Popular

club-1

ਫਰੈਂਡਸ਼ਿਪ ਅਤੇ ਡੈਮੋਕਰੇਟਿਕ ਗਰੁੱਪ ਨੇ ਖੋਲਿਆ ਚੋਣ ਪ੍ਰਚਾਰ ਦਾ ਦਫਤਰ

ਪਟਿਆਲਾ, 10 ਦਸੰਬਰ : ਜਿਮਖਾਨਾ ਚੋਣਾਂ ਫਰੈਂਡਸ਼ਿਪ ਅਤੇ ਡੈਮੋਕਰੇਟਿਕ ਗਰੁੱਪ  ਨੇ ਸਿਟੀ ਸੈਂਟਰ ਵਿਖੇ ਆਪਣੇ ਚੋਣ ਪ੍ਰਚਾਰ ਦਾ ਦਫਤਰ ਖੋਲ ਦਿੱਤਾ। ਇਸ ਦਫਤਰ ਦਾ ਉਦਘਾਟਨ ਗਰੁੱਪ ਦੇ ਚੇਅਰਮੈਨ ਡਾ. ਮਨਮੋਹਨ ਸਿੰਘ, ਪ੍ਰਧਾਨ ਦੀਪਕ ਕੰਪਾਨੀ, ਵਿਕਾਸ ਪੁਰੀ ਅਤੇ ਹੋਰ ਮੈਂਬਰਾਂ ਨੇ ਸਾਂਝੇ ਤੌਰ ਤੇ ਰਿਬਨ ਕੱਟ ਕੇ ਕੀਤਾ।ਇਸ ਚੋਣ ਦਫਤਰ ਦੇ ਇੰਚਾਰਜ ਸੰਜੀਵ ਮਲਹੋਤਰਾ ਅਤੇ ਬੀ.ਡੀ. […]

ਫਰੈਂਡਸ਼ਿਪ ਅਤੇ ਡੈਮੋਕਰੇਟਿਕ ਗਰੁੱਪ ਨੇ ਖੋਲਿਆ ਚੋਣ ਪ੍ਰਚਾਰ ਦਾ ਦਫਤਰ Read More »

club

ਕਲੱਬ ਦੇ ਮੌਜੂਦਾ ਖਜਾਨਚੀ ਸੰਚਿਤ ਬਾਂਸਲ ਨੇ ਕੀਤਾ ਭਰਵੀਂ ਮੀਟਿੰਗ ਦਾ ਆਯੋਜਨ 

ਪਟਿਆਲਾ, 10 ਦਸੰਬਰ : ਜਿਮਖਾਨਾ ਕਲੱਬ ਦੇ ਮੌਜੂਦਾ ਖਜਾਨਚੀ ਸੰਚਿਤ ਬਾਂਸਲ ਨੇ ਆਪਣੇ ਜਨਮ ਦਿਨ ਤੇ ਸਵੇਰੇ ਦੇ ਨਾਸ਼ਤੇ ਉੱਤੇ ਇੱਕ ਭਰਵੀਂ ਮੀਟਿੰਗ ਦਾ ਆਯੋਜਨ ਕੀਤਾ। ਜਿਸ ਵਿੱਚ 400 ਤੋਂ ਵੱਧ ਇਕੱਠੇ ਹੋਏ ਵੱਖ ਵੱਖ ਸਮਾਜਿਕ ਵਪਾਰਿਕ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੌਜੂਦਾ ਡਾ.ਹਰਸਿਮਰਨ ਸਿੰਘ ਤੁੱਲੀ ਅਤੇ ਹਰਪ੍ਰੀਤ ਸੰਧੂ ਗਰੁੱਪ ਦੇ ਸਾਰੇ ਹੀ ਉਮੀਦਵਾਰਾਂ

