ਵਿਜ਼ਨ ਸਪਰਿੰਗ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੀਤੀ ਗਈ 15000 ਮਰੀਜ਼ਾਂ ਦੀ ਅੱਖਾਂ ਦੀ ਜਾਂਚ
ਪਟਿਆਲਾ 23 ਦਸੰਬਰ – ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਓਪੀਡੀ ਰਜਿਸਟਰੇਸ਼ਨ ਕਾਊਂਟਰ ਦੇ ਕਾਰਨਰ ਵਿੱਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਿਜ਼ਨ ਸਪਰਿੰਗ ਫਾਊਂਡੇਸ਼ਨ ਵੱਲੋਂ ਪਿਛਲੇ ਇੱਕ ਮਹੀਨੇ ਤੋਂ ਆਈ ਸਕਰੀਨਿੰਗ ਕੈਂਪ ਲਗਾਇਆ ਗਿਆ। ਇਸ ਵਿੱਚ ਲਗਭਗ 15 ਹਜਾਰ ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ […]
ਵਿਜ਼ਨ ਸਪਰਿੰਗ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੀਤੀ ਗਈ 15000 ਮਰੀਜ਼ਾਂ ਦੀ ਅੱਖਾਂ ਦੀ ਜਾਂਚ Read More »









