ਕੈਂਪਸ ਵਿਚ ਅਕਾਦਮਿਕ ਮਾਹੌਲ ਬਣਾਈ ਰੱਖਣ ਲਈ ਕਦਮ
ਕੈਂਪਸ ਵਿਚ ਅਕਾਦਮਿਕ ਮਾਹੌਲ ਬਣਾਈ ਰੱਖਣ ਲਈ ਕਦਮ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਚ ਅਕਾਦਮਿਕ ਮਾਹੌਲ ਬਣਾਈ ਰੱਖਣ ਲਈ ਯੂਨੀਵਰਸਿਟੀ ਵੱਲੋਂ ਐਤਵਾਰ ਨੂੰ ਪ੍ਰਬੰਧਨ ਮਾਮਲਿਆਂ ਨਾਲ਼ ਜੁੜੇ ਆਪਣੇ ਆਪਣੇ ਸਾਰੇ ਦਫ਼ਤਰ ਖੋਲ੍ਹੇ ਗਏ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਸੰਬੰਧੀ ਗੱਲ ਕਰਦਿਆਂ ਦੱਸਿਆ ਕਿ ਵਿਦਿਆਰਥੀਆਂ ਦੀਆਂ ਲਿਖਤੀ ਰੂਪ ਵਿਚ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਪੜਤਾਲ ਲਈ ਐਡੀਸ਼ਨਲ ਸੈਸ਼ਨ […]
ਕੈਂਪਸ ਵਿਚ ਅਕਾਦਮਿਕ ਮਾਹੌਲ ਬਣਾਈ ਰੱਖਣ ਲਈ ਕਦਮ Read More »









