ਸੌਂਦ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ
ਸੌਂਦ ਵੱਲੋਂ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਇਨਕਲਾਬ ਮੇਲੇ ਦਾ ਉਦਘਾਟਨ -ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਇਨਕਲਾਬੀ ਨਾਇਕਾਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣ ‘ਚ ਬੇਹੱਦ ਸਹਾਈ ਸਿੱਧ ਹੋਵੇਗਾ ਇਨਕਲਾਬ ਮੇਲਾ: ਤਰੁਨਪ੍ਰੀਤ ਸਿੰਘ ਸੌਂਦ ਚੰਡੀਗੜ੍ਹ/ਖਟਕੜ ਕਲਾਂ, (ਬੰਗਾ) 28 ਸਤੰਬਰ : ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ […]









