket

ਇਸਰੋ ਨੇ ਰਚਿਆ ਨਵਾਂ ਇਤਿਹਾਸ, ਸਭ ਤੋਂ ਭਾਰੀ ਸੰਚਾਰ ਉਪਗ੍ਰਹਿ LEO ਵਿੱਚ ਸਥਾਪਿਤ

ਦਿਲੀ, 24 ਦਸੰਬਰ : ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਨੇ ਅੱਜ ਪੁਲਾੜ ਵਿਗਿਆਨ ਦੇ ਖੇਤਰ ਵਿੱਚ ਇੱਕ ਹੋਰ ਇਤਿਹਾਸਕ ਮੀਲ ਪੱਥਰ ਸਥਾਪਤ ਕਰ ਦਿੱਤਾ। ਇਸਰੋ ਨੇ ਆਪਣੇ ਸਭ ਤੋਂ ਸ਼ਕਤੀਸ਼ਾਲੀ ਅਤੇ ਭਾਰੀ ਰਾਕੇਟ LVM3-M6 ਦੀ ਮਦਦ ਨਾਲ ਅਮਰੀਕੀ ਕੰਪਨੀ AST ਸਪੇਸਮੋਬਾਈਲ ਦਾ ਅਧੁਨਿਕ ਸੰਚਾਰ ਉਪਗ੍ਰਹਿ ‘ਬਲੂਬਰਡ ਬਲਾਕ-2’ ਸਫਲਤਾਪੂਰਵਕ ਲੋਅ ਅਰਥ ਆਰਬਿਟ (LEO) ਵਿੱਚ ਤੈਨਾਤ ਕਰ

ਇਸਰੋ ਨੇ ਰਚਿਆ ਨਵਾਂ ਇਤਿਹਾਸ, ਸਭ ਤੋਂ ਭਾਰੀ ਸੰਚਾਰ ਉਪਗ੍ਰਹਿ LEO ਵਿੱਚ ਸਥਾਪਿਤ Read More »

protest

ਬੰਗਲਾਦੇਸ਼ ਵਿੱਚ ਹਿੰਦੂ ਨੌਜਵਾਨ ਦੀ ਹੱਤਿਆ ਖ਼ਿਲਾਫ਼ ਦਿੱਲੀ ਵਿੱਚ ਜ਼ਬਰਦਸਤ ਰੋਸ

ਨਵੀਂ ਦਿੱਲੀ , 24 ਦਸੰਬਰ : ਬੰਗਲਾਦੇਸ਼ ਵਿੱਚ ਹਿੰਦੂ ਨੌਜਵਾਨ ਦੀਪੂ ਚੰਦਰ ਦਾਸ ਦੀ ਭੀੜ ਵੱਲੋਂ ਕੀਤੀ ਗਈ ਹੱਤਿਆ ਦੇ ਵਿਰੋਧ ਵਿੱਚ ਬੀਤੇ ਦਿਨੀ ਕਈ ਸੰਸਥਾਵਾਂ ਵਲੋ ਮਿਲਕੇ ਬੰਗਾਲਦੇਸ਼ ਹਾਈ ਕਮਿਸ਼ਨ ਦਿਲੀ ਵਿਖੇ ਜਬਰਦਸਤ ਰੋਸ਼ ਮਾਰਚ ਕੀਤਾ ਗਿਆ, ਜਿਸਤੋ ਬਾਅਦ ਸਥਿਤੀ ਕਾਫੀ ਤਣਾਅਪੂਰਨ ਬਣ ਗਈ। ਜਾਣਕਾਰੀ ਅਨੁਸਾਰ ਪ੍ਰਦਰਸ਼ਨ ਦੌਰਾਨ ਕਈ ਕਾਰਕੁਨਾਂ ਵੱਲੋਂ ਹਨੂੰਮਾਨ ਚਾਲੀਸਾ ਦਾ