ਕਲੱਬ ਦੇ ਮੌਜੂਦਾ ਖਜਾਨਚੀ ਸੰਚਿਤ ਬਾਂਸਲ ਨੇ ਕੀਤਾ ਭਰਵੀਂ ਮੀਟਿੰਗ ਦਾ ਆਯੋਜਨ  Read More »

kohali

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ

ਪਟਿਆਲਾ, 10 ਦਸੰਬਰ : ਪਟਿਆਲਾ ਤੋਂ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਨੇ  ਸੁਧਾਰ ਸਭਾ ਸ੍ਰੀ ਕੇਦਾਰ ਨਾਥ ਰਜਿ: ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਜੀ ਮੱਥੁਰਾ ਕਾਲੋਨੀ ਪਟਿਆਲਾ ਵਿਖੇ ਅੱਜ ਧਰਮਸ਼ਾਲਾ ਦਾ ਨੀਂਹ ਪੱਥਰ ਕੌਸਲਰ ਰਣਜੀਤ ਸਿੰਘ ਚੰਡੋਕ ਦੀ ਦੇਖ ਰੇਖ ਹੇਠ ਰੱਖਿਆ। ਇਸ ਮੌਕੇ ਵੱਡੀ ਗਿਣਤੀ ਚ ਧਾਰਮਿਕ ਸਖਸ਼ੀਅਤਾਂ ਵੀ ਮੌਜੂਦ ਸਨ। ਇਸ ਦੌਰਾਨ ਵਿਧਾਇਕ ਅਜੀਤਪਾਲ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ Read More »

ਡੀ.ਸੀ.ਪੀ.ਓ. ਵੱਲੋਂ ਲਾਵਾਰਿਸ ਬੱਚੀ ਦੇ ਪਰਿਵਾਰ ਦੀ ਪਛਾਣ ਲਈ ਲੋਕਾਂ ਨੂੰ ਸਹਿਯੋਗ ਦੀ ਅਪੀਲ

ਪਟਿਆਲਾ 10 ਦਸੰਬਰ : ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਟਿਆਲਾ ਰੂਪਵੰਤ ਕੌਰ ਨੇ ਦੱਸਿਆ ਹੈ ਕਿ ਪਿਛਲੇ ਦਿਨਾਂ ਵਿੱਚ 29 ਨਵੰਬਰ 2025  ਰਾਤ ਨੂੰ ਇਕ ਲਾਵਾਰਿਸ ਬੱਚੀ ਰਾਜਪੁਰਾ ਰੇਲਵੇ ਸਟੇਸ਼ਨ ਵਿੱਚ ਟਰੇਨ ਵਿੱਚ ਇੱਕ ਅਨਜਾਣ ਔਰਤ ਨੂੰ ਮਿਲੀ,  ਜੋ ਕਿ ਨਾਭਾ ਦੀ ਰਹਿਣ ਵਾਲੀ ਸੀ । ਉਹ ਬੱਚੀ ਨੂੰ ਆਪਣੇ ਨਾਲ ਨਾਭਾ ਲੈ ਗਈ ਤੇ ਉਸ

ਡੀ.ਸੀ.ਪੀ.ਓ. ਵੱਲੋਂ ਲਾਵਾਰਿਸ ਬੱਚੀ ਦੇ ਪਰਿਵਾਰ ਦੀ ਪਛਾਣ ਲਈ ਲੋਕਾਂ ਨੂੰ ਸਹਿਯੋਗ ਦੀ ਅਪੀਲ Read More »

