Popular

balbir

ਡੋਗਰਾ ਮੁਹੱਲੇ ਵਿੱਚ ਘਰ-ਘਰ ਸਰਵੇ ਅਤੇ ਮੈਡੀਕਲ ਕੈਂਪ ਜਾਰੀ, ਸਿਹਤ ਮੰਤਰੀ ਨੇ ਕੀਤੀ ਸਮੀਖਿਆ

ਪਟਿਆਲਾ, 12 ਜੂਨ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਡੋਗਰਾ ਮੁਹੱਲਾ, ਸਰਹੰਦੀ ਗੇਟ ਵਿਖੇ ਪੀਲੀਆ (ਹੈਪਾਟਾਈਟਿਸ-ਏ) ਦੇ ਮਾਮਲਿਆਂ ਦੀ ਸੂਚਨਾ ਮਿਲਣ ਉਪਰੰਤ ਖੁਦ ਸਮੁੱਚੀ ਟੀਮ ਸਮੇਤ ਪ੍ਰਭਾਵਿਤ ਖੇਤਰ ਦਾ ਦੌਰਾ ਕਰਕੇ ਗੰਦੇ ਪਾਣੀ ਨਾਲ ਬੀਮਾਰ ਹੋਏ ਲੋਕਾ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੁਹੱਲਾ ਨਿਵਾਸੀਆਂ ਨਾਲ […]

ਡੋਗਰਾ ਮੁਹੱਲੇ ਵਿੱਚ ਘਰ-ਘਰ ਸਰਵੇ ਅਤੇ ਮੈਡੀਕਲ ਕੈਂਪ ਜਾਰੀ, ਸਿਹਤ ਮੰਤਰੀ ਨੇ ਕੀਤੀ ਸਮੀਖਿਆ Read More »

kirpal

ਸਿੱਖ ਗੁਰੂਆਂ ਦਾ ਇਤਿਹਾਸ ਵਿਸ਼ੇ ਨੂੰ ਲਾਗੂ ਕਰਨ ਲਈ ਸਿੱਖ ਮਾਹਿਰਾਂ ਦਾ ਪੈਨਲ ਵੀ ਤਿਆਰ ਹੋਵੇ: ਪ੍ਰੋ. ਬਡੂੰਗਰ

ਪਟਿਆਲਾ 12 ਜੂਨ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਹਰਿਆਣਾ ਸਰਕਾਰ ਵੱਲੋਂ ਸਕੂਲਾਂ ਵਿਚ ਸਿੱਖ ਗੁਰੂਆਂ ਦਾ ਇਤਿਹਾਸ ਪੜਾਏ ਜਾਣ ਦੀ ਸ਼ਲਾਘਾ ਕੀਤੀ ਹੈ, ਉਥੇ ਹੀ ਮੰਗ ਕੀਤੀ ਹੈ ਕਿ ਸਿੱਖ ਗੁਰੂਆਂ ਦਾ ਇਤਿਹਾਸ ਵਿਸ਼ੇ ਨੂੰ ਲਾਗੂ ਕਰਨ ਲਈ ਸਿੱਖ ਮਾਹਿਰਾਂ ਦਾ ਪੈਨਲ ਵੀ ਹਰਿਆਣਾ ਸਰਕਾਰ ਨੂੰ ਬਣਾਉਣਾ

ਸਿੱਖ ਗੁਰੂਆਂ ਦਾ ਇਤਿਹਾਸ ਵਿਸ਼ੇ ਨੂੰ ਲਾਗੂ ਕਰਨ ਲਈ ਸਿੱਖ ਮਾਹਿਰਾਂ ਦਾ ਪੈਨਲ ਵੀ ਤਿਆਰ ਹੋਵੇ: ਪ੍ਰੋ. ਬਡੂੰਗਰ Read More »

