Popular

crime

ਦਿਲੀ ਲਾਲ ਕਿਲਾ ਬੰਬ ਧਮਾਕਾ : ਕੋਰਟ ਨੇ ਸੋਇਬ ਨੂੰ ਐਨਆਈਏ ਹਿਰਾਸਤ ਵਿਚ ਭੇਜਿਆ

ਦਿੱਲੀ, 27 ਨਵੰਬਰ : ਦਿੱਲੀ ਲਾਲ ਕਿਲਾ ਬੰਬ ਧਮਾਕੇ ਮਾਮਲੇ ਵਿਚ ਜਾਂਚ ਏਜੰਸੀ ਵਲੋ ਅੱਜ ਸੋਇਬ ਨੂੰ ਪਟਿਆਲਾ ਹਾਊਸ ਕੋਰਟ ਵਿਚ ਪੇਸ ਕੀਤਾ ਗਿਆ, ਜਿਥੇ ਸੱਤਵੇਂ ਮੁਲਜ਼ਮ ਸ਼ੋਇਬ ਵਾਸੀ ਫ਼ਰੀਦਾਬਾਦ ਨੂੰ 10 ਦਿਨਾਂ ਲਈ ਐੱਨਆਈਏ ਹਿਰਾਸਤ ਵਿਚ ਭੇਜ ਦਿੱਤਾ ਹੈ। ਸ਼ੋਇਬ ਉੱਤੇ ਧਮਾਕੇ ਨੂੰ ਅੰਜਾਮ ਦੇਣ ਵਾਲੇ ਫਿਦਾਈਨ ਉਮਰ ਉਨ ਨਬੀ ਨੂੰ ਪਨਾਹ ਦੇਣ ਦਾ […]

ਦਿਲੀ ਲਾਲ ਕਿਲਾ ਬੰਬ ਧਮਾਕਾ : ਕੋਰਟ ਨੇ ਸੋਇਬ ਨੂੰ ਐਨਆਈਏ ਹਿਰਾਸਤ ਵਿਚ ਭੇਜਿਆ Read More »

shivraj

ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਪੰਜਾਬ ਦੇ ਕਿਸਾਨਾਂ ਦੀ ਨਵੀਂ ਖੇਤੀ ਪ੍ਰਣਾਲੀ ਦੀ ਸਰਾਹਨਾ

ਮੋਗਾ , 27 ਨਵੰਬਰ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਮੋਗਾ ਵਿਖੇ ਕਿਸਾਨਾ ਨਾਲ ਖਾਸ ਮੁਲਾਕਾਤ ਕੀਤੀ। ਆਪਣੀ ਇੱਕ ਦਿਵਸੀ ਯਾਤਰਾ ਦੀ ਸ਼ੁਰੂਆਤ ਮੰਤਰੀ ਚੌਹਾਨ ਨੇ ਸਥਾਨਕ ਗੁਰਦੁਆਰਾ ਸਾਹਿਬ ਵਿੱਚ ਅਰਦਾਸ ਕਰਕੇ ਕੀਤੀ, ਜਿਸ ਤੋਂ ਬਾਅਦ ਉਹ ਖੇਤੀਬਾੜੀ ਮੰਤਰਾਲੇ ਦੇ ਅਧਿਕਾਰੀਆਂ ਸਮੇਤ ਖੇਤਾਂ ਦੀ ਜ਼ਮੀਨੀ ਸਮੀਖਿਆ ਲਈ ਨਿਕਲੇ। ਮੋਗਾ ਜ਼ਿਲ੍ਹੇ ਦੇ ਪਿੰਡ

ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਪੰਜਾਬ ਦੇ ਕਿਸਾਨਾਂ ਦੀ ਨਵੀਂ ਖੇਤੀ ਪ੍ਰਣਾਲੀ ਦੀ ਸਰਾਹਨਾ Read More »

sgpc

ਸੱਚਖੰਡ ਸ੍ਰੀ ਦਰਬਾਰ ਦੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਕੀਤਾ ਨਿਹਾਲ

ਪਟਿਆਲਾ 26 ਨਵੰਬਰ – ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਵਾਇਆ ਧਾਰਮਕ ਸਮਾਗਮ ਮਹਾਨ ਗੁਰਮਤਿ ਕੀਰਤਨ ਸਮਾਗਮ ਦੇ ਨਾਲ ਸਮਾਪਤ ਹੋਇਆ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸ਼ੋ੍ਰਮਣੀ ਕਮੇਟੀ ਮੈਂਬਰ ਜਸਮੇਰ

