ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ
ਭਗਵੰਤ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀਆਂ ਨੀਤੀਆਂ ਨੂੰ ਵੱਡਾ ਹੁਲਾਰਾ, ਵਿਕਾਸ ਅਥਾਰਟੀਆਂ ਨੇ ਇਕ ਦਿਨ ਵਿੱਚ ਕਮਾਏ 2945 ਕਰੋੜ ਰੁਪਏ ਵੱਖ-ਵੱਖ ਜਾਇਦਾਦਾਂ ਦੀ ਈ-ਨਿਲਾਮੀ ਨੂੰ ਲੋਕਾਂ ਨੇ ਦਿੱਤਾ ਭਰਵਾਂ ਹੁੰਗਾਰਾ ਚੰਡੀਗੜ੍ਹ, 17 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਸਦਕਾ ਪੰਜਾਬ ਸ਼ਹਿਰੀ ਯੋਜਨਾਬੰਦੀ […]







