ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ
ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਬਰਸਾਤਾਂ ਦੇ ਮੌਸਮ ਸ਼ੁਰੂ ਹੋਣ ਤੋਂ ਪਹਿਲਾ ਸਾਰੇ ਪ੍ਰਬੰਧ ਪੁਖ਼ਤਾ ਹੋਣੇ ਚਾਹੀਦੇ ਹਨ ਪਟਿਆਲਾ, 20 ਜੂਨ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ‘ਚ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਈ ਗਈ ਰਣਨੀਤੀ ਦੀ ਸਮੀਖਿਆ ਕਰਦਿਆਂ ਸਬੰਧਤ ਵਿਭਾਗਾਂ ਨੂੰ ਆਦੇਸ਼ ਦਿੱਤੇ ਕਿ ਬਰਸਾਤਾਂ ਦੇ ਮੌਸਮ ਸ਼ੁਰੂ ਹੋਣ ਤੋਂ ਪਹਿਲਾ […]
ਡਿਪਟੀ ਕਮਿਸ਼ਨਰ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਬਣਾਈ ਰਣਨੀਤੀ ਦੀ ਸਮੀਖਿਆ Read More »








