Popular

sainik

ਅਸਾਮ ਵਿੱਚ ਡਿਊਟੀ ਦੌਰਾਨ ਫੌਜੀ ਜਵਾਨ ਹਰਜਿੰਦਰ ਸਿੰਘ ਦਾ ਹੋਇਆ ਦੇਹਾਂਤ

ਸੰਗਰੂਰ, 2 ਦਸੰਬਰ : ਸੰਗਰੂਰ ਦੀ ਸ਼ਿਵਮ ਕਲੋਨੀ ਨਾਲ ਸੰਬੰਧਤ ਫੌਜੀ ਜਵਾਨ ਹਰਜਿੰਦਰ ਸਿੰਘ (ਉਮਰ ਲਗਭਗ 40 ਸਾਲ) ਦਾ ਅਸਾਮ ਵਿੱਚ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦੁੱਖਦਾਈ ਦੇਹਾਂਤ ਹੋ ਗਿਆ। ਉਨਾ ਦੀ ਇਸ ਤਰ੍ਹਾ ਅਚਾਨਕ ਮੌਤ ਹੋਣ ਕਾਰਨ ਪਰਿਵਾਰ ਅਤੇ ਇਲਾਕੇ ਅੰਦਰ ਸ਼ੋਕ ਦੀ ਲਹਿਰ ਦੌੜ ਗਈ ਹੈ ਤੇ ਪਰਿਵਾਰ ਵਾਲਿਆਂ ਦਾ […]

ਅਸਾਮ ਵਿੱਚ ਡਿਊਟੀ ਦੌਰਾਨ ਫੌਜੀ ਜਵਾਨ ਹਰਜਿੰਦਰ ਸਿੰਘ ਦਾ ਹੋਇਆ ਦੇਹਾਂਤ Read More »

airlift

ਚੱਕਰਵਾਤ ‘ਦਿਤਵਾ’: ਹਵਾਈ ਫੌਜ ਨੇ ਭਾਰਤੀਆਂ ਨੂੰ ਲਿਆਂਦਾ ਵਾਪਸ

ਦਿਲੀ, 2 ਦਸੰਬਰ : ਸ੍ਰੀਲੰਕਾ ਵਿਖੇ ਚੱਕਰਵਾਤੀ ਤੂਫ਼ਾਨ ‘ਦਿਤਵਾ’ ਦੇ ਕਹਿਰ ਕਾਰਨ ਸ੍ਰੀਲੰਕਾ ਵਿੱਚ ਫਸੇ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਉਣ ਲਈ ਭਾਰਤੀ ਹਵਾਈ ਫੌਜ ਨੇ ਵੱਡਾ ਰਾਹਤ ਆਪਰੇਸ਼ਨ ਚਲਾਇਆ ਗਿਆ ਹੈ। ਇਕ ਬੁਲਾਰੇ ਨੇ ਦੱਸਿਆ ਕਿ ਰਾਹਤ ਮਿਸ਼ਨ ਲਈ ਭਾਰਤੀ ਹਵਾਈ ਫੌਜ ਦੇ ਆਈਐੱਲ–76 ਅਤੇ ਸੀ–130ਜੇ ਜਹਾਜ਼ਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਹ ਜਹਾਜ਼

ਚੱਕਰਵਾਤ ‘ਦਿਤਵਾ’: ਹਵਾਈ ਫੌਜ ਨੇ ਭਾਰਤੀਆਂ ਨੂੰ ਲਿਆਂਦਾ ਵਾਪਸ Read More »

mayour-2

ਮੇਅਰ ਪਟਿਆਲਾ ਵੱਲੋਂ ਰੇਹੜੀ ਵਾਲਿਆਂ ਨਾਲ ਮੀਟਿੰਗ 

ਪਟਿਆਲਾ, 2 ਦਸੰਬਰ – ਨਗਰ ਨਿਗਮ ਪਟਿਆਲਾ ਵਿਖੇ ਅੱਜ ਮੇਅਰ ਪਟਿਆਲਾ ਵੱਲੋਂ ਰੇਹੜੀ ਵਾਲਿਆਂ ਅਤੇ ਕੂੜਾ ਚੁਕਣ ਵਾਲੀਆਂ ਟੀਮਾਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ ਗਈ, ਜਿਸ ਵਿੱਚ ਸ਼ਹਿਰ ਦੇ ਕੂੜਾ ਪ੍ਰਬੰਧਨ ਨੂੰ ਸੁਚਾਰੂ ਬਣਾਉਣ ਲਈ ਕਈ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਦੌਰਾਨ ਮੇਅਰ ਨੇ ਕਿਹਾ ਕਿ ਸਫ਼ਾਈ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਡੋਰ–ਟੂ–ਡੋਰ ਕੂੜਾ ਕਲੈਕਸ਼ਨ ਇੱਕ

