ਸਮਕਾਲੀ ਚੁਣੌਤੀਆਂ ਨਾਲ ਨਜਿੱਠਣ ਲਈ ਗੱਤਕਾ ਪ੍ਰਮੋਟਰਾਂ ਵੱਲੋਂ ਗੱਤਕੇ ਦੀ ਕਲਾ ਨੂੰ ਸ਼ਕਤੀਸ਼ਾਲੀ ਸਾਧਨ ਵਜੋਂ ਵਰਤਣ ਦਾ ਸੱਦਾ
ਸਵੈ-ਰੱਖਿਆ, ਔਰਤਾਂ ਦੇ ਸਸ਼ਕਤੀਕਰਨ ਤੇ ਨਸ਼ਾਖੋਰੀ ਵਿਰੁੱਧ ਅਮਰੀਕਾ ਵਿਖੇ ਕਰਾਇਆ ਅੰਤਰਰਾਸ਼ਟਰੀ ਗੱਤਕਾ ਸੈਮੀਨਾਰ ਕੌਮਾਂਤਰੀ ਖੇਡਾਂ ‘ਚ ਗੱਤਕੇ ਦੀ ਸ਼ਮੂਲੀਅਤ ਲਈ ਇੱਕਜੁੱਟ ਯਤਨ ਆਰੰਭਣ ਦੀ ਲੋੜ : ਗਰੇਵਾਲ ਚੰਡੀਗੜ੍ਹ 30 ਜੁਲਾਈ : ਗੱਤਕਾ ਖੇਡ ਦੀ ਚੋਟੀ ਦੀ ਸੰਸਥਾ, ਵਿਸ਼ਵ ਗੱਤਕਾ ਫੈਡਰੇਸ਼ਨ ਵੱਲੋਂ ਮਾਰਸ਼ਲ ਆਰਟ ਗੱਤਕੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਫੁੱਲਤ ਕਰਨ ਤੇ ਮਾਨਤਾ ਦਿਵਾਉਣ ਦੇ ਹੋਕੇ […]







