ਪਟਿਆਲਾ ਨੂੰ ਗਰੀਨ ਸਿਟੀ ਬਣਾਉਣ ਵੱਲ ਵੱਡਾ ਕਦਮ- ਸਿਹਤ ਮੰਤਰੀ
ਪਟਿਆਲਾ 15 ਦਸੰਬਰ – ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਾਰਪੋਰੇਸ਼ਨ ਪਟਿਆਲਾ ਵਿਖੇ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਐਸ.ਈ. ਸਾਹਿਬਾਨ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸ਼ਹਿਰ ਦੇ ਵਿਕਾਸ, ਸਫਾਈ ਪ੍ਰਬੰਧ, ਗਰੀਨ ਸਿਟੀ ਪ੍ਰੋਜੈਕਟ ਅਤੇ ਟ੍ਰੈਫਿਕ ਪ੍ਰਬੰਧਨ ਵਰਗੇ ਮਹੱਤਵਪੂਰਨ ਮੁੱਦਿਆਂ ’ਤੇ ਵਿਸ਼ੇਸ਼ ਗੱਲਬਾਤ ਕੀਤੀ ਗਈ […]
ਪਟਿਆਲਾ ਨੂੰ ਗਰੀਨ ਸਿਟੀ ਬਣਾਉਣ ਵੱਲ ਵੱਡਾ ਕਦਮ- ਸਿਹਤ ਮੰਤਰੀ Read More »








