ਵਿੱਤੀ ਸਾਲ 23-24 ਵਿੱਚ ਆਪਣੇ ਹੀ ਰਿਕਾਰਡ ਤੋੜਦਿਆਂ ਮਾਨ ਸਰਕਾਰ ਵੱਲੋਂ ਜੀਐਸਟੀ ਵਿੱਚ 28.2 ਫੀਸਦੀ ਵਾਧਾ ਦਰਜ -ਹਰਪਾਲ ਸਿੰਘ ਚੀਮਾ
ਵਿੱਤੀ ਸਾਲ 23-24 ਵਿੱਚ ਆਪਣੇ ਹੀ ਰਿਕਾਰਡ ਤੋੜਦਿਆਂ ਮਾਨ ਸਰਕਾਰ ਵੱਲੋਂ ਜੀਐਸਟੀ ਵਿੱਚ 28.2 ਫੀਸਦੀ ਵਾਧਾ ਦਰਜ -ਹਰਪਾਲ ਸਿੰਘ ਚੀਮਾ ਜੀਐਸਟੀ, ਆਬਕਾਰੀ, ਵੈਟ, ਸੀਐਸਟੀ, ਪੀਐਸਡੀਟੀ ਤੋਂ ਮਾਲੀਆ 17.49 ਪ੍ਰਤੀਸ਼ਤ ਵਧਿਆ ਕਿਹਾ, ‘ਮੇਰਾ ਬਿੱਲ’ ਅਤੇ ‘ਅਕਸਾਈਜ਼ ਕਿਊਆਰ ਲੇਬਲ ਸਿਟੀਜ਼ਨ’ ਵਰਗੀਆਂ ਮੁਬਾਈਲ ਐਪ ਰਾਹੀਂ ਆਮ ਲੋਕਾਂ ਨੂੰ ਸੂਬੇ ਦੀ ਵਿੱਤੀ ਹਾਲਤ ਮਜ਼ਬਤ ਦੀ ਮੁਹਿੰਮ ‘ਚ ਕੀਤਾ ਸ਼ਾਮਿਲ […]