ਬੰਗਲਾਦੇਸ਼ ਵਿੱਚ ਹਿੰਦੂ ਨੌਜਵਾਨ ਦੀ ਹੱਤਿਆ ਖ਼ਿਲਾਫ਼ ਦਿੱਲੀ ਵਿੱਚ ਜ਼ਬਰਦਸਤ ਰੋਸ Read More »

crime

ਟੋਰਾਂਟੋ ਵਿੱਚ ਭਾਰਤੀ ਨਾਗਰਿਕ ਦੀ ਹੱਤਿਆ, ਜਾਂਚ ਸ਼ੁਰੂ

ਟੋਰਾਂਟੋ , 24 ਦਸੰਬਰ : ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿੱਚ ਇੱਕ ਭਾਰਤੀ ਨਾਗਰਿਕ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਉਣ ਨਾਲ ਇਲਾਕੇ ਅੰਦਰ ਸਨਸਨੀ ਫੈਲ ਗਈ ਹੈ, ਜਿਸ ਕਾਰਨ ਪਰਿਵਾਰ ਭਾਰੀ ਸਦਮੇ ਵਿਚ ਹੈ। ਦਸ ਦਈਏੇ ਕਿ ਇਹ ਹੱਤਿਆ ਇਕ ਹਿਮਾਂਸ਼ੀ ਖੁਰਾਣਾ ਨਾਮ ਦੀ ਭਾਰਤੀ ਨਾਗਰਿਕ ਦੀ ਹੋਈ ਹੈ। ਉਧਰ ਦੂਸਰੇਪਾਸੇ ਟੋਰਾਂਟੋ ਪੁਲਿਸ ਵੱਲੋਂ ਜਾਰੀ ਕੀਤੀ

ਟੋਰਾਂਟੋ ਵਿੱਚ ਭਾਰਤੀ ਨਾਗਰਿਕ ਦੀ ਹੱਤਿਆ, ਜਾਂਚ ਸ਼ੁਰੂ Read More »

club

ਜਿਮਖਾਨਾ ਕਲੱਬ ਦੀ ਨਵੀਂ ਟੀਮ ਨੇ ਸਾਂਭਿਆ ਚਾਰਜ 

ਚੰਡੀਗੜ, 23 ਦਸੰਬਰ : ਜਿਮਖਾਨਾ ਕਲੱਬ ਦੀਆਂ ਲੰਘੇ ਦਿਨ ਹੋਈਆਂ ਚੋਣਾਂ ਤੋਂ ਬਾਅਦ ਜੇਤੂ ਉਮੀਦਵਾਰਾਂ ਨੇ ਅੱਜ ਸਿਲਸਿਲੇਵਾਰ ਅਧਿਕਾਰਿਕ ਤੌਰ ਤੇ ਆਪਣੇ- ਆਪਣੇ ਅਹੁਦਿਆਂ ਦਾ ਚਾਰਜ ਸਾਂਭ ਲਿਆ। ਇਸ ਮੌਕੇ ਦੀਪਕ ਕੰਪਾਨੀ, ਡਾ. ਸੁਖਦੀਪ ਸਿੰਘ ਬੋਪਾਰਾਏ, ਵਿਕਾਸ ਪੁਰੀ, ਐਡ ਕੁੰਦਨ ਸਿੰਘ ਨਾਗਰਾ ਤੋਂ ਇਲਾਵਾ ਦੋਨੋਂ ਟੀਮਾਂ ਦੇ ਚੁਣੇ ਹੋਏ ਮੈਂਬਰ ਅਤੇ ਹੋਰ ਮੈਂਬਰਾਂ ਨੇ ਭਾਰੀ

ਜਿਮਖਾਨਾ ਕਲੱਬ ਦੀ ਨਵੀਂ ਟੀਮ ਨੇ ਸਾਂਭਿਆ ਚਾਰਜ  Read More »