ਸੱਚਖੰਡ ਸ੍ਰੀ ਦਰਬਾਰ ਦੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਕੀਤਾ ਨਿਹਾਲ Read More »

samana

96 ਲਾਭਪਾਤਰੀਆਂ ਨੂੰ ਆਵਾਸ ਯੋਜਨਾ ਸਕੀਮ 1 ਕਰੋੜ 15 ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਵੰਡੇ

ਸਮਾਣਾ, 26 ਨਵੰਬਰ : ਮੱਧਵਰਗੀ ਤੇ ਗਰੀਬ ਬੇਘਰੇ ਲੋਕਾਂ ਨੂੰ ਰਹਿਣ ਲਈ ਘਰ ਪ੍ਰਦਾਨ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾ ਸਦਕਾ ਬਲਾਕ ਪਟਿਆਲਾ ਦੇ 96 ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਸਕੀਮ ਤਹਿਤ ਕੁਲ 1 ਕਰੋੜ 15 ਲੱਖ 20 ਹਜ਼ਾਰ ਰੁਪਏ ਦੇ ਪ੍ਰਵਾਨਗੀ ਪੱਤਰਾਂ ਵੰਡੇ ਗਏ। ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ

96 ਲਾਭਪਾਤਰੀਆਂ ਨੂੰ ਆਵਾਸ ਯੋਜਨਾ ਸਕੀਮ 1 ਕਰੋੜ 15 ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਵੰਡੇ Read More »

court

ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ

ਪਟਿਆਲਾ, 26 ਨਵੰਬਰ :  26 ਨਵੰਬਰ 1949 ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਮਨਾਉਂਦੇ ਹੋਏ ਤੇ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਨਿਆਂਪਾਲਿਕਾ ਦੀ ਵਚਨਬੱਧਤਾ ਨੂੰ ਦੁਹਰਾਉਣ ਲਈ ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਵਤਾਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ ਗਿਆ। ਸੰਵਿਧਾਨ ਦੀ ਪ੍ਰਸਤਾਵਨਾ ਦੇ ਪੜ੍ਹਨ ਪੜ੍ਹਕੇ

ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ Read More »

natak

ਸੱਤ ਦਿਨਾਂ ਕੌਮੀ ਨਾਟਕ ਮੇਲੇ ਦੀ “ਹਿੰਦ ਦੀ ਚਾਦਰ” ਨਾਟਕ ਦੇ ਨਾਲ ਹੋਈ ਸ਼ੁਰੂਆਤ

ਪਟਿਆਲਾ, 25 ਨਵੰਬਰ— ਉੱਤਰੀ ਭਾਰਤ ਦੀ ਪ੍ਰਸਿੱਧ  ਨਾਟਕ ਸੰਸਥਾ ਕਲਾਕ੍ਰਿਤੀ ਪਟਿਆਲਾ ਵੱਲੋਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਪਟਿਆਲਾ (ਸੱਭਿਆਚਾਰਕ ਮੰਤਰਾਲਾ,ਭਾਰਤ ਸਰਕਾਰ) ਸਰਬਤ ਦਾ ਭਲਾ ਚੈਰੀਟੇਬਲ ਟਰਸਟ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਸਵਰਗੀ ਸ. ਪ੍ਰੀਤਮ ਸਿੰਘ ਉਬਰਾਏ ਦੀ ਯਾਦ ਵਿੱਚ ਹੋਣ ਵਾਲਾ ਸਲਾਨਾ ਕੌਮੀ ਨਾਟਕ ਮੇਲਾ ਅੱਜ ਕਾਲੀਦਾਸ ਆਡੀਟੋਰੀਅਮ, ਵਿਰਸਾ ਵਿਹਾਰ ਕੇਂਦਰ ਪਟਿਆਲਾ ਵਿਖੇ ਸ਼ਾਨਦਾਰ

