ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਤੋਂ ਉਦਯੋਗ ਦੇ ਹਿਜਰਤ ਕਰਨ ਦੇ ਰੁਝਾਨ ਨੂੰ ਪੁੱਠਾ ਮੋੜ ਦਿੱਤਾ-ਅਰਵਿੰਦ ਕੇਜਰੀਵਾਲ
ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਤੋਂ ਉਦਯੋਗ ਦੇ ਹਿਜਰਤ ਕਰਨ ਦੇ ਰੁਝਾਨ ਨੂੰ ਪੁੱਠਾ ਮੋੜ ਦਿੱਤਾ-ਅਰਵਿੰਦ ਕੇਜਰੀਵਾਲ ਪਿਛਲੇ ਕੁਝ ਮਹੀਨਿਆਂ ਵਿੱਚ 450 ਉਦਯੋਗਿਕ ਯੂਨਿਟਾਂ ਨੇ ਆਪਣਾ ਕਾਰੋਬਾਰ ਹੋਰਨਾਂ ਸੂਬਿਆਂ ਤੋਂ ਪੰਜਾਬ ਵਿੱਚ ਸ਼ਿਫ਼ਟ ਕੀਤਾ ਉਦਯੋਗਿਕ ਸੈਕਟਰ ਵਿੱਚ ਦੇਸ਼ ਭਰ ਵਿੱਚੋਂ ਸਿਰਫ਼ ਪੰਜਾਬੀ ਹੀ ਤੋੜ ਸਕਦੇ ਨੇ ਚੀਨ ਦੀ ਇਜਾਰੇਦਾਰੀ ਸਨਅਤੀ ਵਿਕਾਸ ਨੂੰ ਹੁਲਾਰਾ ਦੇਣ […]






