Popular

navjot

ਨਵਜੋਤ ਕੌਰ ਸਿੱਧੂ ਨੇ ਮੰਗੀ ਮੁੱਖ ਮੰਤਰੀ ਪੰਜਾਬ ਤੋ ਸੁਰੱਖਿਆ

ਚੰਡੀਗੜ੍ਹ, 13 ਦਸੰਬਰ : ਪੰਜਾਬ ਕਾਂਗਰਸ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਕੇ ਪਾਰਟੀ ਤੋਂ ਮੁਅੱਤਲ ਕੀਤੀ ਗਈ ਸਾਬਕਾ ਮੰਤਰੀ ਨਵਜੋਤ ਕੌਰ ਸਿੱਧੂ ਨੇ ਹੁਣ ਮੁੱਖ ਮੰਤਰੀ ਪੰਜਾਬ ਕੋਲੋ ਆਪਣੀ ਜਾਨ ਨੂੰ ਖਤਰਾ ਦਸਦਿਆਂ ਸੁਰਖਿਆ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਕੌਰ ਸਿੱਧੂ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ ਮੁੱਖ […]

ਨਵਜੋਤ ਕੌਰ ਸਿੱਧੂ ਨੇ ਮੰਗੀ ਮੁੱਖ ਮੰਤਰੀ ਪੰਜਾਬ ਤੋ ਸੁਰੱਖਿਆ Read More »

messi

ਭਾਰਤ ਦੌਰੇ ’ਤੇ ਲਿਓਨਲ ਮੈਸੀ, ਕੋਲਕਾਤਾ ਹਵਾਈ ਅੱਡੇ ’ਤੇ ਲੱਗਿਆ ਜਮਾਵੜਾ

ਕੋਲਕਾਤਾ , 13 ਦਸੰਬਰ :  ਅਰਜਨਟੀਨਾ ਦੇ ਵਿਸ਼ਵ ਪ੍ਰਸਿੱਧ ਫੁੱਟਬਾਲ ਸਟਾਰ ਲਿਓਨਲ ਮੈਸੀ ਸ਼ਨੀਵਾਰ ਸਵੇਰੇ ਭਾਰਤ ਦੌਰੇ ਤਹਿਤ ਕੋਲਕਾਤਾ ਪਹੁੰਚੇ, ਜਿੱਥੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਸਵੇਰੇ ਦਾ ਸਮਾਂ ਹੋਣ ਦੇ ਬਾਵਜੂਦ, ਮੈਸੀ ਦੀ ਇੱਕ ਝਲਕ ਪਾਉਣ ਲਈ ਸੈਂਕੜੇ ਪ੍ਰਸ਼ੰਸਕ ਹਵਾਈ ਅੱਡੇ ’ਤੇ ਇਕੱਠੇ ਹੋ ਗਏ। ਲੋਕਾਂ ਦਾ ਇਨਾ ਵੱਡਾ ਜਮਾਵੜਾ ਦੇਖਣ ਨੂੰ ਮਿਲਿਆ

ਭਾਰਤ ਦੌਰੇ ’ਤੇ ਲਿਓਨਲ ਮੈਸੀ, ਕੋਲਕਾਤਾ ਹਵਾਈ ਅੱਡੇ ’ਤੇ ਲੱਗਿਆ ਜਮਾਵੜਾ Read More »

