ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਜੁਡੀਸ਼ੀਅਲ ਰਿਮਾਂਡ ਵਿਚ ਵਾਧਾ ਕਰਦਿਆਂ ਸੁਣਵਾਈ 6 ਸਤੰਬਰ ’ਤੇ ਪਾਈ
ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਜੁਡੀਸ਼ੀਅਲ ਰਿਮਾਂਡ ਵਿਚ ਵਾਧਾ ਕਰਦਿਆਂ ਸੁਣਵਾਈ 6 ਸਤੰਬਰ ’ਤੇ ਪਾਈ ਜਲੰਧਰ : ਅਨਾਜ ਢੋਆ-ਢੁਆਈ ਟੈਂਡਰ ਘੁਟਾਲੇ ਦੇ ਕੇਸ ’ਚ ਨਾਭਾ ਜੇਲ੍ਹ ਅੰਦਰ ਨਿਆਇਕ ਹਿਰਾਸਤ ’ਚ ਬੰਦ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਸ਼ੁੱਕਰਵਾਰ ਨੂੰ ਵਿਸ਼ੇਸ਼ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ’ਚ ਵੀਡੀਓ ਕਾਨਫਰੰਸਿੰਗ ()ਜ਼ਰੀਏ ਪੇਸ਼ੀ ਹੋਈ। […]









