ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ
ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਕੀਤੀ ਸ਼ੁਰੂਆਤ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਵਿੱਚ ਔਰਤਾਂ ਲਈ ਇੱਕ ਸੁਰੱਖਿਅਤ, ਵਧੇਰੇ ਸਮਰੱਥ ਭਵਿੱਖ ਸਿਰਜਣ ਲਈ ਵਚਨਬੱਧ – ਇਹ ਪ੍ਰੋਜੈਕਟ ਪੰਜਾਬ ਪੁਲਿਸ ਅਤੇ ਗੈਰ-ਸਰਕਾਰੀ ਸੰਗਠਨ ਨਈ […]









