ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.ਸੈਂਟਰ ਵਿਖੇ ਸ਼ਾਰਟ ਟਰਮ ਕੋਰਸ ਸ਼ੁਰੂ
ਪਟਿਆਲਾ, 2 ਦਸੰਬਰ – ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਟਰ ਵਿਖੇ ਅਧਿਆਪਕਾਂ ਲਈ ਕਰਵਾਏ ਜਾ ਰਹੇ ਦੇ ਕੋਰਸਾਂ ਦਾ ਉਦਘਾਟਨੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ। ਕੇਂਦਰੀ ਯੂਨੀਵਰਸਿਟੀ ਹਿਮਾਚਲ ਪ੍ਰਦੇਸ ਦੇ ਚਾਂਸਲਰ ਪ੍ਰੋ. ਹਰਮੋਹਿੰਦਰ ਸਿੰਘ ਬੇਦੀ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ […]
ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.ਸੈਂਟਰ ਵਿਖੇ ਸ਼ਾਰਟ ਟਰਮ ਕੋਰਸ ਸ਼ੁਰੂ Read More »









