ਅਕਾਲੀ ਆਗੂ ਵਲਟੋਹਾ ਨੇ ਤਨਖਾਹੀਆ ਵਜੋ ਹਰਿਮੰਦਰ ਸਾਹਿਬ ’ਚ ਕੀਤੀ ਸੇਵਾ
ਅੰਮ੍ਰਿਤਸਰ, 11 ਦਸੰਬਰ : ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਤਨਖਾਹ ਨੂੰ ਪੂਰਾ ਕਰਨ ਲਈ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਸਿੱਖ ਪ੍ਰਚਾਰਕ ਹਰਿੰਦਰ ਸਿੰਘ ਨੇ ਬੀਤੇ ਦਿਨੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਸੇਵਾ ਸ਼ੁਰੂ ਕਰ ਦਿੱਤੀ। ਇਸ ਮੋਕੇ ਵਲਟੋਹਾ ਨੇ ਕਿਹਾ ਕਿ ਸਿੱਖੀ ਸਿਧਾਂਤ ਅਨੁਸਾਰ ਗੁਰੂ ਘਰ ਵਿੱਚ ਗਲਤੀ ਹੋਣ ’ਤੇ ਮਾਨਸਿਕ ਸ਼ੁੱਧੀ ਲਈ […]
ਅਕਾਲੀ ਆਗੂ ਵਲਟੋਹਾ ਨੇ ਤਨਖਾਹੀਆ ਵਜੋ ਹਰਿਮੰਦਰ ਸਾਹਿਬ ’ਚ ਕੀਤੀ ਸੇਵਾ Read More »






