ਮੁੱਖ ਮੰਤਰੀ ਵੱਲੋਂ ਨੌਕਰੀ ਦੌਰਾਨ ਹਾਦਸੇ ਵਿਚ ਮਾਰੇ ਜਾਣ ਵਾਲੇ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਗਰਾਂਟ ਸ਼ੁਰੂ ਕਰਨ ਦਾ ਐਲਾਨ
ਡਿਊਟੀ ਦੌਰਾਨ ਦਿਵਿਆਂਗ ਹੋਏ ਸੈਨਿਕਾਂ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੁੱਗਣੀ ਹੋਵੇਗੀ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਲਈ ਵਿੱਤੀ ਸਹਾਇਤਾ ਵਿਚ ਇਜ਼ਾਫਾ ਕਾਰਗਿਲ ਵਿਜੈ ਦਿਵਸ ਮੌਕੇ ਮੁੱਖ ਮੰਤਰੀ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਅੰਮ੍ਰਿਤਸਰ, 26 ਜੁਲਾਈ ਦੇਸ਼ ਦੇ ਬਹਾਦਰ ਸੈਨਿਕਾਂ ਦੇ ਸਤਿਕਾਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫੌਜੀ ਸੈਨਿਕ ਦੀ ਨੌਕਰੀ […]