ਜਲੰਧਰ ਵਿੱਚ ਭਾਜਪਾ ਆਗੂ ਦੇ ਰਿਸ਼ਤੇਦਾਰ ਦੀ ਚਾਕੂ ਮਾਰਕੇ ਕੀਤੀ ਹੱਤਿਆ

ਜਲੰਧਰ, 13 ਦਸੰਬਰ : ਜਲੰਧਰ ਵਿਚ ਸਾਬਕਾ ਆਮ ਆਦਮੀ ਪਾਰਟੀ ਦੇ ਵਿਧਾਇਕ ਰਹੇ ਅਤੇ ਮੌਜੂਦਾ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਨੇੜਲੇ ਰਿਸ਼ਤੇਦਾਰ 16 ਸਾਲਾ ਨਾਬਾਲਗ ਦੀ ਜਲੰਧਰ ਵਿੱਚ ਛੁਰੇ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਵਿਕਾਸ ਵਜੋਂ ਹੋਈ ਹੈ। ਇਸ ਮਾਮਲੇ ਨੂੰ ਲੈ ਕੇ ਪੁਲਸ ਅਧਿਕਾਰੀਆਂ ਨੇ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਜਲੰਧਰ ਵਿੱਚ ਭਾਜਪਾ ਆਗੂ ਦੇ ਰਿਸ਼ਤੇਦਾਰ ਦੀ ਚਾਕੂ ਮਾਰਕੇ ਕੀਤੀ ਹੱਤਿਆ Read More »

maan

ਵਿਰੋਧੀਆਂ ਨੇ ਚੋਣ ਮੈਦਾਨ ਤੋ ਪਹਿਲਾਂ ਹੀ ਹਾਰ ਮੰਨੀ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 13 ਦਸੰਬਰ : ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਤੋਂ ਠੀਕ ਇਕ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਸਮੇਤ ਹੋਰ ਵਿਰੋਧੀ ਸਿਆਸੀ ਪਾਰਟੀਆਂ ਨੂੰ ਆੜੇ ਹੱਥੀਂ ਲਿਆ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰਾਂ ਨੇ ਚੋਣ ਮੈਦਾਨ ’ਚ ਉਤਰਣ ਤੋਂ ਪਹਿਲਾਂ

ਵਿਰੋਧੀਆਂ ਨੇ ਚੋਣ ਮੈਦਾਨ ਤੋ ਪਹਿਲਾਂ ਹੀ ਹਾਰ ਮੰਨੀ : ਮੁੱਖ ਮੰਤਰੀ ਭਗਵੰਤ ਮਾਨ Read More »

captain

500 ਕਰੋੜ ਵਾਲੇ ਬਿਆਨ ’ਤੇ ਕੈਪਟਨ ਦਾ ਤਿੱਖਾ ਵਾਰ, ਨਵਜੋਤ ਕੌਰ ਸਿੱਧੂ ਨੂੰ ਝੂਠਾ ਕਰਾਰ

ਚੰਡੀਗੜ੍ਹ, 13 ਦਸੰਬਰ : ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਹਲਚਲ ਮਚ ਗਈ ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਅੱਤਲ ਕਾਂਗਰਸੀ ਆਗੂ ਨਵਜੋਤ ਕੌਰ ਸਿੱਧੂ ਦੇ ‘ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ’ ਵਾਲੇ ਦਾਅਵੇ ਨੂੰ ਸਿਰੇ ਤੋਂ ਨਕਾਰ ਦਿੱਤਾ। ਕੈਪਟਨ ਨੇ ਇਸ ਬਿਆਨ ਨੂੰ ਬਿਲਕੁਲ ਬੇਬੁਨਿਆਦ ਅਤੇ ਗਲਤ ਕਰਾਰ ਦਿੱਤਾ ਹੈ।

500 ਕਰੋੜ ਵਾਲੇ ਬਿਆਨ ’ਤੇ ਕੈਪਟਨ ਦਾ ਤਿੱਖਾ ਵਾਰ, ਨਵਜੋਤ ਕੌਰ ਸਿੱਧੂ ਨੂੰ ਝੂਠਾ ਕਰਾਰ Read More »