modi

ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ

ਪਟਿਆਲਾ, 12 ਜੂਨ : ਕਾਮਰਸ ਦੇ ਵਿਦਿਆਰਥੀਆਂ ਲਈ ਪੇਸ਼ੇਵਰ ਸਿੱਖਿਆ ਨੂੰ ਮਜ਼ਬੂਤ ਬਣਾਉਣ ਅਤੇ ਰੋਜ਼ਗਾਰ ਦੇ ਵਧੀਆ ਮੌਕੇ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੇ QualityNZ ਨਾਲ ਸਮਝੌਤਾ ਪੱਤਰ (MoU) ਸਾਈਨ ਕੀਤਾ ਹੈ। ਇਸ ਸਮਝੌਤੇ ਤਹਿਤ ਵਿਦਿਆਰਥੀਆਂ ਨੂੰ ਬੀ.ਕਾਮ. ਦੀ ਪੜ੍ਹਾਈ ਦੇ ਨਾਲ-ਨਾਲ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਐਸੋਸੀਏਸ਼ਨ ਆਫ਼ ਚਾਰਟਰਡ

ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ Read More »

mayour

ਲਾਹੌਰੀ ਗੇਟ ਤੋਂ ਹਨੂਮਾਨ ਮੰਦਰ ਤੱਕ ਨਾਲੇ ਦੀ ਸਫਾਈ ਮੁਹਿੰਮ ਤੇਜ਼

ਪਟਿਆਲਾ, 12 ਜੂਨ – ਸ਼ਹਿਰ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਪਾਣੀ ਦੇ ਸਹੀ ਵਹਾਅ ਅਤੇ ਗੰਦਗੀ ਦੀ ਸਮੱਸਿਆ ਤੋਂ ਬਚਾਉਣ ਲਈ ਨਗਰ ਨਿਗਮ ਵੱਲੋਂ ਨਾਲਿਆਂ ਦੀ ਸਫਾਈ ਦਾ ਕੰਮ ਜ਼ੋਰ-ਸ਼ੋਰ ਨਾਲ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪੂਜਾ ਸਵੀਟ ਲਾਹੌਰੀ ਗੇਟ ਤੋਂ ਲੈ ਕੇ ਹਨੂਮਾਨ ਮੰਦਰ ਤੱਕ ਜਾਂਦੇ ਮੁੱਖ ਨਾਲੇ ਦੀ ਵਿਸ਼ੇਸ਼ ਸਫਾਈ ਮੁਹਿੰਮ

ਲਾਹੌਰੀ ਗੇਟ ਤੋਂ ਹਨੂਮਾਨ ਮੰਦਰ ਤੱਕ ਨਾਲੇ ਦੀ ਸਫਾਈ ਮੁਹਿੰਮ ਤੇਜ਼ Read More »

helath

ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਕੁਸ਼ਲਦੀਪ ਗਿੱਲ

ਪਟਿਆਲਾ 12 ਜੂਨ – ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ.ਕੁਸ਼ਲਦੀਪ ਗਿੱਲ ਦੀ ਅਗਵਾਈ ਹੇਠ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ਤੇ ਡੇਂਗੂ ਵਿਰੋਧੀ ਮਾਸ ਜਾਗਰੂਕਤਾ ਡਰਾਈ ਡੇਅ ਅਭਿਆਨ ਚਲਾਇਆ ਗਿਆ। ਜਿਲ੍ਹਾ ਸਿਹਤ ਵਿਭਾਗ ਦੀਆਂ ਸਪੈਸ਼ਲ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜ਼ਾਂ ਦੇ ਨਰਸਿੰਗ ਵਿਦਿਆਰਥੀਆਂ

ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਕੁਸ਼ਲਦੀਪ ਗਿੱਲ Read More »

barnal;a

ਬਰਨਾਲਾ ਨਗਰ ਨਿਗਮ : ਮੇਅਰ ਵਜੋ ਹਸਨ ਭਾਰਦਵਾਜ ਨੂੰ ਚੁਣਿਆ

ਬਰਨਾਲਾ, 11 ਜੂਨ 2026 : ਮੋਗਾ ਦੀ ਤਰ੍ਹਾਂ ਬਰਨਾਲਾ ਨਗਰ ਨਿਗਮ ਨੂੰ ਵੀ ਨਵਾਂ ਮੇਅਰ ਮਿਲ ਗਿਆ ਹੈ, ਜਿਸ ਤਹਿਤ ਹਸਨ ਭਾਰਦਵਾਜ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਦਸ ਦਈਏ ਕਿ ਇਹ ਮੇਅਰ ਵੀ ਪੂਰੀ ਤਰ੍ਹਾਂ ਸਰਬ ਸੰਮਤੀ ਨਾਲ ਚੁਣਿਆ ਗਿਆ ਹੈ। ਜਾਣਕਾਰੀ ਅਨੁਸਾਰ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਨਵੇਂ ਚੁਣੇ ਗਏ ਸਾਰੇ ਕੌਂਸਲਰਾਂ

ਬਰਨਾਲਾ ਨਗਰ ਨਿਗਮ : ਮੇਅਰ ਵਜੋ ਹਸਨ ਭਾਰਦਵਾਜ ਨੂੰ ਚੁਣਿਆ Read More »

mayour

ਮੋਗਾ ਨੂੰ ਬੀਬੀ ਵਿਨੈਪਾਲ ਕੌਰ ਦੇ ਰੂਪ ਵਿਚ ਮਿਲਿਆ ਨਵਾਂ ਮੇਅਰ

ਮੋਗਾ, 11 ਜੂਨ 2026 : ਮੋਗਾ ਸ਼ਹਿਰ ਨੂੰ ਅੱਜ ਬੀਬੀ ਵਿਨੈਪਾਲ ਕੌਰ ਦੇ ਰੂਪ ਵਿਚ ਨਵਾਂ ਮੇਅਰ ਮਿਲ ਗਿਆ ਹੈ, ਜਿਸ ਕਾਰਨ ਬੀਬੀ ਵਿਨੈਪਾਲ ਨੂੰ ਵਧਾਈਆਂ ਦੇਣ ਵਾਲਿਆਂ ਦਾ ਅੱਜ ਤਾਂਤਾਂ ਲਗ ਗਿਆ। ਜਾਣਕਾਰੀ ਅਨੁਸਾਰ ਕੌਂਸਲਰ ਬੀਬੀ ਵਿਨੈਪਾਲ ਕੌਰ ਨੂੰ ਨਿਗਮ ਹਾਊਸ ਵੱਲੋਂ ਸਰਬਸੰਮਤੀ ਨਾਲ ਮੇਅਰ ਚੁਣਿਆ ਗਿਆ। ਇਸ ਨਾਲ ਉਹ ਮੋਗਾ ਦੀ ਪੰਜਵੀਂ ਅਤੇ

ਮੋਗਾ ਨੂੰ ਬੀਬੀ ਵਿਨੈਪਾਲ ਕੌਰ ਦੇ ਰੂਪ ਵਿਚ ਮਿਲਿਆ ਨਵਾਂ ਮੇਅਰ Read More »