ਮੇਅਰ ਪਟਿਆਲਾ ਵੱਲੋਂ ਰੇਹੜੀ ਵਾਲਿਆਂ ਨਾਲ ਮੀਟਿੰਗ  Read More »

pu-3

ਪੰਜਾਬੀ ਯੂਨੀਵਰਸਿਟੀ ਵਿਖੇ ਜਾਰੀ ‘ਨਵੀਨ ਖੋਜ-ਵਿਧੀਆਂ’ ਵਿਸ਼ੇ ‘ਤੇ  ਵਰਕਸ਼ਾਪ

ਪਟਿਆਲਾ, 2 ਦਸੰਬਰ –  ਪ੍ਰੋਫ਼ੈਸਰ ਗੁਰਦਿਆਲ ਸਿੰਘ ਚੇਅਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੰਜਾਬੀ ਵਿਭਾਗ ਦੇ ਸਹਿਯੋਗ ਨਾਲ਼ ‘ਨਵੀਨ ਖੋਜ-ਵਿਧੀਆਂ’ ਵਿਸ਼ੇ ‘ਤੇ ਕਰਵਾਈ ਜਾ ਰਹੀ ਸੱਤ-ਰੋਜ਼ਾ ਵਰਕਸ਼ਾਪ ਦੇ ਛੇਵੇਂ ਦਿਨ ਡਾ. ਕੰਵਲਜੀਤ ਸਿੰਘ ਅਤੇ ਡਾ. ਪਾਲੀ ਭੁਪਿੰਦਰ ਸਿੰਘ ਨੇ ਮੁੱਖ-ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਵਿਭਾਗ ਅਤੇ ਚੇਅਰ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਨੇ ਸਾਰੀਆਂ ਸ਼ਖ਼ਸੀਅਤਾਂ ਦਾ ਸਵਾਗਤ

ਪੰਜਾਬੀ ਯੂਨੀਵਰਸਿਟੀ ਵਿਖੇ ਜਾਰੀ ‘ਨਵੀਨ ਖੋਜ-ਵਿਧੀਆਂ’ ਵਿਸ਼ੇ ‘ਤੇ  ਵਰਕਸ਼ਾਪ Read More »

mayour

ਫਲੈਗ : ਪਟਿਆਲਵੀਆਂ ਨੂੰ ਕੁੜੇ ਦੀ ਬਦਬੂ ਤੋਂ ਮਿਲੇਗੀ ਰਾਹਤ

ਪਟਿਆਲਾ, 2 ਦਸੰਬਰ – ਕਈ ਦਹਾਕਿਆਂ ਤੋਂ ਦਿੱਲੀ, ਸਨੋਰ, ਦੇਵੀਗੜ੍ਹ ਅਤੇ ਚੀਕਾ ਰੋਡ ਤੋਂ ਐਂਟਰੀ ਪੁਅਇੰਟ ’ਤੇ ਡੰਪਿੰਗ ਗਰਾਉਂਡ ਵਿਚ ਲੱਗੇ ਗੰਦਗੀ ਦੇ ਢੇਰਾਂ ਤੋਂ ਪਟਿਆਲਵੀਆਂ ਨੂੰ ਜਲਦ ਰਾਹਤ ਮਿਲਣ ਜਾ ਰਹੀ ਹੈ। ਕਿਉਂਕਿ ਨਗਰ ਨਿਗਮ ਨੇ ਇਥੇ ਕੰਪਨੀ ਨੂੰ ਠੇਕਾ ਦੇ ਕੇ ਕੂੜੇ ਦੀ ਖਾਦ ਬਣਾ ਕੇ ਉਸ ਨੂੰ ਚੁੱਕਣਾ ਸ਼ੁਰੂ ਕਰ ਦਿੱਤਾ ਹੈ।