pu

ਮਹੀਨਾਵਾਰ ਪ੍ਰੋਗਰਾਮ ‘ਮੰਗਲਕਾਮਨਾ’ ਇਸ ਵਾਰ ਸ਼ਾਸਤਰੀ ਗਾਇਨ ਨੂੰ ਰਿਹਾ ਸਮਰਪਿਤ

ਪਟਿਆਲਾ, 10 ਦਸੰਬਰ- ਪੰਜਾਬੀ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਕਰਵਾਇਆ ਜਾਂਦਾ ਮਹੀਨਾਵਾਰ ਪ੍ਰੋਗਰਾਮ ‘ਮੰਗਲਕਾਮਨਾ’ ਇਸ ਵਾਰ ਸ਼ਾਸਤਰੀ ਗਾਇਨ ਨੂੰ ਸਮਰਪਿਤ ਰਿਹਾ। ਵਿਭਾਗ ਦੇ ‘ਪ੍ਰੋ. ਦਲਜੀਤ ਸਿੰਘ ਯਾਦਗਾਰ ਹਾਲ’ ਵਿੱਚ ਕਰਵਾਏ ਇਸ ਪ੍ਰੋਗਰਾਮ ਦਾ ਆਰੰਭ ਥਾਪਰ ਯੂਨੀਵਰਸਿਟੀ ਤੋਂ ਪਧਾਰੇ ਡਾ. ਹੁਸਨਬੀਰ ਪੰਨੂ ਨੇ ਗ਼ਜ਼ਲ ਅਤੇ ਤਰਾਨਾ ਗਾਇਕੀ ਨਾਲ਼ ਹੋਇਆ। ਕੋਲਕਾਤਾ ਤੋਂ ਪਧਾਰੀ ਪ੍ਰਸਿੱਧ ਸ਼ਾਸਤਰੀ ਗਾਇਕਾ

ਮਹੀਨਾਵਾਰ ਪ੍ਰੋਗਰਾਮ ‘ਮੰਗਲਕਾਮਨਾ’ ਇਸ ਵਾਰ ਸ਼ਾਸਤਰੀ ਗਾਇਨ ਨੂੰ ਰਿਹਾ ਸਮਰਪਿਤ Read More »

 ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰੀਆਂ ਨੂੰ ਅਸਲਾ ਚੁੱਕਣ ਤੇ ਰੋਕ

ਪਟਿਆਲਾ, 10 ਦਸੰਬਰ : 14 ਦਸੰਬਰ ਨੂੰ ਹੋਣ ਵਾਲੀਆਂ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀਂ ਰਾਜ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਅਮਨ ਕਾਨੂੰਨ ਕਾਇਮ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ

 ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰੀਆਂ ਨੂੰ ਅਸਲਾ ਚੁੱਕਣ ਤੇ ਰੋਕ Read More »

barsat

ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਪੰਜਾਬ ਦਾ ਚਹੁੰਪੱਖੀ ਵਿਕਾਸ – ਬਰਸਟ

ਚੰਡੀਗੜ੍ਹ, 10 ਦਸੰਬਰ 2025 – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ, ਤਾਂ ਜੋ ਸਰਕਾਰ ਨੂੰ ਹੋਰ ਜਿਆਦਾ ਹੱਲਾ-ਸ਼ੈਰੀ ਮਿਲੇ, ਜਿਸ ਨਾਲ ਸਰਕਾਰ

ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਪੰਜਾਬ ਦਾ ਚਹੁੰਪੱਖੀ ਵਿਕਾਸ – ਬਰਸਟ Read More »

goyal

ਭਾਰਤ-ਅਮਰੀਕਾ ਵਿਚਾਲੇ ਵਪਾਰ ਨੂੰ ਲੈ ਕੇ ਗੱਲਬਾਤ ਜਾਰੀ : ਪੀਯੂਸ਼ ਗੋਇਲ

ਦਿੱਲੀ, 10 ਦਸੰਬਰ :  ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਹੈ ਕਿ ਭਾਰਤ ਅਤੇ ਅਮਰੀਕਾ ਦਰਮਿਆਨ ਵਪਾਰ ਨੂੰ ਲੈ ਕੇ ਗੱਲਬਾਤ ਜਾਰੀ ਹੈ । ‘ਪ੍ਰਵਾਸੀ ਰਾਜਸਥਾਨੀ ਦਿਵਸ’ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗੋਇਲ ਨੇ ਕਿਹਾ ਕਿ ਇਹ ਚਰਚਾ ਦੋਵਾਂ ਦੇਸ਼ਾਂ ਦੇ ਵਪਾਰਕ ਸਬੰਧਾਂ ਨੂੰ ਮਜ਼ਬੂਤੀ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਮੰਤਰੀ

ਭਾਰਤ-ਅਮਰੀਕਾ ਵਿਚਾਲੇ ਵਪਾਰ ਨੂੰ ਲੈ ਕੇ ਗੱਲਬਾਤ ਜਾਰੀ : ਪੀਯੂਸ਼ ਗੋਇਲ Read More »

cm

ਜਾਪਾਨ-ਦੱਖਣੀ ਕੋਰੀਆ ਦੌਰੇ ਤੋਂ ਵਾਪਸੀ ’ਤੇ ਸੀਐਮ ਭਗਵੰਤ ਮਾਨ ਦਾ ਕਾਂਗਰਸ ’ਤੇ ਤਿੱਖਾ ਹਮਲਾ

ਚੰਡੀਗੜ੍ਹ, 10 ਦਸੰਬਰ : ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ਤੋਂ ਵਾਪਸ ਪੰਜਾਬ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਉਂਦਿਆਂ ਹੀ ਕਾਂਗਰਸ ਪਾਰਟੀ ਨੂੰ ਕੜੇ ਸ਼ਬਦਾਂ ਵਿੱਚ ਘੇਰਿਆ। ਉਲਾ ਸਿੱਧੀ ਚੋਟ ਕਰਦੇ ਹੋਏ ਕਿਹਾ, “ਜਿਸਦੀ ਜਿਹੋ-ਜਿਹੀ ਨਿਯਤ, ਉਹੀ ਕੰਮ। ਮੈਂ ਪੰਜਾਬ ਲਈ ਕੰਮ ਕਰ ਰਿਹਾ ਹਾਂ, ਇਹ ਅਹੁਦਿਆਂ ਦੀ ਖਰੀਦ-ਫਰੋਖ਼ਤ ਬਾਰੇ ਗੱਲਾਂ ਕਰ ਰਹੇ ਹਨ।

ਜਾਪਾਨ-ਦੱਖਣੀ ਕੋਰੀਆ ਦੌਰੇ ਤੋਂ ਵਾਪਸੀ ’ਤੇ ਸੀਐਮ ਭਗਵੰਤ ਮਾਨ ਦਾ ਕਾਂਗਰਸ ’ਤੇ ਤਿੱਖਾ ਹਮਲਾ Read More »

sidhu

ਨਵਜੋਤ ਕੌਰ ਸਿੱਧੂ ਬੋਲੀ : “ਅਸੀਂ ਹਮੇਸ਼ਾ ਪਾਰਟੀ ਨਾਲ ਖੜ੍ਹੇ ਰਹਾਂਗੇ”

ਚੰਡੀਗੜ੍ਹ, 10 ਦਸੰਬਰ : ਸਾਬਕਾ ਮੰਤਰੀ ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ਨੂੰ ਨਿਸ਼ਾਨਾ ਬਣਾਉਂਦੇ ਹੋਏ ਦੋਸ਼ ਲਾਇਆ ਕਿ ਉਨ੍ਹਾਂ ਦੀ ਕਾਰਗੁਜ਼ਾਰੀ ਕਾਰਨ ਕਾਂਗਰਸ ਦੇ 70 ਤੋਂ ਵੱਧ ਇਮਾਨਦਾਰ ਅਤੇ ਕਾਬਲ ਨੇਤਾ ਪਾਰਟੀ ਤੋਂ ਦੂਰ ਹੋ ਚੁੱਕੇ ਹਨ ਅਤੇ ਉਨ੍ਹਾਂ ਨਾਲ ਸੰਪਰਕ ਵਿੱਚ ਹਨ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉੱਤੇ

ਨਵਜੋਤ ਕੌਰ ਸਿੱਧੂ ਬੋਲੀ : “ਅਸੀਂ ਹਮੇਸ਼ਾ ਪਾਰਟੀ ਨਾਲ ਖੜ੍ਹੇ ਰਹਾਂਗੇ” Read More »

Scroll to Top