gurpreet

ਸਾਬਕਾ ਗੈਗਸਟਰ ਤੋ ਸਮਾਜ ਸੇਵੀ ਬਣੇ ਗੁਰਪ੍ਰੀਤ ਸਿੰਘ ਸੇਖੋਂ ਹੋਏ ਗ੍ਰਿਫਤਾਰ

ਚੰਡੀਗੜ, 13 ਦਸੰਬਰ : ਗੈਂਗਸਟਰ ਤੋਂ ਸਮਾਜ ਸੇਵਕ ਅਤੇ ਫਿਰ ਸਿਆਸਤ ਵਿੱਚ ਸਰਗਰਮ ਹੋਏ ਗੁਰਪ੍ਰੀਤ ਸਿੰਘ ਸੇਖੋਂ ਨੂੰ ਦਿਹਾਤੀ ਪੁਲੀਸ ਨੇ ਬੀਤੀ ਦੇਰ ਰਾਤ ਮੁੱਦਕੀ ਇਲਾਕੇ ਤੋਂ ਹਿਰਾਸਤ ਵਿੱਚ ਕਈ ਮਾਮਲਿਆਂ ਨੂੰ ਲੈ ਕੇ ਲੈ ਲਿਆ, ਜਿਸ ਕਾਰਨ ਉਸਦੇ ਸਮਰਥਕਾਂ ਵਿਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਦੂਸਰੇ ਪਾਸੇ ਗ੍ਰਿਫ਼ਤਾਰੀ ਤੋਂ ਕੁਝ ਘੰਟੇ ਪਹਿਲਾਂ ਗੁਰਪ੍ਰੀਤ

ਸਾਬਕਾ ਗੈਗਸਟਰ ਤੋ ਸਮਾਜ ਸੇਵੀ ਬਣੇ ਗੁਰਪ੍ਰੀਤ ਸਿੰਘ ਸੇਖੋਂ ਹੋਏ ਗ੍ਰਿਫਤਾਰ Read More »

dengu

ਡੇਂਗੂ ਦੇ ਕੇਸ ਪਿਛਲੇ ਸਾਲ ਨਾਲੋਂ ਘਟੇ, ਸਿਹਤ ਵਿਭਾਗ ਵੱਲੋਂ ਅਜੇ ਵੀ ਗਤੀਵਿਧੀਆਂ ਜਾਰੀ

ਪਟਿਆਲਾ 12 ਦਸੰਬਰ – ਸਿਵਲ ਸਰਜਨ ਪਟਿਆਲਾ ਡਾ.ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਤੋਂ ਬਚਾਅ ਲਈ ਹਰੇਕ ਸ਼ੁੱਕਰਵਾਰ ਮਨਾਏ ਜਾ ਰਹੇ ਡਰਾਈ-ਡੇਅ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਗਲੀ / ਮੁਹੱਲਿਆਂ ਵਿਚ ਘਰ ਘਰ ਜਾ ਕੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਨਰਸਿੰਗ ਵਿਦਿਆਰਥਨਾਂ ਅਤੇ ਆਸ਼ਾ ਵਰਕਰਾਂ ਵੱਲੋਂ ਵੀ ਭਾਗ

ਡੇਂਗੂ ਦੇ ਕੇਸ ਪਿਛਲੇ ਸਾਲ ਨਾਲੋਂ ਘਟੇ, ਸਿਹਤ ਵਿਭਾਗ ਵੱਲੋਂ ਅਜੇ ਵੀ ਗਤੀਵਿਧੀਆਂ ਜਾਰੀ Read More »

police

ਪਟਿਆਲਾ ਪੁਲਿਸ ਵੱਲੋਂ ਡੀ.ਆਈ.ਜੀ ਚਹਿਲ ਦੀ ਅਗਵਾਈ ਹੇਠ ਫਲੈਗ ਮਾਰਚ

ਪਟਿਆਲਾ, 12 ਦਸੰਬਰ :  ਪਟਿਆਲਾ ਪੁਲਿਸ ਨੇ ਅੱਜ ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਹਿਲ ਦੀ ਅਗਵਾਈ ਹੇਠ ਫਲੈਗ ਮਾਰਚ ਕਰਕੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ-2025 ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ, ਅਮਨ-ਅਮਾਨ ਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ। ਇੱਥੇ ਸਰਹਿੰਦ ਰੋਡ ਵਿਖੇ ਪਿੰਡ ਬਾਰਨ ਵਿਖੇ ਐਸ.ਪੀ. ਸਥਾਨਕ ਵੈਭਵ ਚੌਧਰੀ ਤੇ ਐਸ.ਪੀ

