ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਨੂੰ 7 ਕਰੋੜ 77 ਲੱਖ ਰੁਪਏ ਦੀ ਰਾਸ਼ੀ ਹੋਈ ਜਾਰੀ : ਡਿਪਟੀ ਕਮਿਸ਼ਨਰ
ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਨੂੰ 7 ਕਰੋੜ 77 ਲੱਖ ਰੁਪਏ ਦੀ ਰਾਸ਼ੀ ਹੋਈ ਜਾਰੀ : ਡਿਪਟੀ ਕਮਿਸ਼ਨਰ -ਜ਼ਿਲ੍ਹੇ ਦੇ 1524 ਲਾਭਪਾਤਰੀਆਂ ਨੂੰ ਮਿਲੇਗੀ 51 ਹਜ਼ਾਰ ਰੁਪਏ ਦੀ ਰਾਸ਼ੀ : ਸਾਕਸ਼ੀ ਸਾਹਨੀ ਪਟਿਆਲਾ, 29 ਅਗਸਤ: ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ […]