ਫਲੈਗ : ਪਟਿਆਲਵੀਆਂ ਨੂੰ ਕੁੜੇ ਦੀ ਬਦਬੂ ਤੋਂ ਮਿਲੇਗੀ ਰਾਹਤ Read More »

uria

ਹਾੜ੍ਹੀ ਦੀਆਂ ਫਸਲਾਂ ਲਈ ਯੂਰੀਆ ਖਾਦ ਦੀ ਸਪਲਾਈ ਨਿਰੰਤਰ ਜਾਰੀ— ਮੁੱਖ ਖੇਤੀਬਾੜੀ ਅਫਸਰ 

ਪਟਿਆਲਾ, 02 ਦਸੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪਟਿਆਲਾ ਦੇ  ਮੁੱਖ ਖੇਤੀਬਾੜੀ ਅਫਸਰ, ਡਾ: ਜਸਵਿੰਦਰ ਸਿੰਘ ਨੇ ਦਸਿਆ ਕਿ ਜਿਲ੍ਹਾ ਪਟਿਆਲਾ ਵਿਚ 2,30,000 ਹੈਕ: ਰਕਬੇ ਵਿਚ ਕਣਕ ਅਤੇ 2000 ਹੈਕ: ਰਕਬੇ ਵਿੱਚ ਤੇਲ ਬੀਜ ਫਸਲਾਂ ਦੀ ਬਿਜਾਈ ਮੁਕੰਮਲ ਹੋ ਚੁੱਕੀ ਹੈ ਅਤੇ ਹਾੜ੍ਹੀ ਦੀਆਂ ਫਸਲਾਂ ਸਬੰਧੀ ਲੋੜੀਂਦੀ ਯੂਰੀਆ ਖਾਦ ਦੀ ਸਪਲਾਈ ਨਿਰੰਤਰ ਜਾਰੀ ਹੈ। ਉਨ੍ਹਾਂ ਦਸਿਆ ਕਿ ਜਿਲ੍ਹੇ ਵਿਚ 102833 ਐਮ.ਟੀ ਯੂਰੀਆ ਖਾਦ ਦੀ ਜ਼ਰੂਰਤ ਸੀ, ਜਿਸ ਵਿਚੋਂ ਹੁਣ ਤੱਕ ਯੂਰੀਆ ਲੱਗਭਗ 60300 ਐਮ.ਟੀ ਖਾਦ ਸਪਲਾਈ ਹੋ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਦਸਿਆ ਕਿ ਯੂਰੀਆ ਖਾਦ ਦੀ ਸਪਲਾਈ ਵਿਚ ਜੇਕਰ ਕੋਈ ਦਿੱਕਤ ਆਉਂਦੀ ਹੋਵੇ ਤਾਂ ਉਹ ਖੇਤੀਬਾੜੀ ਵਿਭਾਗ ਦੇ ਮੁੱਖ  ਦਫਤਰ ਅਤੇ ਵੱਖ —ਵੱਖ  ਬਲਾਕ ਖੇਤੀਬਾੜੀ ਦਫਤਰਾਂ ਵਿਚ  ਸੰਪਰਕ ਕਰਨ ਤਾਂ ਜੋ ਉਨ੍ਹਾਂ ਨੂੰ ਸਮੇਂ ਸਿਰ ਖਾਦ ਦੀ ਪੂਰਤੀ ਕੀਤੀ ਜਾ ਸਕੇ। ਉਨਾ ਦਸਿਆ ਕਿ 60 ਫੀਸਦੀ ਯੂਰੀਆ ਖਾਦ ਕੋਪ੍ਰੇਟਿਵ ਸੁਸਾਇਟੀਆਂ ਰਾਹੀਂ ਅਤੇ 40ਫ਼ੀਸਦੀ  ਪ੍ਰਾਈਵੇਟ ਡੀਲਰਾਂ ਰਾਹੀਂ ਕਿਸਾਨਾਂ ਨੂੰ  ਉਪਲੱਬਧ ਕਰਵਾਈ ਜਾ ਰਹੀ ਹੈ ਅਤੇ ਨਾਲ ਹੀ ਖਾਦਾਂ ਦੇ ਸੈਂਪਲ ਵੀ ਲਏ ਜਾ ਰਹੇ ਹਨ ਤਾਂ ਜੋ ਮਿਆਰੀ ਖਾਦ ਕਿਸਾਨਾਂ ਨੂੰ  ਉਪਲਬੱਧ ਹੋ ਸਕੇ।