ਪਟਿਆਲਾ ਪੁਲਿਸ ਵੱਲੋਂ ਡੀ.ਆਈ.ਜੀ ਚਹਿਲ ਦੀ ਅਗਵਾਈ ਹੇਠ ਫਲੈਗ ਮਾਰਚ Read More »

ਅਧਾਰ ਕਾਰਡ, ਪੈਨ ਕਾਰਡ ਦਿਖਾ ਕੇ ਵੀ ਪਾਈ ਜਾ ਸਕੇਗੀ ਵੋਟ-ਜ਼ਿਲ੍ਹਾ ਚੋਣ ਅਫ਼ਸਰ

ਪਟਿਆਲਾ, 12 ਦਸੰਬਰ : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪ‌ਟਿਆਲਾ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 23 ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ 14 ਦਸੰਬਰ ਨੂੰ ਕਰਵਾਈਆਂ ਜਾਣਗੀਆਂ, ਇਨ੍ਹਾਂ ਚੋਣਾਂ ਲਈ ਮਤਦਾਤਾ ਆਪਣੇ ਵੋਟਰ ਪਛਾਣ ਪੱਤਰ ਤੋਂ ਬਗੈਰ ਕੁਝ ਹੋਰ ਦਸਤਾਵੇਜਾਂ ਨਾਲ ਵੀ ਆਪਣੀ ਵੋਟ ਦਾ ਭੁਗਤਾਨ ਕਰ ਸਕਣਗੇ। ਇਹ

ਅਧਾਰ ਕਾਰਡ, ਪੈਨ ਕਾਰਡ ਦਿਖਾ ਕੇ ਵੀ ਪਾਈ ਜਾ ਸਕੇਗੀ ਵੋਟ-ਜ਼ਿਲ੍ਹਾ ਚੋਣ ਅਫ਼ਸਰ Read More »

accident

ਬੱਸ ਹਾਦਸੇ ਵਿਚ 8 ਦੀ ਮੌਤ, ਕਈ ਹੋਏ ਜ਼ਖਮੀ

ਦਿਲੀ, 12 ਦਸੰਬਰ : ਆਂਧਰਾ ਪ੍ਰਦੇਸ਼ ਦੇ ਅਲੂਰੀ ਸੀਤਾਰਾਮ ਰਾਜੂ ਜ਼ਿਲ੍ਹੇ ਵਿਚ ਹੋਏ ਇਕ ਭਿਆਨਕ ਹਾਦਸੇ ਵਿਚ ਚਿੱਤੂਰ ਤੋਂ ਤਿਲੰਗਾਨਾ ਜਾ ਰਹੀ ਬੱਸ ਸੜਕ ਕੰਢੇ ਪਲਟ ਗਈ। ਹਾਦਸੇ ਵਿਚ 8 ਦੇ ਕਰੀਬ ਯਾਤਰੀਆਂ ਦੀ ਮੌਤ ਹੋ ਗਈ, ਜਦੋਂਕਿ ਕਈ ਹੋਰ ਸਵਾਰੀਆਂ ਜ਼ਖਮੀ ਹੋ ਗਈਆਂ। ਜਾਣਕਾਰੀ ਅਨੁਸਾਰ ਮੁਸਾਫ਼ਰ ਚਿੱਤੂਰ ਤੋਂ ਤਿਲੰਗਾਨਾ ਦੇ ਭੱਦਰਾਚਾਲਮ ਸਥਿਤ ਸ੍ਰੀ ਰਾਮ

ਬੱਸ ਹਾਦਸੇ ਵਿਚ 8 ਦੀ ਮੌਤ, ਕਈ ਹੋਏ ਜ਼ਖਮੀ Read More »

Scroll to Top