ਸੱਤ ਦਿਨਾਂ ਕੌਮੀ ਨਾਟਕ ਮੇਲੇ ਦੀ “ਹਿੰਦ ਦੀ ਚਾਦਰ” ਨਾਟਕ ਦੇ ਨਾਲ ਹੋਈ ਸ਼ੁਰੂਆਤ Read More »

sgpc

350 ਸਾਲਾ ਸ਼ਤਾਬਦੀ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਪਟਿਆਲਾ 25 ਨਵੰਬਰ – ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲ ਸ਼ਤਾਬਦੀ ਅਤੇ ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਤੜਕਸਵੇਰੇ ਗੁਰੂ ਮਹਾਰਾਜ ਦੇ ਕਵਾੜ ਖੁੱਲਣ ਮਗਰੋਂ ਸੰਗਤਾਂ ਨੇ ਗੁਰੂ ਦਰਬਾਰ ਵਿਚ ਸੀਸ ਨਿਵਾਇਆ ਅਤੇ ਪੰਚਮੀ ਦਾ ਪਵਿੱਤਰ ਦਿਹਾੜਾ ਹੋਣ ਕਰਕੇ

350 ਸਾਲਾ ਸ਼ਤਾਬਦੀ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ Read More »

accident

ਕਾਰ ਦਰਖਤ ਨਾਲ ਟਕਰਾਉਣ ਕਾਰਨ ਦੋ ਔਰਤਾਂ ਦੀ ਮੌਤ, ਕਈ ਜਖਮੀ

ਹੁਸ਼‌ਿਆਰਪੁਰ, 25 ਨਵੰਬਰ : ਇਕ ਵਿਆਹ ਸਮਾਗਮ ਤੋ ਪਰਤ ਰਹੀ ਕਾਰ ਅਚਾਲਕ ਸੰਤੁਲਨ ਗਵਾਉਣ ਕਾਰਨ ਦਰਖਤ ਨਾਲ ਟਕਰਾ ਗਈ, ਜਿਸ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਤੇ ਬਾਕੀ ਮੈਬਰ ਜਖਮੀ ਹੋ ਗਏ, ਜਿਨਾ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਦਸੂਹਾ ਇਲਾਕੇ ਵਿੱਚ ਐਤਵਾਰ ਸ਼ਾਮ ਨੂੰ ਮਿਆਣੀ ਰੋਡ ’ਤੇ ਪਿੰਡ ਬਸੋਆ

ਕਾਰ ਦਰਖਤ ਨਾਲ ਟਕਰਾਉਣ ਕਾਰਨ ਦੋ ਔਰਤਾਂ ਦੀ ਮੌਤ, ਕਈ ਜਖਮੀ Read More »

maan

ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣੇਗੀ ਵਿਸਵ ਪੱਧਰੀ ਯੂਨੀਵਰਸਿਟੀ : ਮਾਨ

  ਚੰਡੀਗੜ, 25 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਿਥੇ ਤਿੰਨ ਵੱਡੇ ਸ਼ਹਿਰਾਂ ਨੂੰ ਪਵਿਤਰ ਸ਼ਹਿਰ ਹੋਣ ਦਾ ਦਰਜਾ ਦਿਤਾ ਹੈ, ਉੱਥੇ ਉਨਾ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ਯੂਨੀਵਰਸਿਟੀ ਬਣੇਗੀ। ਉਨ੍ਹਾਂ ਐਲਾਨ ਕੀਤਾ ਹੈ ਕਿ ਸੂਬੇ ਦੇ ਤਿੰਨ ਸ਼ਹਿਰਾਂ

ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣੇਗੀ ਵਿਸਵ ਪੱਧਰੀ ਯੂਨੀਵਰਸਿਟੀ : ਮਾਨ Read More »

cm

ਪੰਜਾਬ ਵਿਧਾਨ ਸਭਾ ਨੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ

ਆਨੰਦਪੁਰ ਸਾਹਿਬ, 25 ਨਵੰਬਰ : ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਯਾਦਗਾਰ ਮੌਕੇ ਚੰਡੀਗੜ੍ਹ ਤੋਂ ਬਾਹਰ ਆਨੰਦਪੁਰ ਸਾਹਿਬ ਵਿੱਚ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਅੱਗੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਐਲਾਨ ਕਰਨ ਲਈ ਮਤਾ ਪੇਸ਼ ਕੀਤੀ, ਜੋ ਸਾਰੀਆਂ ਪਾਰਟੀਆਂ ਨੇ ਇਕਸਰ ਹੋ ਕੇ ਪਾਸ ਕੀਤੀ। ਆਨੰਦਪੁਰ ਸਾਹਿਬ ਨੂੰ ਨਵੇਂ ਜ਼ਿਲ੍ਹਾ ਬਣਾਉਣ

ਪੰਜਾਬ ਵਿਧਾਨ ਸਭਾ ਨੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ Read More »

Scroll to Top