ਹਾੜ੍ਹੀ ਦੀਆਂ ਫਸਲਾਂ ਲਈ ਯੂਰੀਆ ਖਾਦ ਦੀ ਸਪਲਾਈ ਨਿਰੰਤਰ ਜਾਰੀ— ਮੁੱਖ ਖੇਤੀਬਾੜੀ ਅਫਸਰ  Read More »

barsat

ਸੜਕਾਂ ਦੇ ਨਿਰਮਾਣ ਨਾਲ ਪੰਜਾਬ ਦੀ ਤਰੱਕੀ ਹੋਵੇਗੀ ਹੋਰ ਤੇਜ਼ – ਹਰਚੰਦ ਸਿੰਘ ਬਰਸਟ

ਪਟਿਆਲਾ, 2 ਦਸੰਬਰ  – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਵੱਡੇ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਮਿਸਾਲੀ ਕੰਮ ਕੀਤੇ ਹਨ, ਜਿਸ ਤੋਂ ਲੋਕ ਬਹੁਤ ਖੁਸ਼ ਹਨ ਅਤੇ

ਸੜਕਾਂ ਦੇ ਨਿਰਮਾਣ ਨਾਲ ਪੰਜਾਬ ਦੀ ਤਰੱਕੀ ਹੋਵੇਗੀ ਹੋਰ ਤੇਜ਼ – ਹਰਚੰਦ ਸਿੰਘ ਬਰਸਟ Read More »

vote

ਦੂਜੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 9 ਤੇ ਬਲਾਕ ਸੰਮਤੀਆਂ ਲਈ 34 ਨਾਮਜ਼ਦਗੀਆਂ ਦਾਖਲ

ਪਟਿਆਲਾ, 2 ਦਸੰਬਰ :  ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪ‌ਟਿਆਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 23 ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦੇ ਦੂਜੇ ਦਿਨ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 9 ਨਾਮਜ਼ਦਗੀਆਂ ਦਾਖਲ ਹੋਈਆਂ। ਜਦੋਂਕਿ ਬਲਾਕ ਸੰਮਤੀ ਚੋਣਾਂ ਲਈ ਅੱਜ 34 ਨਾਮਜ਼ਦਗੀਆਂ

ਦੂਜੇ ਦਿਨ- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 9 ਤੇ ਬਲਾਕ ਸੰਮਤੀਆਂ ਲਈ 34 ਨਾਮਜ਼ਦਗੀਆਂ ਦਾਖਲ Read More »

dc

 ਫਲੈਗ ਡੇਅ ਫੰਡ ਤੋਂ 6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਜਾਰੀ

ਪਟਿਆਲਾ , 2 ਦਸੰਬਰ : ਹਥਿਆਰ ਬੰਦ ਸੈਨਾ ਝੰਡਾ ਦਿਵਸ ਮੌਕੇ ਜ਼ਿਲ੍ਹਾ ਰਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ  ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੂੰ ਟੋਕਨ ਫਲੈਗ ਲਗਾ ਕੇ ਇਸ ਮੁਹਿੰਮ ਦਾ ਆਗਾਜ਼ ਕੀਤਾ। ਇਸ ਉਪਰੰਤ ਓਹਨਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸੈਨਿਕ ਬੋਰਡ ਪਟਿਆਲਾ ਦੀ ਤਿਮਾਹੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕਮਾਂਡਰ ਬਲਜਿੰਦਰ ਵਿਰਕ (ਰਿਟਾ.) ਜ਼ਿਲ੍ਹਾ ਰੱਖਿਆ

 ਫਲੈਗ ਡੇਅ ਫੰਡ ਤੋਂ 6 ਲਾਭਪਾਤਰੀਆਂ ਨੂੰ ਮਾਲੀ ਸਹਾਇਤਾ ਦੇ ਚੈੱਕ ਜਾਰੀ Read More »

pu-2

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਏਡਜ਼ ਦਿਵਸ ਵਿਸ਼ੇਸ਼ ਭਾਸ਼ਣ ਕਰਵਾਇਆ

 ਪਟਿਆਲਾ, 2 ਦਸੰਬਰ – ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵੱਲੋਂ ਵਿਸ਼ਵ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਵਿੱਚ ਇਸ ਵਿਸ਼ੇ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਵਿਸ਼ੇਸ਼ ਭਾਸ਼ਣ ਕਰਵਾਇਆ ਅਤੇ ਜਾਗਰੂਕਤਾ ਰੈਲੀ ਕੱਢੀ ਗਈ। ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਤੋਂ ਡਾ. ਜਗਮੋਹਨ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਜ਼ਿਕਰਯੋਗ ਹੈ ਕਿ ਡਾ. ਜਗਮੋਹਨ ਸੈਂਟਰ ਫ਼ਾਰ

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ਵ ਏਡਜ਼ ਦਿਵਸ ਵਿਸ਼ੇਸ਼ ਭਾਸ਼ਣ ਕਰਵਾਇਆ Read More »

Scroll to Top