ignu

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਨੇ ਕਰਵਾਈ ਸੱਤਵੀਂ ਕਨਵੋਕੇਸ਼ਨ

ਪਟਿਆਲਾ, 23 ਦਸੰਬਰ : ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪੰਜਾਬ ਨੇ 23 ਦਸੰਬਰ, 2025 ਨੂੰ 7ਵੇਂ ਕਨਵੋਕੇਸ਼ਨ ਸਮਾਰੋਹ ਦੀ ਮੇਜ਼ਬਾਨੀ ਕੀਤੀ। ਕਨਵੋਕੇਸ਼ਨ ਵਿੱਚ 2023, 2024 ਅਤੇ 2025 ਬੈਚਾਂ ਦੇ ਸਾਰੇ ਪ੍ਰੋਗਰਾਮਾਂ ਦੇ ਕੁੱਲ 725 ਵਿਦਿਆਰਥੀਆਂ ਨੂੰ ਵਿਅਕਤੀਗਤ ਤੌਰ ‘ਤੇ ਅਤੇ ਗੈਰਹਾਜ਼ਰੀ ਵਿੱਚ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਤੋਂ ਇਲਾਵਾ, 2 (ਦੋ) LL.D. ਵਿਦਿਆਰਥੀਆਂ ਅਤੇ 9 (ਨੌਂ) ਪੀਐਚ.ਡੀ. ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਯੂਨੀਵਰਸਿਟੀ ਨੇ ਨਿਆਂ ਪ੍ਰਦਾਨ ਕਰਨ ਦੀ ਪ੍ਰਣਾਲੀ ਵਿੱਚ

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਨੇ ਕਰਵਾਈ ਸੱਤਵੀਂ ਕਨਵੋਕੇਸ਼ਨ Read More »

program

ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਪਟਿਆਲਾ 23 ਦਸੰਬਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਸਥਾਨਕ ਮਾਤਾ ਸਾਹਿਬ ਕੌਰ ਖਾਲਸਾ ਗਰਲਜ਼ ਕਾਲਜ ਆਫ ਐਜੂਕੇਸ਼ਨ,ਧਾਮੋਮਾਜਰਾ ਵੱਲੋਂ ਚੇਤਨਾ ਮਾਰਚ ਕੱਢਿਆ ਗਿਆ। ਇਸ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਆਦਿ ਪੁੱਜੇ ਹੋਏ ਸਨ। ਕਾਲਜ ਵਿਚ ਗੁਰਮਤਿ

ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ Read More »

team

ਲੰਮੇ ਸਮੇਂ ਤੋਂ ਚੱਲ ਰਹੀ ਬਾਬਾ ਦੀਪ ਸਿੰਘ ਨਗਰ ਸੀਵਰੇਜ ਸਮੱਸਿਆ ਦਾ ਕੱਢਿਆ ਹੱਲ

ਪਟਿਆਲਾ, 23 ਦਸੰਬਰ  — ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਗਰ ਨਿਗਮ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਟਿਆਲਾ ਦੇ ਬਾਬਾ ਦੀਪ ਸਿੰਘ ਨਗਰ, ਗੋਬਿੰਦ ਬਾਗ ਵਿੱਚ ਲੰਮੇ ਸਮੇਂ ਤੋਂ ਚੱਲ ਰਹੀ ਸੀਵਰੇਜ ਸਮੱਸਿਆ ਦੇ ਹੱਲ ਵੱਲ ਵੱਡਾ ਕਦਮ ਚੁੱਕਿਆ ਗਿਆ ਹੈ। ਇਸ ਮੌਕੇ ਕੌਂਸਲਰ ਜਯੋਤੀ ਮਰਵਾਹਾ ਨੇ  ਕਿਹਾ ਕਿ ਇਲਾਕੇ ਵਿੱਚ ਅਕਸਰ

ਲੰਮੇ ਸਮੇਂ ਤੋਂ ਚੱਲ ਰਹੀ ਬਾਬਾ ਦੀਪ ਸਿੰਘ ਨਗਰ ਸੀਵਰੇਜ ਸਮੱਸਿਆ ਦਾ ਕੱਢਿਆ ਹੱਲ Read More »

dc

ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀਂ ਵਧੀਕ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ

ਪਟਿਆਲਾ, 23 ਦਸੰਬਰ : 26 ਜਨਵਰੀ 2026 ਨੂੰ ਪਟਿਆਲਾ ਦੇ ਪੋਲੋ ਗਰਾਊਂਡ ਵਿਖੇ ਦੇਸ਼ ਦੇ ਗਣਤੰਤਰ ਦਿਵਸ ਨੂੰ ਮਨਾਉਣ ਸਬੰਧੀ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸਮਾਗਮ ਦੀਆਂ ਤਿਆਰੀਆਂ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਨੇਪਰੇ ਚੜ੍ਹਾਏ ਜਾਣ।

ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀਂ ਵਧੀਕ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ Read More »

Scroll to Top