us

ਭਾਰਤੀ ਨਾਗਰਿਕਾਂ ਦੀ ਮੌਤ ਤੋ ਬਾਅਦ ਭਾਰਤ ਨੇ ਅਮਰੀਕਾ ਕੋਲ ਚੁਕਿਆ ਸਖਤੀ ਨਾਲ ਮੁੱਦਾ

ਨਵੀਂ ਦਿੱਲੀ, 11 ਜੂਨ 2026 : ਓਮਾਨ ਦੇ ਸਮੁੰਦਰੀ ਤੱਟ ਨੇੜੇ ਵਾਪਰੀਆਂ ਘਟਨਾਵਾਂ ਤੋਂ ਭਾਰਤੀ ਨਾਗਰਿਕਾਂ ਦੀ ਮੌਤ ਤੋ ਬਾਅਦ ਭਾਰਤ ਨੇ ਇਹ ਮੁੱਦਾ ਅਮਰੀਕਾ ਕੋਲ ਸਖਤੀ ਨਾਲ ਚੁਕਿਆ ਹੈ। ਜਾਣਕਾਰੀ ਦੇ ਅਨੁਸਾਰ ਪਿਛਲੇ ਕੁਝ ਦਿਨਾਂ ਦੌਰਾਨ ਭਾਰਤੀ ਕਰੂ ਮੈਂਬਰਾਂ ਵਾਲੇ ਤਿੰਨ ਵਪਾਰਕ ਜਹਾਜ਼ਾਂ ‘ਤੇ ਕੀਤੀਆਂ ਗਈਆਂ ਕਾਰਵਾਈਆਂ ਵਿੱਚ ਤਿੰਨ ਭਾਰਤੀ ਨਾਗਰਿਕਾਂ ਦੀ ਜਾਨ ਚਲੀ

ਭਾਰਤੀ ਨਾਗਰਿਕਾਂ ਦੀ ਮੌਤ ਤੋ ਬਾਅਦ ਭਾਰਤ ਨੇ ਅਮਰੀਕਾ ਕੋਲ ਚੁਕਿਆ ਸਖਤੀ ਨਾਲ ਮੁੱਦਾ Read More »

kohali

ਸ਼ਹਿਰ ਵਾਸੀਆਂ ਮੁਤਾਬਿਕ ਸ਼ਹਿਰ ਦਾ ਵਿਕਾਸ ਹੋਵੇਗਾ – ਵਿਧਾਇਕ ਕੋਹਲੀ

ਪਟਿਆਲਾ 11 ਜੂਨ : ਪਟਿਆਲਾ ਹਲਕੇ ਦੇ ਨਿਵਾਸੀਆਂ ਲਈ ਇੱਕ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਦਾ ਮੁਹਾਂਦਰਾ ਬਦਲਣ ਲਈ ਪ੍ਰਸ਼ਾਸਨ ਵੱਲੋਂ 40 ਅਹਿਮ ਵਿਕਾਸ ਕਾਰਜਾਂ ਦੀ ਇੱਕ ਵਿਆਪਕ ਰੂਪ-ਰੇਖਾ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਲੋਕ ਨਿਰਮਾਣ ਵਿਭਾਗ , ਇੰਪਰੂਵਮੈਂਟ ਟਰੱਸਟ, ਨੈਸ਼ਨਲ ਹਾਈਵੇਅ ਅਤੇ

ਸ਼ਹਿਰ ਵਾਸੀਆਂ ਮੁਤਾਬਿਕ ਸ਼ਹਿਰ ਦਾ ਵਿਕਾਸ ਹੋਵੇਗਾ – ਵਿਧਾਇਕ ਕੋਹਲੀ Read More »

team

ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ: ਮੁੱਖ ਖੇਤੀਬਾੜੀ ਅਫਸਰ

ਪਟਿਆਲਾ 11 ਜੂਨ : ਡਾ. ਦਾਰਾ ਸਿੰਘ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਨੇ ਦੱਸਿਆ ਕਿ ਪਿਛਲੇ ਸਾਲ ਝੋਨੇ ਦੀ ਫਸਲ ਵਿਚ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਪਿਛਲੇ ਸਾਲਾਂ ਤੋਂ ਇਸ ਦੇ ਕਾਰਨ ਪਤਾ ਕਰਨ ਲਈ ਲਗਾਤਾਰ ਛਾਣਬੀਣ ਕਰ ਰਹੇ ਹਨ। ਉਹਨਾ ਦਸਿਆ ਕਿ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ

ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ: ਮੁੱਖ ਖੇਤੀਬਾੜੀ ਅਫਸਰ Read More »

Scroll to Top